accident in Barnala Archives - Daily Post Punjabi

ਮਹਿਲ ਕਲਾਂ ‘ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਹਾਦਸੇ ‘ਚ 14 ਦੇ ਕਰੀਬ ਲੋਕ ਹੋਏ ਜ਼ਖਮੀ
ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ‘ਚ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟ ਗਈ ਹੈ ਤੇ ਹਾਦਸੇ ‘ਚ 14 ਦੇ ਕਰੀਬ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬੱਸ ਬੁਰੇ ਤਰੀਕੇ ਨਾਲ ਖੇਤਾਂ ਵਿਚ ਪਲਟ ਗਈ। ਸਵਾਰੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਧੁੰਦ ਕਰਕੇ ਵਾਪਰਿਆ ਦੱਸਿਆ ਜਾ ਰਿਹਾ ਹੈ।

ਸਥਾਨਕ ਲੋਕਾਂ ਤੇ ਪ੍ਰਸ਼ਾਸਨ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਜਾਂਦਾ ਹੈ, ਜਿਥੇ ਉਹ ਜੇਰੇ ਇਲਾਜ ਹਨ। ਅਚਾਨਕ ਬੱਸ ਪਲਟ ਜਾਂਦੀ ਹੈ। ਦੋ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ। ਲੋਕ ਸਹਿਮੇ ਹੋਏ ਹਨ। ਮੌਕੇ ‘ਤੇ ਵੱਡੀ ਗਿਣਤੀ ਵਿਚ ਭੀੜ ਇਕੱਠੀ ਹੋ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਹਿਲ ਕਲਾਂ ‘ਚ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟੀ, ਹਾਦਸੇ ‘ਚ 14 ਦੇ ਕਰੀਬ ਲੋਕ ਹੋਏ ਜ਼ਖਮੀ appeared first on Daily Post Punjabi.

ਬਰਨਾਲਾ ‘ਚ ਵੱਡਾ ਹਾ.ਦਸਾ, ਰਾਧਾ ਸੁਆਮੀ ਡੇਰੇ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ, ਇੱਕ ਡਰਾਈਵਰ ਦੀ ਮੌ.ਤ
ਬਰਨਾਲਾ ਦੇ ਪਿੰਡ ਹੰਡਿਆਇਆ ਚੌਂਕ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਰਾਧਾ ਸੁਆਮੀ ਦੇ ਸਤਸੰਗੀਆਂ ਨਾਲ ਭਰੀ ਇੱਕ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਵਿੱਚ ਸਵਾਰ 18 ਦੇ ਕਰੀਬ ਰਾਧਾ ਸੁਆਮੀ ਦੇ ਸ਼ਰਧਾਲੂਆਂ ਗੰਭੀਰ ਜ਼ਖਮੀ ਹੋਏ ਹਨ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ। ਇਸ ਦੌਰਾਨ ਬਰਨਾਲਾ ਦੇ ਪਿੰਡ ਹੰਡਿਆਇਆ ਕੋਲ ਬੱਸ ਅੱਗੇ ਜਾ ਰਹੀ ਟਰਾਲੀ ਟਰੈਕਟਰ ਨਾਲ ਟਕਰਾ ਗਈ ਅਤੇ ਫਿਰ ਬੱਸ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।

ਇਹ ਵੀ ਪੜ੍ਹੋ : ‘ਇਮਰਾਨ ਖਾਨ ਨੇ ਧੋਖੇ ਨਾਲ ਕੀਤਾ ਵਿਆਹ’, ਅਦਾਲਤ ਪਹੁੰਚਿਆ ਬੁਸ਼ਰਾ ਬੀਬੀ ਦਾ ਸਾਬਕਾ ਪਤੀ

ਇਸ ਹਾਦਸੇ ਵਿੱਚ ਬੱਸ ਚਾਲਕ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ ਕਈ ਸ਼ਰਧਾਲੂ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੁਰਤ ਇਲਾਜ਼ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੌਕੇ ’ਤੇ ਪਹੁੰਚੇ ਪੁਲਿਸ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਹਾਦਸੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਰਨਾਲਾ ‘ਚ ਵੱਡਾ ਹਾ.ਦਸਾ, ਰਾਧਾ ਸੁਆਮੀ ਡੇਰੇ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ, ਇੱਕ ਡਰਾਈਵਰ ਦੀ ਮੌ.ਤ appeared first on Daily Post Punjabi.

ਬਰਨਾਲਾ ‘ਚ ਕਾਰ ਨੇ ਬਾਈਕ ਸਵਾਰਾਂ ਨੂੰ ਦਰੜਿਆ, ਹਾ.ਦਸੇ ‘ਚ ਜੀਜੇ-ਸਾਲ਼ੇ ਦੀ ਹੋਈ ਮੌ.ਤ
ਬਰਨਾਲਾ ‘ਚ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵਾਂ ਬਾਈਕ ਸਵਾਰਾਂ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਗੱਡੀ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ (50) ਅਤੇ ਜਰਨੈਲ ਸਿੰਘ (52) ਵਾਸੀ ਪਿੰਡ ਘਡੇਲੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਦਵਾਈ ਲੈਣ ਲਈ ਤਪਾ ਤੋਂ ਬਰਨਾਲਾ ਵੱਲ ਆ ਰਹੇ ਸਨ। ਜਦੋਂ ਉਹ ਪਿੰਡ ਮਹਿਤਾ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦੋਵੇਂ ਸੜਕ ‘ਤੇ ਡਿੱਗ ਕੇ ਜ਼ਖਮੀ ਹੋ ਗਏ। ਸਹਾਰਾ ਕਲੱਬ ਤਪਾ ਦੀ ਐਂਬੂਲੈਂਸ ਦੋਵਾਂ ਨੂੰ ਸਿਵਲ ਹਸਪਤਾਲ ਤਪਾ ਲੈ ਗਈ। ਚੈੱਕਅਪ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵੱਲੋਂ ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਵੱਡਾ ਉਪਰਾਲਾ, ਨਸ਼ਾ ਵੇਚਣ ਵਾਲੇ ਨੂੰ ਮਿਲੇਗੀ ਸਜਾ

ਥਾਣਾ ਤਪਾ ਦੇ ਇੰਚਾਰਜ ਨੇ ਦੱਸਿਆ ਕਿ ਫਿਲਹਾਲ ਵਾਹਨ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰ ਵਿਚ ਮਾਤਮ ਛਾ ਗਿਆ ਜਦਕਿ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਬਰਨਾਲਾ ‘ਚ ਕਾਰ ਨੇ ਬਾਈਕ ਸਵਾਰਾਂ ਨੂੰ ਦਰੜਿਆ, ਹਾ.ਦਸੇ ‘ਚ ਜੀਜੇ-ਸਾਲ਼ੇ ਦੀ ਹੋਈ ਮੌ.ਤ appeared first on Daily Post Punjabi.