Accident in Bareilly Archives - Daily Post Punjabi

ਬਰੇਲੀ ‘ਚ ਦਰਦਨਾਕ ਹਾਦਸਾ: ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਪੰਜਾਬ ਤੋਂ ਆਏ ਪਿਓ-ਪੁੱਤ ਦੀ ਮੌ.ਤ
ਬਰੇਲੀ-ਦਿੱਲੀ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਫਤਿਹਗੰਜ ਵੈਸਟ ਟੋਲ ਪਲਾਜ਼ਾ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਾਰ ‘ਚ ਸਵਾਰ ਵਿਅਕਤੀ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ (45), ਉਸਦੇ ਦੋ ਨੌਜਵਾਨ ਪੁੱਤਰਾਂ ਸਰਵਜੀਤ ਸਿੰਘ (14) ਅਤੇ ਅੰਸ਼ ਸਿੰਘ (12) ਵਾਸੀ ਪਟਿਆਲਾ ਵੱਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

Accident in Bareilly

ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਆਪਣੇ ਪਰਿਵਾਰ ਸਮੇਤ ਦੋ ਦਿਨ ਪਹਿਲਾਂ ਸਤਵੰਤ ਸਿੰਘ ਚੱਢਾ ਦੀ ਭਤੀਜੀ ਅਮਨਦੀਪ ਕੌਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਬਰੇਲੀ ਆਇਆ ਸੀ। ਸੋਮਵਾਰ ਦੇਰ ਰਾਤ ਪਰਮਜੀਤ ਆਪਣੀ ਕਾਰ ਵਿੱਚ ਪਰਿਵਾਰ ਸਮੇਤ ਵਾਪਸ ਪਟਿਆਲਾ ਜਾ ਰਿਹਾ ਸੀ। ਉਸ ਨੇ ਫਤਿਹਗੰਜ ਵੈਸਟ ਵਿੱਚ ਟੋਲ ਪਲਾਜ਼ਾ ਤੋਂ 500 ਮੀਟਰ ਪਹਿਲਾਂ ਕਾਰ ਰੋਕ ਦਿੱਤੀ। ਤਿੰਨੋਂ ਲੋਕ ਫਾਸਟੈਗ ਰੀਚਾਰਜ ਕਰਵਾਉਣ ਲਈ ਕਾਰ ਤੋਂ ਹੇਠਾਂ ਉਤਰ ਰਹੇ ਸਨ।

ਇਹ ਵੀ ਪੜ੍ਹੋ : ਵਨਡੇ ਵਿਸ਼ਵ ਕੱਪ 2023 ਦਾ ਸ਼ਡਿਊਲ ਜਾਰੀ, 10 ਥਾਵਾਂ ‘ਤੇ ਖੇਡੇ ਜਾਣਗੇ ਫਾਈਨਲ ਸਣੇ 48 ਮੈਚ

ਇਸੇ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਰਮਜੀਤ ਅਤੇ ਉਸ ਦੇ ਦੋ ਪੁੱਤਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਦਸੇ ਤੋਂ ਬਾਅਦ ਕੈਂਟਰ ਟੋਏ ਵਿੱਚ ਪਲਟ ਗਿਆ। ਉਸ ਦਾ ਡਰਾਈਵਰ ਫਰਾਰ ਹੋ ਗਿਆ। ਪੁਲਿਸ ਨੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਰੇਲੀ ‘ਚ ਦਰਦਨਾਕ ਹਾਦਸਾ: ਕੈਂਟਰ ਨੇ ਕਾਰ ਨੂੰ ਮਾਰੀ ਟੱਕਰ, ਪੰਜਾਬ ਤੋਂ ਆਏ ਪਿਓ-ਪੁੱਤ ਦੀ ਮੌ.ਤ appeared first on Daily Post Punjabi.