accident in Amritsar Archives - Daily Post Punjabi

ਅੰਮ੍ਰਿਤਸਰ : ਰੇਤੇ ਨਾਲ ਭਰਿਆ ਟਿੱਪਰ 3 ਕਾਰਾਂ ‘ਤੇ ਪਲਟਿਆ, ਜ਼ਖਮੀਆਂ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਅੰਮ੍ਰਿਤਸਰ ਦੇ ਵੈਸਟਰਨ ਵਿਲਾ ਬਾਈਪਾਸ ਨੇੜੇ ਹਾਦਸਾ ਵਾਪਰਿਆ ਹੈ। ਅੱਜ ਦੁਪਹਿਰ ਕੁਝ ਸਮਾਂ ਪਹਿਲਾਂ ਹੀ ਇਹ ਵੱਡਾ ਹਾਦਸਾ ਵਾਪਰਿਆ ਹੈ। ਰੇਤੇ ਨਾਲ ਭਰਿਆ ਹੋਇਆ ਟਿੱਪਰ 3 ਕਾਰਾਂ ‘ਤੇ ਪਲਟ ਗਿਆ ਹੈ। ਕਾਰਾਂ ਚਕਨਾਚੂਰ ਹੋ ਚੁੱਕੀਆਂ ਹਨ। ਟਿੱਪਰ ਡਿਵਾਈਡਰ ‘ਤੇ ਚੜ੍ਹ ਗਿਆ ਜਿਸ ਕਰਕੇ ਸੜਕ ‘ਤੇ ਜਾਂਦੀਆਂ ਕਾਰਾਂ ‘ਤੇ ਪਲਟ ਗਿਆ। ਮੌਕੇ ‘ਤੇ ਜੇਬੀਸੀ ਬੁਲਾ ਕੇ ਟਿੱਪਰ ਨੂੰ ਸਾਈਡ ‘ਤੇ ਕੀਤਾ ਗਿਆ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਖਮੀਆਂ ਨੂੰ ਨੇੜਲੇ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਅਜੇ ਤੱਕ ਕਿਸੇ ਵੀ ਵਿਅਕਤੀ ਦੀ ਮੌਤ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਤੇ ਜਖਮੀਆਂ ਦੀ ਗਿਣਤੀ ਤੇ ਉਨ੍ਹਾਂ ਦੀ ਸਥਿਤੀ ਬਾਰੇ ਹਸਪਤਾਲ ਤੋਂ ਪੁਸ਼ਟੀ ਮਿਲਣ ਦੇ ਬਾਅਦ ਹੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਸਕਦੈ ਨਾਮੀ ਗੈਂ.ਗਸ/ਟਰ ਅਨਮੋਲ ! ਪੰਜਾਬ ਪੁਲਿਸ ਨੇ ਮਾਨਸਾ ਕੋਰਟ ‘ਚ ਪਾਈ ਪਟੀਸ਼ਨ

ਹਾਦਸੇ ਮਗਰੋਂ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਸਨੇ ਉਸ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਟਿੱਪਰ ਦਾ ਸੰਤੁਲਨ ਕਿਵੇਂ ਵਿਗੜਿਆ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ ਹੈ। ਸ਼ੁਰੂਆਤੀ ਜਾਂਚ ਵਿਚ ਇਹ ਗੱਲ ਕਹੀ ਜਾ ਰਹੀ ਹੈ ਕਿ ਟਿੱਪਰ ਡਿਵਾਈਡਰ ‘ਤੇ ਚੜ੍ਹਨ ਕਰਕੇ ਟਿੱਪਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਕਾਰਾਂ ‘ਤੇ ਡਿੱਗ ਗਿਆ। ਉਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਈ ਲੋਕ ਇਸ ਹਾਦਸੇ ਵਿਚ ਜ਼ਖਮੀ ਹੋਏ ਸਨ। ਰਸਤੇ ਨੂੰ ਸਾਫ ਕੀਤਾ ਜਾ ਰਿਹਾ ਹੈ ਕਿਉਂਕਿ ਰੋਡ ਜਾਮ ਹੋਣ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ : ਰੇਤੇ ਨਾਲ ਭਰਿਆ ਟਿੱਪਰ 3 ਕਾਰਾਂ ‘ਤੇ ਪਲਟਿਆ, ਜ਼ਖਮੀਆਂ ਨੂੰ ਹਸਪਤਾਲ ‘ਚ ਕਰਵਾਇਆ ਗਿਆ ਭਰਤੀ appeared first on Daily Post Punjabi.

ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਸਵਾਰ 3 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ
ਅੰਮ੍ਰਿਤਸਰ ‘ਚ ਮਹਿਲਾ ਵਾਲੇ ਪੁੱਲ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ 3 ਨੌਜਵਾਨਾਂ ਦੀ ਮੌਤ ਹੋ ਗਈ ਹੈ ਤੇ ਇਕ ਦੀ ਹਾਲਤ ਗੰਭੀਰ ਹੈ, ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਾਰ ‘ਚ ਸਵਾਰ 4 ਦੋਸਤ ਕਿਤੇ ਜਾ ਰਹੇ ਸੀ ਕਿ ਰਸਤੇ ਵਿਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ 3 ਦੀ ਮੌਕ ‘ਤੇ ਹੀ ਮੌਤ ਹੋ ਗਈ ਜਦੋਂ ਕਿ ਚੌਥਾ ਨੌਜਵਾਨ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਿਹਾ ਹੈ। ਮ੍ਰਿਤਕ ਨੌਜਵਾਨਾਂ ਵਿਚੋਂ ਇਕ ਪਿੰਡ ਲੋਪੋਕੇ ਦਾ, ਇਕ ਪਿੰਡ ਚੱਕ ਮਿਸ਼ਰੀ ਖਾਂ ਤੇ ਇਕ ਬੋਪਾਰਾਏ ਬਾਜਕਲਾਂ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜ਼ਖਮੀ ਨੌਜਵਾਨ ਵੀ ਪਿੰਡ ਚੱਕ ਮਿਸ਼ਰੀ ਖਾਂ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦਾ ਮਿੱਠੂ ਮਦਾਨ ‘ਤੇ ਪਲਟਵਾਰ, ਵਿਵਾਦਿਤ ਬਿਆਨਬਾਜ਼ੀ ਲਈ ਭੇਜਿਆ ਮਾਨਹਾਨੀ ਦਾ ਨੋਟਿਸ

ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗੱਡੀ ਦਾ ਇੰਜਣ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਬੀਤੀ ਰਾਤ ਸਾਨੂੰ 1.30 ਕੁ ਵਜੇ ਪਤਾ ਲੱਗਾ ਕਿ ਹਾਦਸਾ ਵਾਪਰਿਆ ਹੈ। ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਚੁੱਕੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਚੁੱਕੀ ਹੈ ਤੇਤ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਸਵਾਰ 3 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖਮੀ appeared first on Daily Post Punjabi.

ਅੰਮ੍ਰਿਤਸਰ : ਕਾਰ ਤੇ ਬੁਲੇਟ ਚਾਲਕਾਂ ਨੇ ਰੇਸ ਦੌਰਾਨ ਬਾਈਕ ਸਵਾਰ ਨੂੰ ਮਾਰੀ ਟੱਕਰ, ਇੱਕ ਸ਼ਖਸ ਦੀ ਹੋਈ ਮੌਤ
ਅੰਮ੍ਰਿਤਸਰ ਦੇ ਝਬਾਲ ਰੋਡ ਤੋਂ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਅਤੇ ਬੁਲੇਟ ਦੀ ਰੇਸ ਲਗਾ ਰਹੇ ਨੌਜਵਾਨਾਂ ਨੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਚੱਲਦੇ ਮੌਕੇ ‘ਤੇ ਹੀ 32 ਸਾਲਾਂ ਸਖ਼ਤ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਉਧਰ ਦੂਜੇ ਪਾਸੇ ਮ੍ਰਿਤਕ 32 ਸਾਲਾਂ ਨਿਰਵੈਲ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਮੋਗੇ ਦੇ ਰਹਿਣ ਵਾਲੇ ਹਨ ਅਤੇ ਉਹਨਾ ਦਾ ਪਿਤਾ ਬਾਇਕ ‘ਤੇ ਜਾ ਰਿਹਾ ਸੀ ਅਤੇ ਤੇਜ਼ ਰਫ਼ਤਾਰ ਬੁਲੇਟ ਅਤੇ ਕਾਰ ਸਵਾਰ ਨੋਜਵਾਨ ਜੋ ਕਿ ਆਪਸ ਵਿੱਚ ਰੇਸ ਲਗਾ ਰਹੇ ਸਨ, ਵੱਲੋਂ ਸਾਡੇ ਪਿਤਾ ਨੂੰ ਕਾਰ ਨਾਲ ਜ਼ੋਰਦਾਰ ਟੱਕਰ ਮਾਰੀ ਗਈ ਹੈ। ਜਿਸਦੇ ਚਲਦੇ ਉਹਨਾ ਦੇ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਮੁਲਜ਼ਮ ਕਾਰ ਅਤੇ ਬੁਲੇਟ ਸਵਾਰ ਮੌਕੇ ਤੋਂ ਬੁਲੇਟ ‘ਤੇ ਬੈਠ ਕੇ ਫਰਾਰ ਹੋ ਗਏ ਹਨ ਜਿਸਦੇ ਚਲਦੇ ਪੀੜਤ ਪਰਿਵਾਰ ਵੱਲੋਂ ਪੁਲਿਸ ਕੋਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਸਾਊਦੀ ਅਰਬ ਲਈ ਰਵਾਨਾ, ਕਿਹਾ- ‘ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਪੱਧਰ ‘ਤੇ ਸਬੰਧ ​​ਹੋਏ ਮਜ਼ਬੂਤ’

ਪੁਲਿਸ ਵੱਲੋਂ ਮੌਕੇ ‘ਤੇ ਜਾਂਚ ਕਰਦਿਆਂ ਇਹ ਦੱਸਿਆ ਗਿਆ ਕਿ ਉਹ ਮੌਕੇ ‘ਤੇ ਪਹੁੰਚੇ ਹਨ ਅਤੇ ਮ੍ਰਿਤਕ ਨਿਰਵੈਲ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਣਗੇ। ਨਾਲ ਹੀ ਕਾਰ ਅਤੇ ਬੁਲੇਟ ਸਵਾਰ ਨੌਜਵਾਨਾਂ ਬਾਰੇ ਵੀ ਜਾਂਚ ਕੀਤੀ ਜਾਵੇਗੀ ਕਿ ਆਖਿਰਕਾਰ ਇਹ ਹਾਦਸਾ ਕਿਵੇ ਵਾਪਰਿਆ ਹੈ। ਫਿਲਹਾਲ ਅਜੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣਗੇ ਅਤੇ ਮੌਕੇ ‘ਤੇ ਆਸ-ਪਾਸ ਮੌਜੂਦ ਸੀਸੀਟੀਵੀ ਵੀ ਖੰਗਾਲੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ : ਕਾਰ ਤੇ ਬੁਲੇਟ ਚਾਲਕਾਂ ਨੇ ਰੇਸ ਦੌਰਾਨ ਬਾਈਕ ਸਵਾਰ ਨੂੰ ਮਾਰੀ ਟੱਕਰ, ਇੱਕ ਸ਼ਖਸ ਦੀ ਹੋਈ ਮੌਤ appeared first on Daily Post Punjabi.