Accident in Chandigarh Archives - Daily Post Punjabi

ਚੰਡੀਗੜ੍ਹ ‘ਚ ਵਾਪਰਿਆ ਵੱਡਾ ਹਾਦਸਾ, ਫਾਰਚੂਨਰ ਕਾਰ ਨੇ 3 ਗੱਡੀਆਂ ਨੂੰ ਮਾਰੀ ਟੱਕਰ; ਕਾਰ ਚਾਲਕ ਦੀ ਹੋਈ ਮੌਤ
ਚੰਡੀਗੜ੍ਹ ਦੇ ਸੈਕਟਰ 41 ਦੇ ਨੇੜੇ ਲਾਈਟਾਂ ਦੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸੜਕ ‘ਤੇ ਫਾਰਚੂਨਰ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ। ਕਾਰ ਨੇ 3 ਗੱਡੀਆਂ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਇਸ ਹਾਦਸੇ ਵਿੱਚ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਵਿੱਚ ਮੌਤ ਹੋ ਗਈ।

ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦੇ ਮੁਤਾਬਕ ਫਾਰਚੂਨਰ ਕਾਰ ਨੇ 3 ਹੋਰ ਗੱਡੀਆਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਵਿੱਚ ਕਾਰ ਦੇ ਪਰਖੱਚੇ ਉਡ ਗਏ। ਟੱਕਰ ਕਾਰਨ ਫਾਰਚੂਨਰ ਕਾਰ ਦਾ ਡ੍ਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 2-25 ਸਾਲ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਤਰਨਤਾਰਨ: ਹਰੀਕੇ ਹੈਡ ਤੋਂ ਛੱਡਿਆ ਗਿਆ ਪਾਣੀ, ਦਰਿਆ ਨੇੜੇ ਕਿਸਾਨਾਂ ਦੀਆਂ ਫਸਲਾਂ ‘ਚ ਭਰਿਆ ਪਾਣੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੰਡੀਗੜ੍ਹ ‘ਚ ਵਾਪਰਿਆ ਵੱਡਾ ਹਾਦਸਾ, ਫਾਰਚੂਨਰ ਕਾਰ ਨੇ 3 ਗੱਡੀਆਂ ਨੂੰ ਮਾਰੀ ਟੱਕਰ; ਕਾਰ ਚਾਲਕ ਦੀ ਹੋਈ ਮੌਤ appeared first on Daily Post Punjabi.

ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ
ਚੰਡੀਗੜ੍ਹ ਦੇ ਸੈਕਟਰ-4 ਪੈਟਰੋਲ ਪੰਪ ਦੇ ਨੇੜੇ ਸੈਕਟਰ-4/9 ਦੀ ਸਿੰਗਲ ਰੋਡ ‘ਤੇ ਸੋਮਵਾਰ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਪੋਰਸ਼ ਕਾਰ ਨੇ ਐਕਟਿਵਾ ਚਾਲਕ ਇੱਕ ਨੌਜਵਾਨ ਨੂੰ ਅਤੇ ਐਕਟਿਵਾ ਸਵਾਰ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਐਕਟਿਵਾ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਦੋ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Car hits 2 Activas in Chandigarh

ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਪੋਰਸ਼ ਕਾਰ ਚਾਲਕ ਨੇ ਗਲਤ ਸਾਈਡ ਤੋਂ ਆਇਆ ਅਤੇ ਇੱਕ ਐਕਟਿਵਾ ਚਾਲਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਵੀ ਕਾਰ ਡ੍ਰਾਈਵਰ ਨਹੀਂ ਰੁਕਿਆ। ਉਸਨੇ ਐਕਟਿਵਾ ‘ਤੇ ਜਾ ਰਹੀਆਂ ਦੋ ਕੁੜੀਆਂ ਨੂੰ ਵੀ ਟੱਕਰ ਮਾਰ ਦਿੱਤੀ, ਜੋ ਜ਼ਖਮੀ ਹੋ ਗਈਆਂ। ਇਸ ਤੋਂ ਬਾਅਦ, ਪੋਰਸ਼ ਸਵਾਰ ਨੇ ਸਾਈਕਲ ਟਰੈਕ ‘ਤੇ ਲੱਗੇ ਖੰਭੇ ਅਤੇ ਸਾਈਨ ਬੋਰਡ ਨੂੰ ਵੀ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਦੂਜੇ ਪਾਸੇ ਮੁੜ ਗਈ ਅਤੇ ਰੁਕ ਗਈ।

ਪੋਰਸ਼ ਕਾਰ ਸਵਾਰ ਦੀ ਪਛਾਣ ਪੰਚਕੂਲਾ ਦੇ ਰਹਿਣ ਵਾਲੇ ਸੰਜੀਵ ਭਭੋਟਾ (43) ਵਜੋਂ ਹੋਈ ਹੈ। ਕਾਰ ਸਵਾਰ ਹੀਰਾ ਚੌਕ ਵੱਲ ਜਾ ਰਿਹਾ ਸੀ। ਉਸਨੇ ਅੰਕਿਤ (26) ਨੂੰ ਟੱਕਰ ਮਾਰ ਦਿੱਤੀ ਜੋ ਐਕਟਿਵਾ ‘ਤੇ ਸਫ਼ਰ ਕਰ ਰਿਹਾ ਸੀ। ਅੰਕਿਤ ਨਯਾਗਾਓਂ ਦਾ ਰਹਿਣ ਵਾਲਾ ਸੀ। ਅੰਕਿਤ ਐਕਟਿਵਾ ਸਮੇਤ ਪੋਰਸ਼ ਹੇਠਾਂ ਫਸ ਗਿਆ ਅਤੇ ਉਸਦੀ ਇੱਕ ਲੱਤ ਕੱਟ ਗਈ। ਐਕਟਿਵਾ ਦੇ ਟੁਕੜੇ-ਟੁਕੜੇ ਹੋ ਗਏ।

ਇਹ ਵੀ ਪੜ੍ਹੋ : MP ਮਲਵਿੰਦਰ ਕੰਗ ਵੱਲੋਂ ਨਸ਼ਾ ਤਸਕਰੀ ਦੇ ਮੁੱਦੇ ‘ਤੇ ਸੰਸਦ ‘ਚ ਚਰਚਾ ਦੀ ਮੰਗ, ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ

ਇਸ ਤੋਂ ਬਾਅਦ, ਪੋਰਸ਼ ਡਰਾਈਵਰ ਨੇ ਖੰਭੇ ਨਾਲ ਟੱਕਰ ਮਾਰ ਦਿੱਤੀ ਅਤੇ ਅੰਕਿਤ ਦੀ ਕਮਰ ਦਾ ਉੱਪਰਲਾ ਹਿੱਸਾ ਕਾਰ ਦੇ ਸ਼ੀਸ਼ੇ ਨਾਲ ਟਕਰਾ ਗਿਆ। ਪੁਲਿਸ ਨੇ ਲਾਸ਼ ਇਕੱਠੀ ਕੀਤੀ ਅਤੇ ਇਸਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਉਸੇ ਸਮੇਂ, ਸੋਨੀ ਅਤੇ ਉਸਦੀ ਚਚੇਰੀ ਭੈਣ ਗੁਰਲੀਨ, ਦੋਵੇਂ ਨਯਾਗਾਓਂ ਦੇ ਰਹਿਣ ਵਾਲੇ, ਜੋ ਇੱਕ ਹੋਰ ਐਕਟਿਵਾ ‘ਤੇ ਸਵਾਰ ਸਨ, ਨੂੰ ਵੀ ਪੋਰਸ਼ ਨੇ ਟੱਕਰ ਮਾਰ ਦਿੱਤੀ। ਗੁਰਲੀਨ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ appeared first on Daily Post Punjabi.

ਚੰਡੀਗੜ੍ਹ ‘ਚ ਬੇਕਾਬੂ ਆਟੋ ਨੇ 2 ਸਾਈਕਲ ਸਵਾਰਾਂ ਨੂੰ ਦ.ਰੜਿਆ, ਹਾ.ਦਸੇ ‘ਚ ਮੋਹਾਲੀ ਦੇ ਡਾਕਟਰ ਦੀ ਮੌ.ਤ
ਚੰਡੀਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਆਟੋ ਨੇ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ। ਜਿਸ ਵਿੱਚ ਮੁਹਾਲੀ ਦੇ ਡਾਕਟਰ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ 11 ਸਤੰਬਰ ਨੂੰ ਮਟਕਾ ਚੌਕ ਨੇੜੇ ਵਾਪਰਿਆ ਸੀ। ਹੁਣ ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ।

ਮੁਹਾਲੀ ਤੋਂ ਚੰਡੀਗੜ੍ਹ ਵੱਲ ਸਾਈਕਲਿੰਗ ਕਰਨ ਜਾ ਰਹੇ ਦੋਵੇਂ ਸਾਈਕਲ ਸਵਾਰਾਂ ਨੂੰ ਇਕ ਆਟੋ ਚਾਲਕ ਨੇ ਪੁੱਛੋਂ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤੇ ਅੱਜ ਉਹਨਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਹ ਮੁਹਾਲੀ ਦੇ ਸੈਕਟਰ 3B2 ਵਿੱਚ ਦੰਦਾਂ ਦਾ ਕਲੀਨਿਕ ਚਲਾਉਂਦਾ ਸੀ। ਉਸ ਦੀ ਉਮਰ 50 ਸਾਲ ਦੇ ਕਰੀਬ ਹੈ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਤੋਂ ਇਲਾਵਾ ਦੋ ਬੇਟੀਆਂ ਹਨ।

ਇਹ ਵੀ ਪੜ੍ਹੋ : ਭਾਰਤ ਦਾ 9ਵਾਂ ਗੋਲਡ ਮੈਡਲ, ਰੋਹਨ ਬੋਪੰਨਾ ਤੇ ਰੁਤੁਜਾ ਭੋਸਲੇ ਨੇ ਟੈਨਿਸ ‘ਚ ਜਿੱਤਿਆ ਸੋਨ ਤਗਮਾ

ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਲਖਵਿੰਦਰ ਹਰ ਰੋਜ਼ ਆਪਣੇ ਦੋਸਤਾਂ ਨਾਲ ਸਾਈਕਲ ਚਲਾ ਕੇ ਸੁਖਨਾ ਝੀਲ ਜਾਂਦਾ ਸੀ। ਉਹ ਸਾਈਕਲ ਚਲਾਉਣ ਦਾ ਬਹੁਤ ਸ਼ੌਕੀਨ ਸੀ। ਹਾਦਸੇ ਵਾਲੇ ਦਿਨ ਉਸ ਦਾ ਦੋਸਤ ਵਰਿੰਦਰ ਸਿੰਘ ਵੀ ਸਾਈਕਲ ’ਤੇ ਗਿਆ ਹੋਇਆ ਸੀ। ਉਸ ਨੂੰ ਵੀ ਸੱਟਾਂ ਲੱਗੀਆਂ ਹਨ। ਉਹ ਇੱਕ ਆਈਟੀ ਕੰਪਨੀ ਚਲਾਉਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਚੰਡੀਗੜ੍ਹ ‘ਚ ਬੇਕਾਬੂ ਆਟੋ ਨੇ 2 ਸਾਈਕਲ ਸਵਾਰਾਂ ਨੂੰ ਦ.ਰੜਿਆ, ਹਾ.ਦਸੇ ‘ਚ ਮੋਹਾਲੀ ਦੇ ਡਾਕਟਰ ਦੀ ਮੌ.ਤ appeared first on Daily Post Punjabi.

ਚੰਡੀਗੜ੍ਹ : ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ.ਤ, ਪੁੱਤਰ ਜ਼ਖਮੀ, ਦੋਸ਼ੀ ਡਰਾਈਵਰ ਕਾਬੂ
ਚੰਡੀਗੜ੍ਹ ਦੇ ਮਨੀਮਾਜਰਾ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਹੈ ਜਦਕਿ ਉਸ ਦੇ 9 ਸਾਲਾ ਪੁੱਤਰ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਜਖਮੀ ਨੂੰ ਇਲਾਜ਼ ਲਈ ਪੀਜੀਆਈ ਵਿਚ ਭਰਤੀ ਕਰਵਾਇਆ ਗਿਆ ਹੈ। ਜ਼ਖਮੀ ਲੜਕੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਮਨੀਮਾਜਰਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Woman Constable Dies

ਜਾਣਕਾਰੀ ਅਨੁਸਾਰ 20 ਅਪ੍ਰੈਲ ਨੂੰ ਮਨੀਮਾਜਰਾ ‘ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ ‘ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਹਾਦਸੇ ਵਿੱਚ ਦੋਵੇਂ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਪੀਸੀਆਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੀਜੀਆਈ ਵਿੱਚ ਦਾਖ਼ਲ ਕਰਵਾਇਆ। ਹਾਦਸੇ ਦਾ ਸ਼ਿਕਾਰ ਹੋਈ ਮਹਿਲਾ ਦੀ ਪਛਾਣ ਸ਼ਾਰਦਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਭਾਰਤੀ ਫੌਜ ‘ਚ ਭਰਤੀ ਹੋਣ ਦੀ ਚਾਹਵਾਨ ਲੜਕੀਆਂ ਲਈ ਸਿਖਲਾਈ ਦਾ ਮੌਕਾ, ਹੈਲਪਲਾਈਨ ਨੰਬਰ ਜਾਰੀ

ਡਿਊਟੀ ਡਾਕਟਰ ਅਨੁਸਾਰ ਹਾਦਸੇ ‘ਚ ਸ਼ਾਰਦਾ ਦੇ ਸਿਰ ਅਤੇ ਪਸਲੀਆਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਇਲਾਜ਼ ਦੌਰਾਨ ਕਾਂਸਟੇਬਲ ਸ਼ਾਰਦਾ ਨੇ ਬੀਤੀ ਰਾਤ ਕਰੀਬ 3 ਵਜੇ ਆਖਰੀ ਸਾਹ ਲਿਆ। ਥਾਣਾ ਮਨੀਮਾਜਰਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ ‘ਤੋਂ ਕਾਰ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫਰਾਰ ਦੋਸ਼ੀ ਨੂੰ ਵੀ ਕਾਬੂ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਸ਼ਰਮਾ (21) ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ : ਸੜਕ ਹਾਦਸੇ ‘ਚ ਮਹਿਲਾ ਕਾਂਸਟੇਬਲ ਦੀ ਮੌ.ਤ, ਪੁੱਤਰ ਜ਼ਖਮੀ, ਦੋਸ਼ੀ ਡਰਾਈਵਰ ਕਾਬੂ appeared first on Daily Post Punjabi.

ਚੰਡੀਗੜ੍ਹ ਟੋਲ ਪਲਾਜ਼ਾ ‘ਤੇ ਬੇਕਾਬੂ ਐਂਬੂਲੈਂਸ ਖੰਭੇ ਨਾਲ ਟਕਰਾਈ, ਹਾਦਸਾ ‘ਚ ਇੱਕ ਵਿਅਕਤੀ ਦੀ ਮੌ.ਤ
ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਕਾਲਾਝਾਰ ਟੋਲ ਪਲਾਜ਼ਾ ‘ਤੇ ਅੱਜ ਦੁਪਹਿਰ ਇਕ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੀ ਐਂਬੂਲੈਂਸ ਬੇਕਾਬੂ ਹੋ ਕੇ ਟੋਲ ਪਲਾਜ਼ਾ ਨਾਲ ਟਕਰਾ ਗਈ। ਹਾਦਸੇ ਵਿੱਚ ਐਂਬੂਲੈਂਸ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਜਦੋਂਕਿ ਉਸ ਦੇ ਨਾਲ ਬੈਠੇ ਯੂਨੀਵਰਸਿਟੀ ਦੇ ਇਕ ਮੁਲਾਜ਼ਮ ਦੀ ਮੌਤ ਹੋ ਗਈ।

Accident Chandigarh Toll Plaza

ਇਸ ਭਿਆਨਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਲਾਝਾਰ ਥਾਣਾ ਇੰਚਾਰਜ ASI ਗੁਰਮੇਲ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ 1.30 ਵਜੇ ਦੇ ਦਰਮਿਆਨ ਵਾਪਰਿਆ ਹੈ। ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਕੋਲ ਪਟਿਆਲਾ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫਤਾਰ ਐਂਬੂਲੈਂਸ ਟੋਲ ਪਲਾਜ਼ਾ ਨੂੰ ਪਾਰ ਕਰਦੇ ਸਮੇਂ ਅਚਾਨਕ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਸੁਦਾਗਰ ਸਿੰਘ ਵਾਸੀ ਬਾਬਾ ਫ਼ਰੀਦ ਯੂਨੀਵਰਸਿਟੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਖੇਡ ਅਧਿਆਪਕ ਨੇ ਵਿਦਿਆਰਥਣ ਨਾਲ ਕੀਤਾ ਜ਼ਬਰ-ਜਿਨਾਹ, ਪੋਸਕੋ ਐਕਟ ਤਹਿਤ ਮਾਮਲਾ ਦਰਜ

ASI ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਹਾਦਸੇ ‘ਚ ਯੂਨੀਵਰਸਿਟੀ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਨਰਿੰਦਰਪਾਲ ਸਿੰਘ ਵਾਸੀ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਐਂਬੂਲੈਂਸ ਸਵਾਰ ਚੰਡੀਗੜ੍ਹ ਯੂਨੀਵਰਸਿਟੀ ਦੇ ਕਿਸੇ ਕੰਮ ਲਈ ਗਏ ਸਨ ਅਤੇ ਵਾਪਸ ਪਰਤਦੇ ਸਮੇਂ ਇਹ ਘਟਨਾ ਵਾਪਰ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ਟੋਲ ਪਲਾਜ਼ਾ ‘ਤੇ ਬੇਕਾਬੂ ਐਂਬੂਲੈਂਸ ਖੰਭੇ ਨਾਲ ਟਕਰਾਈ, ਹਾਦਸਾ ‘ਚ ਇੱਕ ਵਿਅਕਤੀ ਦੀ ਮੌ.ਤ appeared first on Daily Post Punjabi.