accident in bathinda Archives - Daily Post Punjabi

ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ
ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਸ਼ੁੱਕਰਵਾਰ ਦੇਰ ਰਾਤ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੇ ਜਾ ਰਹੀ ਪਿਕਅਪ ਗੱਡੀ ਇੱਕ ਟਰੱਕ ਦੇ ਪਿੱਛੇ ਜਾ ਟਕਰਾਈ। ਇਸ ਟੱਕਰ ਕਾਰਨ ਪਿਕਅਪ ਟਰੱਕ ਦੇ ਪਿੱਛੇ ਜਾ ਵੱਜੀ। ਘਟਨਾ ਦਾ ਪਤਾ ਲੱਗਦਿਆਂ ਹੀ ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਨੁਕਸਾਨੀ ਗੱਡੀ ‘ਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

Collision between truck and

ਜਾਣਕਾਰੀ ਅਨੁਸਾਰ ਅੰਬਾਂ ਦੀਆਂ ਪੇਟੀਆਂ ਲੈ ਕੇ ਇੱਕ ਪਿਕਅੱਪ ਗੱਡੀ ਬਠਿੰਡਾ ਦੇ ਰਸਤੇ ਫਾਜ਼ਿਲਕਾ ਜਾ ਰਹੀ ਸੀ। ਦੇਰ ਰਾਤ ਜਦੋਂ ਪਿਕਅਪ ਬਰਨਾਲਾ ਬਾਈਪਾਸ ‘ਤੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਿਕਅੱਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪਹੁੰਚੇ ਅਤੇ ਪਿਕਅੱਪ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਪਿੱਕਅੱਪ ਟਰੱਕ ਦੇ ਪਿੱਛੇ ਬੁਰੀ ਤਰ੍ਹਾਂ ਫਸ ਗਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਵਿਅਕਤੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਗ੍ਰਿਫਤਾਰ

ਬਾਅਦ ‘ਚ ਜੇ.ਸੀ.ਬੀ ਬੁਲਾ ਕੇ ਪਿਕਅੱਪ ਨੂੰ ਟਰੱਕ ਦੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖਮੀਆਂ ਸਰਕਾਰੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ appeared first on Daily Post Punjabi.

ਬਠਿੰਡਾ ‘ਚ ਬੱਸ ਤੇ ਟਰਾਲੀ ਦੀ ਹੋਈ ਭਿ.ਆਨ.ਕ ਟੱ.ਕਰ, ਹਾ.ਦਸੇ ‘ਚ 2 ਲੋਕ ਗੰਭੀਰ ਜ਼ਖਮੀ
ਬਠਿੰਡਾ ਦੇ ਮਲੋਟ ਰੋਡ ‘ਤੇ ਬੱਸ ਸਟੈਂਡ ਨੇੜੇ ਸ਼ਨੀਵਾਰ ਸਵੇਰੇ ਇੱਕ ਦਰਦਨਾਕਲ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਪੀਆਰਟੀਸੀ ਦੀ ਬੱਸ ਅਤੇ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਬੱਸ ਵਿੱਚ ਸਵਾਰ ਦੋ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵਿਜ਼ੀਬਲਿਟੀ ਘੱਟ ਹੋਣ ਕਾਰਨ ਵਾਪਰਿਆ।

ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਡ੍ਰਾਈਵਰ ਨੇ ਦੱਸਿਆ ਕਿ ਉਹ ਮਲੋਟ ‘ਤੋਂ ਸਵਾਰੀਆਂ ਲੈ ਕੇ ਆ ਰਹੇ ਸੀ। ਇਸ ਦੌਰਾਨ ਲਾਈਟ ਪੈਣ ਕਾਰਨ ਬੱਸ ਤੇ ਟਰਾਲੀ ਦੀ ਆਪਸ ‘ਚ ਟੱਕਰ ਹੋ ਗਈ। ਟੱਕਰ ਨਾਲ ਟਰਾਲੀ ਪਲਟ ਗਈ। ਮੌਕੇ ਤੇ ਮੌਜੂਦ ਲੋਕਾਂ ਮੁਤਾਬਕ ਹਾਦਸੇ ‘ਚ ਪੀਆਰਟੀਸੀ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ਤੋਂ ਪੰਜਾਬ ਆਉਂਦਿਆਂ ਨੌਜਵਾਨ ਨੂੰ ਜਹਾਜ਼ ’ਚ ਪਿਆ ਦਿਲ ਦਾ ਦੌਰਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ

ਘਟਨਾ ਦੀ ਸੂਚਨਾ ਮਿਲਦੇ ਹੀ SSF (ਰੋਡ ਸੇਫਟੀ ਫੋਰਸ) ਦੀ ਟੀਮ ਅਤੇ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਗ਼ਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਠਿੰਡਾ ‘ਚ ਬੱਸ ਤੇ ਟਰਾਲੀ ਦੀ ਹੋਈ ਭਿ.ਆਨ.ਕ ਟੱ.ਕਰ, ਹਾ.ਦਸੇ ‘ਚ 2 ਲੋਕ ਗੰਭੀਰ ਜ਼ਖਮੀ appeared first on Daily Post Punjabi.

ਬਠਿੰਡਾ ‘ਚ ਕਾਰ ਨੇ ਅੰਡਰਬ੍ਰਿਜ ਹੇਠਾਂ ਸੌਂ ਰਹੇ ਲੋਕਾਂ ਨੂੰ ਕੁ.ਚਲਿਆ, ਇੱਕ ਲੜਕੀ ਦੀ ਮੌ.ਤ, 2 ਗੰਭੀਰ ਜ਼ਖ਼ਮੀ
ਬਠਿੰਡਾ ‘ਚ ਦੇਰ ਰਾਤ ਅੰਡਰਬ੍ਰਿਜ ਹੇਠਾਂ ਸੌਂ ਰਹੇ ਇੱਕ ਬੇਰੁਜ਼ਗਾਰ ਪ੍ਰਵਾਸੀ ਤੇ ਮਜ਼ਦੂਰ ਪਰਿਵਾਰ ਨੂੰ ਕਾਰ ਨੇ ਕੁਚਲ ਦਿੱਤਾ। ਇਸ ਘਟਨਾ ‘ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਲੜਕੀ ਦੀ ਪਛਾਣ ਨੰਦਿਨੀ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਕਾਰ ਚਾਲਕ ਆਪਣੇ ਪਰਿਵਾਰ ਸਮੇਤ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਜਲਾਲਾਬਾਦ ਸਥਿਤ ਆਪਣੇ ਘਰ ਨੂੰ ਪਰਤ ਰਿਹਾ ਸੀ। ਦੇਰ ਰਾਤ ਫਲਾਈਓਵਰ ਦੇ ਹੇਠਾਂ ਤੋਂ ਲੰਘਦੇ ਸਮੇਂ ਸਾਹਮਣੇ ਤੋਂ ਆ ਰਹੀ ਗੱਡੀ ਦੀ ਲਾਈਟ ਚਾਲਕ ਦੀਆਂ ਅੱਖਾਂ ‘ਤੇ ਪਈ ਅਤੇ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ : ਪਠਾਨਕੋਟ ਦੀ ਰਣਜੀਤ ਸਾਗਰ ਝੀਲ ਪਹੁੰਚੇ ਪ੍ਰਵਾਸੀ ਪੰਛੀ, ਜੰਗਲੀ ਜੀਵ ਵਿਭਾਗ ਨੇ ਸਰਵੇਖਣ ਕੀਤਾ ਸ਼ੁਰੂ

ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਠੀਕ ਬਣੀ ਹੋਈ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਹੈ। ਮ੍ਰਿਤਕ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ‘ਚ ਕਾਰ ਨੇ ਅੰਡਰਬ੍ਰਿਜ ਹੇਠਾਂ ਸੌਂ ਰਹੇ ਲੋਕਾਂ ਨੂੰ ਕੁ.ਚਲਿਆ, ਇੱਕ ਲੜਕੀ ਦੀ ਮੌ.ਤ, 2 ਗੰਭੀਰ ਜ਼ਖ਼ਮੀ appeared first on Daily Post Punjabi.

ਬਠਿੰਡਾ ਮਾਲ ਰੋਡ ‘ਤੇ ਡਿਵਾਈਡਰ ਨਾਲ ਕਾਰ ਟਕਰਾਉਣ ‘ਤੇ 2 ਦੀ ਮੌ.ਤ, 2 ਗੰਭੀਰ ਫੱਟੜ
ਬਠਿੰਡਾ ਦੇ ਮਾਲ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਕਾਰ ਦੇ ਡਿਵਾਈਡਰ ਨਾਲ ਟਕਰਾਉਣ ‘ਤੇ ਹਾਦਸਾ ਵਾਪਰਿਆ।

ਮਿਲੀ ਜਾਣਕਾਰੀ ਮੁਤਾਬਕ ਕਾਰ ਵਿਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ ਤੇ ਦੋ ਗੰਭੀਰ ਫੱਟੜ ਦਸੇ ਜਾ ਰਹੇ ਹਨ। ਕਾਰ ਵਿਚ ਸਵਾਰ ਚਾਰੇ ਨੌਜਵਾਨ ਐੱਮਬੀਬੀਐੱਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਡੇ ਉਡ ਗਏ। ਜਿਹੜੇ 2 ਨੌਜਵਾਨ ਗੰਭੀਰ ਜ਼ਖਮੀ ਦੱਸ ਗਏ ਹਨ, ਉਨ੍ਹਾਂ ਨੂੰ ਆਦੇਸ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਠਿੰਡਾ ਮਾਲ ਰੋਡ ‘ਤੇ ਡਿਵਾਈਡਰ ਨਾਲ ਕਾਰ ਟਕਰਾਉਣ ‘ਤੇ 2 ਦੀ ਮੌ.ਤ, 2 ਗੰਭੀਰ ਫੱਟੜ appeared first on Daily Post Punjabi.