Tag: , , , , , , , , , , ,

ਅਬੋਹਰ : ਸਰਕਾਰੀ ਸਕੂਲ ਟੀਚਰ ਵੱਲੋਂ ਬੱਚੇ ਨੂੰ ਥੱਪੜ ਮਾਰਨ ‘ਤੇ ਐਕਸ਼ਨ, DEO ਨੇ ਕੀਤਾ ਸਸਪੈਂਡ

ਪੰਜਾਬ ਦੇ ਅਬੋਹਰ ਦੇ ਢਾਣੀ ਵਿੱਚ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਵੱਲੋਂ ਬੱਚੇ ਦੇ ਥੱਪੜ ਮਾਰਨ ਦੀ ਵਾਇਰਲ ਹੋਈ ਸੀ, ਜਿਸ ‘ਤੇ ਜ਼ਿਲ੍ਹਾ...

ਅਬੋਹਰ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ, 35 ਕਿਲੋ ਨਸ਼ੀਲਾ ਪਦਾਰਥ ਬਰਾਮਦ

ਅਬੋਹਰ ਦੇ ਖੂਈਆਂਸਰਵਾਲ ਥਾਣਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਐਕਟਿਵਾ ਸਵਾਰ ਨੂੰ 35 ਕਿਲੋ ਚੂਰਾ ਪੋਸਤ ਸਮੇਤ ਫੜਿਆ।...

ਅਬੋਹਰ : ਸਕੂਲ ਵੈਨ ਪਲਟਣ ਨਾਲ ਬੱਚੇ ਦੀ ਮੌ.ਤ, ਕੁੱਤੇ ਨੂੰ ਬਚਾਉਣ ਦੇ ਚੱਕਰ ‘ਚ ਵਾਪਰਿਆ ਹਾਦਸਾ

ਅਬੋਹਰ ਸ਼ਹਿਰ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਹਨੂੰਮਾਨਗੜ੍ਹ ਰੋਡ ‘ਤੇ ਸਥਿਤ ਇੱਕ ਨਿੱਜੀ ਸਕੂਲ ਦੀ ਵੈਨ ਪਿੰਡ ਭਾਗੂ ਨੇੜੇ ਪਲਟ...

ਅਬੋਹਰ ‘ਚ ਟਰੱਕ-ਟਰਾਲੀ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ-ਕੰਡਕਟਰ ਗੰਭੀਰ ਜ਼ਖਮੀ

ਪੰਜਾਬ ਦੇ ਅਬੋਹਰ-ਫਾਜ਼ਿਲਕਾ ਕੌਮੀ ਮਾਰਗ ‘ਤੇ ਪੈਂਦੇ ਪਿੰਡ ਡੰਗਰਖੇੜਾ ਪੁੱਲ ਨੇੜੇ ਅੱਜ ਸਵੇਰੇ ਟਰਾਲੀ ਅਤੇ ਟਰੱਕ ਵਿਚਕਾਰ ਜ਼ਬਰਦਸਤ...

ਬੱਚਿਆਂ ਨਾਲ ਭਰੀ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ, ਕਈ ਬੱਚੇ ਥੱਲੇ ਦੱਬੇ, 7 ਬੁਰੀ ਤਰ੍ਹਾਂ ਫੱਟੜ

ਅਬੋਹਰ ਦੇ ਪਿੰਡ ਬਹਾਦਰਖੇੜਾ ਨੇੜੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵੈਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ‘ਚ ਟਾਟਾ ਐੱਸ ਪਲਟ ਗਈ,...

ਅਬੋਹਰ ਹਸਪਤਾਲ ‘ਚ ਹੰਗਾਮਾ, ਬੋਤਲਾਂ ਟੰਗਣ ਵਾਲੇ ਸਟੈਂਡ ਨਾਲ ਹੋਏ ਹਮਲੇ, ਡਾਕਟਰਾਂ ਨੇ ਮਸਾਂ ਬਚਾਈ ਜਾਨ

ਅਬੋਹਰ ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਹੰਗਾਮੇ ਦੀ ਵੀਡੀਓ ਵਾਇਰਲ ਹੋਈ ਹੈ। ਬੁੱਧਵਾਰ ਰਾਤ ਨੂੰ ਜਿਵੇਂ ਹੀ ਦੋ ਗੁੱਟਾਂ ਦੇ 6 ਜ਼ਖਮੀ ਲੋਕ...

ਅਬੋਹਰ ‘ਚ ਟੁੱਟਿਆ ਮਲੂਕਪੁਰਾ ਮਾਈਨਰ: 600 ਏਕੜ ਫਸਲ ਪਾਣੀ ‘ਚ ਡੁੱਬੀ, DC ਨੇ ਲਿਆ ਜਾਇਜ਼ਾ

ਪੰਜਾਬ ਦੇ ਅਬੋਹਰ, ਫਾਜ਼ਿਲਕਾ ‘ਚ ਸੀਤੋ ਗੁੰਨੋ ਰੋਡ ‘ਤੇ ਟੋਲ ਪਲਾਜ਼ਾ ਨੇੜੇ ਐਤਵਾਰ ਸਵੇਰੇ ਮਲੂਕਪੁਰਾ ਮਾਈਨਰ ਇਕ ਵਾਰ ਫਿਰ ਟੁੱਟ ਗਿਆ।...

ਅਬੋਹਰ ‘ਚ ਹਥਿਆਰਾਂ ਸਣੇ 2 ਨੌਜਵਾਨ ਕਾਬੂ, 3 ਦੇਸੀ ਪਿਸਤੌਲ ਤੇ 14 ਜਿੰਦਾ ਕਾਰਤੂਸ ਬਰਾਮਦ

ਪੰਜਾਬ ਦੇ ਅਬੋਹਰ CIA ਸਟਾਫ਼-2 ਦੀ ਪੁਲਿਸ ਨੇ ਅਜ਼ੀਮਗੜ੍ਹ ਰੋਡ ਬਾਈਪਾਸ ਤੋਂ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇੱਕ ਨੌਜਵਾਨ ਕੋਲੋਂ 2 ਪਿਸਤੌਲ...

ਅਬੋਹਰ ‘ਚ ਪਿਕਅੱਪ ਦੀ ਬਾਈਕ ਨਾਲ ਟੱਕਰ, ਹਾਦਸੇ ‘ਚ ਪਤੀ-ਪਤਨੀ ਤੇ ਬੱਚਾ ਗੰਭੀਰ ਜ਼ਖਮੀ

ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਸੀਤੋ ਗੁੰਨੋ ਨੇੜੇ ਅੱਜ ਸਵੇਰੇ ਬਾਈਕ ਸਵਾਰ ਜੋੜੇ ਨੂੰ ਇੱਕ ਪਿਕਅੱਪ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ...

ਅਬੋਹਰ ‘ਚ ਖੇਤਾਂ ‘ਚ ਪਲਟੀ ਬੇਕਾਬੂ ਕਾਰ, 2 ਬੱਚਿਆਂ ਤੇ ਔਰਤਾਂ ਸਣੇ 5 ਲੋਕ ਜ਼ਖਮੀ

ਪੰਜਾਬ ਦੇ ਅਬੋਹਰ ‘ਚ ਐਤਵਾਰ ਦੁਪਹਿਰ ਪਿੰਡ ਜੰਡਵਾਲਾ ਮੀਰਾਂਸੰਗਲਾ ਨੇੜੇ ਇਕ ਕਾਰ ਬੇਕਾਬੂ ਹੋ ਕੇ ਖੇਤ ‘ਚ ਪਲਟ ਗਈ। ਕਾਰ ਵਿੱਚ ਸਵਾਰ ਦੋ...

ਅਬੋਹਰ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਔਰਤ ਗੰਭੀਰ ਜ਼ਖ਼ਮੀ, ਪਤੀ-ਬੇਟੀ ਵਾਲ-ਵਾਲ ਬਚੇ

ਅਬੋਹਰ ਦੇ ਪਿੰਡ ਸੈਦਾਂਵਾਲੀ ਵਿਖੇ ਇੱਕ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਵਿਅਕਤੀ ਅਤੇ ਉਸ ਦੀ ਬੇਟੀ ਵਾਲ-ਵਾਲ ਬਚ ਗਏ, ਜਦਕਿ...

ਅਬੋਹਰ ‘ਚ ਪੁਲਿਸ ਦਾ ਚੈਕਿੰਗ ਅਭਿਆਨ, ਅੰਤਰਰਾਜੀ ਸਰਹੱਦ ‘ਤੇ ਬੱਸਾਂ-ਕਾਰਾਂ ਦੀ ਲਈ ਤਲਾਸ਼ੀ

ਪੰਜਾਬ ਦੇ ਅਬੋਹਰ ‘ਚ ਪੁਲਿਸ ਵੱਲੋਂ ਐਤਵਾਰ ਨੂੰ ਨਸ਼ਾ ਤਸਕਰੀ ਦੇ ਮਾਮਲੇ ‘ਚ ਕਾਰਵਾਈ ਕਰਦਿਆਂ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ...

ਅਬੋਹਰ ਦੇ ਜੰਡਵਾਲਾ ਹਨੂੰਵੰਤਾ ‘ਚ ਫਾਇਰਿੰਗ, ਬਾਈਕ ਸਵਾਰ 2 ਬਦਮਾਸ਼ਾਂ ਨੇ ਚਲਾਈਆਂ ਗੋ.ਲੀਆਂ

ਪੰਜਾਬ ਦੇ ਅਬੋਹਰ ਦੇ ਪਿੰਡ ਜੰਡਵਾਲਾ ਹਨੂੰਵੰਤਾ ਵਿੱਚ ਮੰਗਲਵਾਰ ਰਾਤ ਬਾਈਕ ਸਵਾਰ 2 ਵਿਅਕਤੀਆਂ ਵੱਲੋਂ ਇੱਕ ਵਿਅਕਤੀ ਤੇ ਫਾਇਰਿੰਗ ਕੀਤੀ ਗਈ...

ਅਬੋਹਰ ‘ਚ ਬੋਲੈਰੋ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਭਰਾ-ਭੈਣ-ਭਤੀਜਾ ਗੰਭੀਰ ਜ਼ਖਮੀ

ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਅਧੀਨ ਪੈਂਦੇ ਪਿੰਡ ਕੌਡਿਆਂਵਾਲੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਬੋਲੈਰੋ...

ਅਬੋਹਰ : ਮਿੱਟੀ ਨਾਲ ਭਰੇ ਡੰਪਰ ਨਾਲ ਸਕਾਰਪੀਓ ਦੀ ਟੱਕਰ, ਹਾਦਸੇ ‘ਚ 28 ਸਾਲਾ ਨੌਜਵਾਨ ਦੀ ਮੌ.ਤ

ਪੰਜਾਬ ਦੇ ਅਬੋਹਰ ਦੇ ਪਿੰਡ ਬੱਲੂਆਣਾ ਵਿੱਚ ਬੀਤੀ ਰਾਤ ਇੱਕ ਸਕਾਰਪੀਓ ਗੱਡੀ ਦੀ ਮਿੱਟੀ ਨਾਲ ਲੱਦੇ ਡੰਪਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ...

ਅਬੋਹਰ ‘ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ 2 ਘੰਟੇ ਮਗਰੋਂ ਪਾਇਆ ਕਾਬੂ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਬੁੱਧਵਾਰ ਰਾਤ ਨੂੰ ਇਕ ਕਰਿਆਨੇ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੁਕਾਨ ‘ਚ ਰੱਖਿਆ...

ਅਬੋਹਰ ‘ਚ ਔਰਤ ਸਣੇ 3 ਨਸ਼ਾ ਤਸਕਰ ਕਾਬੂ, ਬੋਲੈਰੋ ‘ਚੋਂ 20 ਕਿਲੋ ਭੁੱਕੀ ਬਰਾਮਦ

ਪੰਜਾਬ ਦੇ ਅਬੋਹਰ ਸ਼ਹਿਰ ਦੇ ਥਾਣਾ ਖੂਈਆਂਸਰਵਾਲ ਪੁਲਿਸ ਨੇ ਗਸ਼ਤ ਦੌਰਾਨ ਔਰਤ ਸਮੇਤ 3 ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ...

ਅਬੋਹਰ ‘ਚ ਦੋ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ, 320 ਕੇਸਾਂ ਦਾ ਕੀਤਾ ਨਿਪਟਾਰਾ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਸ਼ਨੀਵਾਰ ਨੂੰ ਦੋ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਦੋਵਾਂ ਅਦਾਲਤਾਂ ਵਿਚ ਲੋਕ...

ਅਬੋਹਰ ‘ਚ ਪੁਲਿਸ ਦਾ ਸਰਚ ਆਪਰੇਸ਼ਨ, 14 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਸ਼ਨੀਵਾਰ ਨੂੰ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਤਲਾਸ਼ੀ ਮੁਹਿੰਮ ਜ਼ਿਲ੍ਹੇ ਦੀ SSP ਅਵਨੀਤ ਕੌਰ ਸਿੱਧੂ ਦੇ...

ਅਬੋਹਰ ‘ਚ ਕਣਕ ਦੇ ਖੇਤ ਨੂੰ ਲੱਗੀ ਅੱਗ, 6 ਏਕੜ ਫਸਲ ਸੜ ਕੇ ਸੁਆਹ

ਪੰਜਾਬ ਦੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿਚ ਅੱਜ ਦੁਪਹਿਰ ਇੱਕ ਕਿਸਾਨ ਦੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ। ਕੁਝ ਹੀ ਸਮੇਂ...

ਅਬੋਹਰ ‘ਚ ਸੜਕ ਕਿਨਾਰੇ ‘ਤੋਂ ਇਕ ਕਿੱਲੋ ਅਫੀਮ ਬਰਾਮਦ, ਅਣਪਛਾਤੇ ਖਿਲਾਫ ਮਾਮਲਾ ਦਰਜ

ਪੰਜਾਬ ਦੇ ਅਬੋਹਰ ਸ਼ਹਿਰ ‘ਚ ਗਸ਼ਤ ਦੌਰਾਨ ਪੁਲਿਸ ਨੂੰ ਇਕ ਕਿਲੋ ਅਫ਼ੀਮ ਬਰਾਮਦ ਹੋਈ। ਇਹ ਅਫ਼ੀਮ ਸੜਕ ਦੇ ਕਿਨਾਰੇ ‘ਚੋਂ ਇਕ ਪਲਾਸਟਿਕ ਦੇ...

CM ਮਾਨ ਅਬੋਹਰ ‘ਚ ਕਿਸਾਨਾਂ ਨਾਲ ਕਰਨਗੇ ਗੱਲਬਾਤ, ਮੁਆਵਜ਼ਾ ਰਾਸ਼ੀ ਦੇ ਦੇਣਗੇ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ‘ਤੇ ਕਿਸਾਨਾਂ ਨੂੰ ਅੱਜ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ...

ਅਬੋਹਰ ‘ਚ ਕੰਪਨੀ ਦੇ ਮੁਲਾਜ਼ਮ ਤੋਂ 1.43 ਲੱਖ ਰੁ: ਦੀ ਲੁੱਟ, 3 ਬਾਈਕ ਸਵਾਰ ਖ਼ਿਲਾਫ਼ FIR ਦਰਜ

ਪੰਜਾਬ ਦੇ ਅਬੋਹਰ ਦੇ ਪਿੰਡ ਬਹਾਦੁਰਖੇੜਾ ‘ਚ ਬੀਤੇ ਦਿਨ ਤਿੰਨ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਬਾਈਕ ਸਵਾਰ...

ਅਬੋਹਰ ‘ਚ ਨਸ਼ਾ ਤਸਕਰ ਕਾਬੂ, 80 ਗ੍ਰਾਮ ਅਫ਼ੀਮ ਬਰਾਮਦ, NDPS ਐਕਟ ਤਹਿਤ ਮਾਮਲਾ ਦਰਜ

ਪੰਜਾਬ ਵਿਚ ਦੂੱਜੇ ਸ਼ਹਿਰਾਂ ‘ਤੋਂ ਲਿਆ ਕੇ ਨਸ਼ਾ ਵੇਚਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਅਬੋਹਰ ਸ਼ਹਿਰ ‘ਤੋਂ ਆਇਆ...

ਅਬੋਹਰ : ਘਰ ‘ਚੋਂ ਬਦਬੂ ਆਉਣ ‘ਤੇ ਹੋਇਆ ਸਨਸਨੀਖੇਜ਼ ਖੁਲਾਸਾ, ਮੌਕੇ ‘ਤੇ ਪਹੁੰਚੀ ਪੁਲਿਸ

ਪੰਜਾਬ ਦੇ ਅਬੋਹਰ ਦੇ ਕੁੰਡਲ ਪਿੰਡ ‘ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੁੱਧਵਾਰ ਨੂੰ ਕਈ ਦਿਨ ਪੁਰਾਣੇ ਪਤੀ-ਪਤਨੀ ਦੀਆਂ...

ਅਬੋਹਰ ‘ਚ ਬੇਕਾਬੂ ਇਨੋਵਾ ਗੱਡੀ ਦੁਕਾਨ ‘ਚ ਵੜੀ, ਵਾਲ-ਵਾਲ ਬਚੇ ਲੋਕ

ਪੰਜਾਬ ਦੇ ਅਬੋਹਰ ਦੇ ਸਥਾਨਕ ਬਾਜ਼ਾਰ ਨੰਬਰ ਚਾਰ ‘ਚ ਇੱਕ ਵੱਡਾ ਹਾਦਸਾ ਹੋਣੋਂ ਟਲ ਗਿਆ। ਦਰਅਸਲ, ਸ਼ਨੀਵਾਰ ਸਵੇਰੇ ਕਰੀਬ 10 ਵਜੇ ਇਕ ਇਨੋਵਾ...

ਅਬੋਹਰ ‘ਚ ਹੈਰੋਇਨ ਸਣੇ ਨੌਜਵਾਨ ਕਾਬੂ, NDPS ਐਕਟ ਤਹਿਤ ਮਾਮਲਾ ਦਰਜ

ਪੰਜਾਬ ਦੇ ਅਬੋਹਰ ‘ਚ ਪੁਲਿਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। CIA ਸਟਾਫ਼ ਦੀ ਪੁਲਿਸ ਨੇ ਮੁਲਜ਼ਮ ਕੋਲੋਂ 20 ਗ੍ਰਾਮ...

ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ

ਪੰਜਾਬ ਦੇ ਅਬੋਹਰ ਦੇ ਥਾਣਾ ਖੂਈਆਂ ਸਰਵਰ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ...

ਅਬੋਹਰ ‘ਚ ਚੱਲਦੀ ਟਰੱਕ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ, ਵਾਲ-ਵਾਲ ਬਚਿਆ ਡਰਾਈਵਰ

ਪੰਜਾਬ ਦੇ ਅਬੋਹਰ ‘ਚ ਵੀਰਵਾਰ ਦੇਰ ਰਾਤ ਬਿਸ਼ਨਪੁਰਾ ਅਤੇ ਸੀਤੋ ਰੋਡ ‘ਤੇ ਇਕ ਚੱਲਦੀ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਟਰੱਕ ਲੱਕੜ ਦੇ...

ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ

ਪੰਜਾਬ ਦੇ ਅਬੋਹਰ ‘ਚ ਸ਼੍ਰੀਗੰਗਾਨਗਰ ਰੋਡ ‘ਤੇ ਸਥਿਤ ਪਿੰਡ ਜੰਡਵਾਲਾ ਹਨੂੰਵੰਤਾ ‘ਚ ਅੱਜ ਸ਼ਾਮ ਅਚਾਨਕ ਕਮਰੇ ਦੀ ਛੱਤ ਡਿੱਗ ਗਈ। ਇਸ...

Carousel Posts