accident due to stray animals Archives - Daily Post Punjabi

ਮੋਗਾ ‘ਚ ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਗੱਡੀ ਅੱਗੇ ਅਵਾਰਾ ਪਸ਼ੂ ਆਉਣ ਕਰਕੇ ਵਾਪਰਿਆ ਹਾਦਸਾ
ਮੋਗਾ ਦੇ ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ ਨੇੜੇ ਡਿਊਟੀ ‘ਤੇ ਜਾ ਰਿਹਾ ਪੰਜਾਬ ਪੁਲਿਸ ਦਾ ਮੁਲਾਜ਼ਮ ਹਾਦਸੇ ਦਾ ਸ਼ਿਕਾਰ ਹੋ ਗਿਆ। ਆਪਣੀ ਕਾਰ ਵਿੱਚ ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਗੱਡੀ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਬੂਟਾ ਸਿੰਘ ਵਾਸੀ ਪਿੰਡ ਠੱਠੀ ਭਾਈ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ 33 ਸਾਲਾ ਬੂਟਾ ਸਿੰਘ ਵਾਸੀ ਠੱਠੀ ਭਾਈ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ 5 ਕੁ ਵਜੇ ਆਪਣੀ ਵਰਨਾ ਕਾਰ ‘ਚ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਅੱਗੇ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਜਲੰਧਰ ਤੋਂ ਟਿਕਟ ਮਿਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਸਾਬਕਾ CM ਚੰਨੀ, ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬੂਟਾ ਸਿੰਘ ਦੀ ਬੇਕਾਬੂ ਹੋਈ ਕਾਰ ਦਰੱਖਤ ਨਾਲ ਟਕਰਾਈ ਅਤੇ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੂਟਾ ਸਿੰਘ ਦੋ ਧੀਆਂ ਦਾ ਪਿਤਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਡਿਊਟੀ ‘ਤੇ ਜਾ ਰਹੇ ਪੁਲਿਸ ਮੁਲਾਜ਼ਮ ਦੀ ਮੌਤ, ਗੱਡੀ ਅੱਗੇ ਅਵਾਰਾ ਪਸ਼ੂ ਆਉਣ ਕਰਕੇ ਵਾਪਰਿਆ ਹਾਦਸਾ appeared first on Daily Post Punjabi.