accident in Abohar Archives - Daily Post Punjabi

ਅਬੋਹਰ : ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ, ਦੋਸਤ ਗੰਭੀਰ ਜ਼ਖਮੀ
ਅਬੋਹਰ ਦੇ ਪਿੰਡ ਦੁਤਰਾਂਵਾਲੀ ਅਤੇ ਰਾਜਪੁਰਾ ਨੇੜੇ ਬੀਤੀ ਰਾਤ ਇੱਕ ਅਵਾਰਾ ਪਸ਼ੂ ਦੀ ਟੱਕਰ ਕਾਰਨ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਿਸਦੀ ਲਾਸ਼ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਪਿੰਡ ਢਾਬਾ ਕੋਕਰੀਆਂ ਦਾ ਰਹਿਣ ਵਾਲਾ ਸੀ। ਦੋ ਦਿਨਾਂ ਵਿੱਚ ਅਵਾਰਾ ਜਾਨਵਰਾਂ ਕਾਰਨ ਇਸ ਪਿੰਡ ਦੇ ਦੋ ਲੋਕਾਂ ਦੀ ਮੌਤ ਹੋਣ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਛਿੰਦਰਪਾਲ ਦਾ ਪੁੱਤਰ ਸੰਜੂ, ਉਮਰ ਲਗਭਗ 21 ਸਾਲ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅਣਵਿਆਹਿਆ ਸੀ। ਸੰਜੂ ਅਤੇ ਉਸਦਾ ਦੋਸਤ ਗੁਰਤੇਜ, ਜੋ ਕਿ ਬਹਾਦਰਖੇੜਾ ਦਾ ਰਹਿਣ ਵਾਲਾ ਹੈ, ਦੋਵੇਂ ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਇੱਕ ਫਰਿੱਜ ਦੀ ਦੁਕਾਨ ‘ਤੇ ਕੰਮ ਕਰਦੇ ਸਨ। ਬੀਤੀ ਰਾਤ ਦੋਵੇਂ ਬਾਈਕ ‘ਤੇ ਆਪਣੇ ਪਿੰਡ ਵਾਪਸ ਆ ਰਹੇ ਸਨ, ਜਦੋਂ ਉਹ ਦੁਤਰਵਾਲੀ ਅਤੇ ਰਾਏਪੁਰਾ ਦੇ ਵਿਚਕਾਰ ਪਹੁੰਚੇ, ਤਾਂ ਅਚਾਨਕ ਸੜਕ ‘ਤੇ ਆਏ ਇੱਕ ਜਾਨਵਰ ਨਾਲ ਟਕਰਾਉਣ ਤੋਂ ਬਾਅਦ ਉਹ ਜ਼ਖਮੀ ਹੋ ਗਏ।

ਇਹ ਟੱਕਰ ਇੰਨੀ ਭਿਆਨਕ ਸੀ ਕਿ ਸੰਜੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਵਾਂ ਨੂੰ ਸੜਕ ‘ਤੇ ਪਏ ਦੇਖ ਕੇ ਰਾਹਗੀਰਾਂ ਨੇ ਐਸਐਸਐਫ ਟੀਮ ਨੂੰ ਸੂਚਿਤ ਕੀਤਾ ਜੋ ਦੋਵਾਂ ਨੂੰ ਹਸਪਤਾਲ ਲੈ ਗਈ। ਦੂਜੇ ਪਾਸੇ, ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰੱਖ ਦਿੱਤਾ ਜਦੋਂ ਕਿ ਉਸਦਾ ਦੋਸਤ ਗੁਰਤੇਜ ਹਸਪਤਾਲ ਵਿੱਚ ਦਾਖਲ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਸੰਜੂ ਦੀ ਮੌਤ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਕੋਲਕਾਤਾ ਵਿਖੇ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ

ਧਿਆਨ ਦੇਣ ਯੋਗ ਹੈ ਕਿ ਕੱਲ੍ਹ ਇੱਕ ਦਿਨ ਪਹਿਲਾਂ ਇਸੇ ਪਿੰਡ ਦੇ ਅੰਗਰੇਜ਼ ਸਿੰਘ ਦੀ ਵੀ ਇੱਕ ਜਾਨਵਰ ਨਾਲ ਟਕਰਾਉਣ ਕਾਰਨ ਦਰਦਨਾਕ ਮੌਤ ਹੋ ਗਈ। ਉਹ ਚਾਰ ਧੀਆਂ ਦਾ ਪਿਤਾ ਸੀ ਜਦੋਂ ਕਿ ਉਸਦੀ ਪਤਨੀ ਦੀ ਕਈ ਸਾਲ ਪਹਿਲਾਂ ਮੌਤ ਹੋ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਮ੍ਰਿਤਕ ਸੰਜੂ ਵੀ ਅੰਗਰੇਜ਼ ਸਿੰਘ ਦਾ ਗੁਆਂਢੀ ਹੈ। ਦੋ ਦਿਨਾਂ ਵਿੱਚ ਦੋ ਮੌਤਾਂ ਤੋਂ ਬਾਅਦ ਪਿੰਡ ਵਿੱਚ ਸਦਮੇ ਦੀ ਲਹਿਰ ਹੈ ਅਤੇ ਪ੍ਰਸ਼ਾਸਨ ਪ੍ਰਤੀ ਗੁੱਸੇ ਦੀ ਲਹਿਰ ਹੈ।

ਇੱਥੇ ਜਦੋਂ ਪੱਤਰਕਾਰਾਂ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੋਂ ਜਾਨਵਰਾਂ ਦੀ ਸਮੱਸਿਆ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਲਈ ਇਸ ਵੇਲੇ ਇਸ ਸਮੱਸਿਆ ਦਾ ਹੱਲ ਕਰਨਾ ਸੰਭਵ ਨਹੀਂ ਹੈ। ਜਿਵੇਂ ਹੀ ਉਨ੍ਹਾਂ ਨੂੰ ਸਮਾਂ ਮਿਲੇਗਾ, ਉਹ ਇਸ ਵੱਲ ਧਿਆਨ ਦੇਣਗੇ। ਮ੍ਰਿਤਕਾਂ ਲਈ ਮੁਆਵਜ਼ੇ ਬਾਰੇ ਪੁੱਛੇ ਜਾਣ ‘ਤੇ, ਉਨ੍ਹਾਂ ਹਮਦਰਦੀ ਪ੍ਰਗਟ ਕਰਨ ਦੀ ਬਜਾਏ ਕਿਹਾ ਕਿ ਪ੍ਰਸ਼ਾਸਨ ਕੋਲ ਮ੍ਰਿਤਕਾਂ ਨੂੰ ਦੇਣ ਲਈ ਕੁਝ ਨਹੀਂ ਹੈ। ਜੇਕਰ ਉਹ ਮੁਆਵਜ਼ਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ : ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਨੌਜਵਾਨ ਦੀ ਮੌਤ, ਦੋਸਤ ਗੰਭੀਰ ਜ਼ਖਮੀ appeared first on Daily Post Punjabi.

ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ.ਕਰ, ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਲੱਗੀਆਂ ਸੱਟਾਂ
ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Wedding vehicle collided

ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ASI ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿਦੜਾਂਵਾਲੀ ਨੇੜੇ ਇੱਕ ਸਕਦਾ ਹਾਦਸਾ ਵਾਪਰਿਆ ਹੈ। ਜਸੀ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਿੰਡ ਕਲਾ ਵਾਲੀ ਮੰਡੀ ਦੇ ਰਹਿਣ ਵਾਲੇ ਲਾੜਾ ਸੰਦੀਪ ਸਿੰਘ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ : ਜ਼ੀਰਾ ‘ਚ ਨਵ-ਵਿਆਹੁਤਾ ਨੇ ਜੀਵਨ ਲੀਲਾ ਕੀਤੀ ਸਮਾਪਤ, 4 ਮਹੀਨੇ ਪਹਿਲਾਂ ਹੀ ਕਰਵਾਈ ਸੀ ਲਵ-ਮੈਰਿਜ

ASI ਨੇ ਅੱਗੇ ਦੱਸਿਆ ਕਿ ਗਿਦੜਾਂਵਾਲੀ ਨੇੜੇ ਇੱਕ ਮੋੜ ਸੀ, ਜਿਵੇਂ ਹੀ ਵਿਆਹ ਵਾਲੀ ਗੱਡੀ ਉੱਥੇ ਪਹੁੰਚੀ ਤਾਂ ਦੂਜੇ ਪਾਸੇ ਤੋਂ ਇੱਕ ਟ੍ਰੈਕਟਰ ਆ ਰਿਹਾ ਸੀ, ਜਿਸ ਨਾਲ ਉਨ੍ਹਾਂ ਦੇ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਗੱਡੀ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਟੱਕਰ ‘ਚ ਲਾੜਾ ਲਾੜੀ ਸਮੇਤ ਕਈ ਲੋਕਾਂ ਨੂੰ ਸੱਟਾਂ ਵੀ ਲੱਗੀਆਂ। ਜ਼ਖਮੀਆਂ ਦਾ ਇਲਾਜ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਵਿਆਹ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਹੋਈ ਟੱ.ਕਰ, ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਲੱਗੀਆਂ ਸੱਟਾਂ appeared first on Daily Post Punjabi.

ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾਦਸੇ ‘ਚ 7 ਬੱਚੇ ਹੋਏ ਜ਼ਖਮੀ
ਪੰਜਾਬ ਦੇ ਅਬੋਹਰ ‘ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ। ਇਸ ਘਟਨਾ ਵਿੱਚ ਸੱਤ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ। ਸਾਰੇ ਜ਼ਖਮੀ ਬੱਚਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

An e-rickshaw carrying school

ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਵਾਸੀ ਪੰਚ ਪੀਰ ਮੁਹੱਲਾ ਆਪਣੇ ਈ-ਰਿਕਸ਼ਾ ‘ਚ ਦਰਜਨ ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ। ਜਦੋਂ ਉਹ ਸੀਤੋ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ ਜਿਸ ਨਾਲ ਰਿਕਸ਼ਾ ਸੜਕ ‘ਤੇ ਪਲਟ ਗਿਆ। ਇਸ ਹਾਦਸੇ ‘ਚ ਸੱਤ ਬੱਚੇ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ : ਅਬੋਹਰ ‘ਚ ਓਵਰਬ੍ਰਿਜ ਤੇ ਵੱਡਾ ਹਾ.ਦਸਾ, ਟ੍ਰੈਕਟਰ-ਟ੍ਰਾਲੀ ਦੀ ਟੱਕਰ ਮਗਰੋਂ ਡਿੱਗੀ PRTC ਦੀ ਬੱਸ, 2 ਲੋਕ ਜਖ਼ਮੀ

ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ। ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ ‘ਚ ਹੋਰ ਬੱਚੇ ਬੈਠਣ ਲਈ ਵੱਖ-ਵੱਖ ਸੀਟਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ। ਉਨ੍ਹਾਂ ਈ-ਰਿਕਸ਼ਾ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, ਹਾਦਸੇ ‘ਚ 7 ਬੱਚੇ ਹੋਏ ਜ਼ਖਮੀ appeared first on Daily Post Punjabi.

ਅਬੋਹਰ ‘ਚ ਮਾਂ-ਪੁੱਤ ਦੀ ਮੌ.ਤ, ਬਾਈਕ ਤੇ ਸਾਈਕਲ ਦੀ ਹੋਈ ਸੀ ਟੱਕਰ, ਹਾ.ਦਸਾ ਦੇਖਣ ਦੌਰਾਨ ਟੈਂਪੂ ਨੇ ਦੋਵਾਂ ਨੂੰ ਦ.ਰੜਿਆ
ਅਬੋਹਰ ਦੇ ਪਿੰਡ ਕੁੱਤਿਆਂਵਾਲੀ ਅਤੇ ਖੁੱਬਨ ਵਿਚਕਾਰ ਕੱਲ੍ਹ ਦੇਰ ਸ਼ਾਮ ਹੋਏ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਜਦੋਂ ਉਹ ਜ਼ਖਮੀ ਲੋਕਾਂ ਨੂੰ ਦੇਖਣ ਲਈ ਸੜਕ ‘ਤੇ ਖੜੇ ਸੀ ਤਾਂ ਕਿਸੇ ਅਣਪਛਾਤੇ ਟੈਂਪੂ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਔਰਤ ਦਾ ਪਤੀ ਵਾਲ-ਵਾਲ ਬਚ ਗਿਆ ਜਦਕਿ ਉਸਦੀ ਪਤਨੀ ਅਤੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਸੀਤੋ ਚੌਂਕੀ ਪੁਲਿਸ ਨੇ ਅਣਪਛਾਤੇ ਟੈਂਪੂ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ 27 ਸਾਲਾ ਮਲਕੀਤ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਕੁੱਤਿਆਂਵਾਲੀ ਸ਼ਾਮ ਕਰੀਬ 6.30 ਵਜੇ ਆਪਣੇ ਚਾਰ ਸਾਲਾ ਪੁੱਤਰ ਅਭਿਜੋਤ ਨੂੰ ਦਵਾਈ ਦਿਵਾਉਣ ਲਈ ਆਪਣੀ ਪਤਨੀ ਦੀਪੂ ਉਮਰ ਕਰੀਬ 26 ਸਾਲ ਨਾਲ ਸਾਈਕਲ ’ਤੇ ਖੁੱਬਨ ਜਾ ਰਿਹਾ ਸੀ। ਅੱਧਾ ਘੰਟਾ ਪਹਿਲਾਂ ਇਸੇ ਰਸਤੇ ‘ਤੇ ਇਕ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ ‘ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਦੇਖਣ ਅਤੇ ਬਚਾਉਣ ਲਈ ਮਲਕੀਤ ਸਿੰਘ ਨੇ ਵੀ ਆਪਣਾ ਸਾਈਕਲ ਉੱਥੇ ਹੀ ਰੋਕ ਲਿਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨ.ਸ਼ਾ ਤਸਕਰ ਦਾ ਘਰ ਸੀਲ, ਪੁਲਿਸ ਨੇ ਡੇਢ ਕਿੱਲੋ ਹੈਰੋਇਨ ਸਣੇ ਕੀਤਾ ਸੀ ਕਾਬੂ

ਮਲਕੀਤ ਦੀ ਪਤਨੀ ਆਪਣੇ ਬੱਚੇ ਨੂੰ ਲੈ ਕੇ ਸੜਕ ‘ਤੇ ਟਾਰਚ ਲੈ ਕੇ ਖੜ੍ਹੀ ਸੀ, ਇਸ ਦੌਰਾਨ ਇੱਕ ਡਰਾਈਵਰ ਜਿਸ ਕੋਲ ਲਾਈਟਾਂ ਨਹੀਂ ਸਨ, ਤੇਜ਼ ਰਫਤਾਰ ਨਾਲ ਦੀਪੂ ਕੌਰ ਅਤੇ ਬੱਚੇ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਮਲਕੀਤ ਆਸ-ਪਾਸ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਬਠਿੰਡਾ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਦੋਵਾਂ ਦੀ ਮੌਤ ਹੋ ਗਈ।

ਸੀਤੋ ਚੌਕੀ ਦੇ ASI ਬਲਬੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਮਲਕੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟੈਂਪੂ ਚਾਲਕ ਖ਼ਿਲਾਫ਼ ਆਈਪੀਸੀ ਦੀ ਧਾਰਾ 304ਏ ਤਹਿਤ ਕੇਸ ਦਰਜ ਕਰ ਲਿਆ ਹੈ। ASI ਨੇ ਦੱਸਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਟੈਂਪੂ ਚਾਲਕ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਬੋਹਰ ‘ਚ ਮਾਂ-ਪੁੱਤ ਦੀ ਮੌ.ਤ, ਬਾਈਕ ਤੇ ਸਾਈਕਲ ਦੀ ਹੋਈ ਸੀ ਟੱਕਰ, ਹਾ.ਦਸਾ ਦੇਖਣ ਦੌਰਾਨ ਟੈਂਪੂ ਨੇ ਦੋਵਾਂ ਨੂੰ ਦ.ਰੜਿਆ appeared first on Daily Post Punjabi.