Abohar Woman Shot Herself Archives - Daily Post Punjabi

ਅਬੋਹਰ ‘ਚ ਔਰਤ ਨੇ ਪਤੀ ਦੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਅਬੋਹਰ ਦੇ ਪਿੰਡ ਧਰਾਂਗਵਾਲਾ ‘ਚ ਬੁੱਧਵਾਰ ਸਵੇਰੇ ਇਕ ਔਰਤ ਨੇ ਆਪਣੇ ਹੀ ਘਰ ‘ਚ ਆਪਣੇ ਪਤੀ ਦੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Abohar Woman Shot Herself

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 37 ਸਾਲਾ ਅਮਰਜੀਤ ਕੌਰ ਵੱਜੋਂ ਹੋਈ ਹੈ। ਅਮਰਜੀਤ ਦੇ ਪਤੀ ਹਰਜੀਤ ਸਿੰਘ ਫੁੱਲਾਂ ਦੀ ਖੇਤੀ ਕਰਦਾ ਹੈ ਅਤੇ ਰੋਜ਼ਾਨਾ ਬਠਿੰਡਾ ਵਿਖੇ ਫੁੱਲਾਂ ਦੀ ਸਪਲਾਈ ਕਰਨ ਜਾਂਦਾ ਹੈ। ਘਟਨਾ ਵਾਲੇ ਦਿਨ ਜਦੋਂ ਉਹ ਫੁੱਲਾਂ ਦੀ ਸਪਲਾਈ ਕਰਕੇ ਘਰ ਆਇਆ ‘ਤਾਂ ਉਸ ਦੇ ਦਰਵਾਜ਼ਾ ਬੰਦ ਹੋਣ ਕਰਕੇ ਆਪਣੀ ਪਤਨੀ ਅਮਰਜੀਤ ਕੌਰ ਨੂੰ ਫੋਨ ਕੀਤਾ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਇਸ ਮਗਰੋਂ ਜਦੋਂ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਅਮਰਜੀਤ ਕੌਰ ਮਰੀ ਹੋਈ ਪਈ ਸੀ। ਇਸ ‘ਤੋਂ ਬਾਅਦ ਉਸ ਨੇ ਪੁਲਿਸ ਨੂੰ ਇਹ ਸਬੰਧੀ ਸੂਚਿਤ ਕੀਤਾ।

ਇਹ ਵੀ ਪੜ੍ਹੋ : ਅਬੋਹਰ ‘ਚ ਰੰਜਿਸ਼ ਕਰਕੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ

ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਸੂਚਨਾ ਮੁਤਾਬਕ ਅਮਰਜੀਤ ਨੇ ਆਪਣੇ ਪਤੀ ਦੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਇਕ ਲੜਕੇ ਅਤੇ ਇਕ ਲੜਕੀ ਦੀ ਮਾਂ ਸੀ। ਫਿਲਹਾਲ ਔਰਤ ਵੱਲੋਂ ਖੁਦਖੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਔਰਤ ਨੇ ਪਤੀ ਦੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.