Accident In Ambala Archives - Daily Post Punjabi

ਅੰਬਾਲਾ ‘ਚ NH-344 ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਟਰਾਲੀ ਨਾਲ ਟਕਰਾਈ, 8 ਲੋਕਾਂ ਦੀ ਮੌ.ਤ, 20 ਤੋਂ ਵੱਧ ਜ਼ਖਮੀ
ਹਰਿਆਣਾ ਦੇ ਅੰਬਾਲਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ 344 ‘ਤੇ ਪਿੰਡ ਕੱਕੜ ਮਾਜਰਾ (ਸ਼ਹਿਜ਼ਾਦਪੁਰ) ਨੇੜੇ ਸ਼ੁੱਕਰਵਾਰ ਤੜਕੇ 4.30 ਵਜੇ ਵਾਪਰਿਆ। ਇਸ ਹਾਦਸੇ ਵਿੱਚ 8 ਲੋਕਾਂ ਦੇ ਮੌਤ ਦੀ ਖ਼ਬਰ ਹੈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

Accident In Ambala

ਜਾਣਕਾਰੀ ਅਨੁਸਾਰ ਮਜ਼ਦੂਰਾਂ ਨਾਲ ਭਰੀ ਬੱਸ ਯੂਪੀ ਦੇ ਬਰੇਲੀ ਤੋਂ ਬੱਦੀ ਜਾ ਰਹੀ ਸੀ। ਜਿਵੇਂ ਹੀ ਬੱਸ ਸ਼ਹਿਜ਼ਾਦਪੁਰ ਨੇੜੇ ਪਿੰਡ ਕੱਕੜ ਮਾਜਰਾ ਕੋਲ ਪਹੁੰਚਿਆ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਇੱਕ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ 8 ਮਜ਼ਦੂਰਾਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਦਸੇ ‘ਚ ਜ਼ਖਮੀ 20 ‘ਤੋਂ ਵੱਧ ਲੋਕਾਂ ਨੂੰ ਨੇੜੇ ਦੇ ਹਸਪਤਾਲ ‘ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਕੱਪੜਿਆਂ ਦੇ ਸ਼ੋਅਰੂਮ ‘ਚ ਦੇਰ ਰਾਤ ਲੱਗੀ ਭਿਆਨਕ ਅੱਗ, 8 ਘੰਟੇ ‘ਚ ਪਾਇਆ ਕਾਬੂ, ਲੱਖਾਂ ਦਾ ਨੁਕਸਾਨ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ 6 ਲਾਸ਼ਾਂ ਨੂੰ ਸਿਵਲ ਹਸਪਤਾਲ ਨਰਾਇਣਗੜ੍ਹ ਦੇ ਪੋਸਟਮਾਰਟਮ ਹਾਊਸ ‘ਚ ਰਖਵਾਇਆ ਹੈ। ਜਦਕਿ 2 ਦੀਆਂ ਲਾਸ਼ਾਂ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ। ਪੁਲਿਸ ਮ੍ਰਿਤਕ ਲੋਕਾਂ ਦੀ ਪਛਾਣ ਕਰਕੇ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਪਰਕ ਕਰ ਰਹੀ ਹੈ। ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਬਾਲਾ ‘ਚ NH-344 ‘ਤੇ ਮਜ਼ਦੂਰਾਂ ਨਾਲ ਭਰੀ ਬੱਸ ਟਰਾਲੀ ਨਾਲ ਟਕਰਾਈ, 8 ਲੋਕਾਂ ਦੀ ਮੌ.ਤ, 20 ਤੋਂ ਵੱਧ ਜ਼ਖਮੀ appeared first on Daily Post Punjabi.