Accident in Batala Archives - Daily Post Punjabi

ਬਟਾਲਾ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾ.ਰੀ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ
ਪੰਜਾਬ ਦੇ ਬਟਾਲਾ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੋਵੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਏ ਸਨ, ਉਥੋਂ ਵਾਪਸ ਪਰਤਦਿਆਂ ਹੀ ਉਨ੍ਹਾਂ ਨਾਲ ਇਹ ਦਰਦਨਾਕ ਹਾਦਸਾ ਵਾਪਰ ਗਿਆ।

ਇਸ ਸਬੰਧੀ ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾਲੇਵਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਦਿਆਲਗੜ੍ਹ, ਜੋ ਕਿ ਬਟਾਲਾ ਦੇ ਜੌਹਲ ਹਸਪਤਾਲ ਵਿਖੇ ਨੌਕਰੀ ਕਰਦੇ ਹਨ। ਉਹ ਬੀਤੀ ਰਾਤ ਆਪਣੇ ਕਿਸੇ ਰਿਸ਼ਤੇਦਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਈਡ ਵੱਲ ਮਿਲਣ ਲਈ ਗਏ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ! ਸਾਬਕਾ MLA ਜਗਬੀਰ ਸਿੰਘ ਬਰਾੜ BJP ‘ਚ ਹੋਏ ਸ਼ਾਮਿਲ

ਜਦੋਂ ਇਹ ਦੋਵੇਂ ਵਾਪਸ ਆ ਰਹੇ ਸਨ ਤਾਂ ਪਿੰਡ ਪੰਜਗਰਾਈਆਂ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਜਦਕਿ ਲਵਪ੍ਰੀਤ ਸਿੰਘ ਜ਼ਖਮੀ ਹੋ ਗਿਆ, ਜੋ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਜ਼ਖਮੀ ਲਵਪ੍ਰੀਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਦੇ ਖਿਲਾਫ ਧਾਰਾ 304-ਏ ਆਈ. ਪੀ. ਸੀ. ਤਹਿਤ ਥਾਣਾ ਰੰਗੜ ਨੰਗਲ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬਟਾਲਾ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾ.ਰੀ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.