Accident in Ferozepur Archives - Daily Post Punjabi

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ, ਹਾਦਸੇ ‘ਚ ਬਾਈਕ ਸਵਾਰ ਦੀ ਮੌਤ
ਫਾਜ਼ਿਲਕਾ ਰੋਡ ਰਿਲਾਇੰਸ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮ ਇੱਕ ਕਾਰ ਅਤੇ ਮੋਟਰਸਾਈਕਲ ਦੇ ਵਿਚਾਲੇ ਟੱਕਰ ਹੋ ਗਈ ਇਸ ਟੱਕਰ ਦੌਰਾਨ ਪਿੰਡ ਟਿਵਾਣਾ ਦਾ ਰਹਿਣ ਵਾਲਾ ਮੋਟਰਸਾਈਕਲ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਜਲਾਲਾਬਾਦ ਦੇ ਸਿਵਲ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ : ਐਂਟੀ-ਨਾਰਕੋਟਿਕਸ ਇੰਟੈਲੀਜੈਂਸ ਯੂਨਿਟ ਦੀ ਕਾਰਵਾਈ, ਮਸ਼ਹੂਰ ਅਦਾਕਾਰਾ ਅੰਜੂ ਕ੍ਰਿਸ਼ਨਾ ਡ.ਰੱ/ਗਸ ਨਾਲ ਗ੍ਰਿਫ਼ਤਾਰ

ਇਸ ਹਾਦਸੇ ਦਾ ਪਤਾ ਲੱਗਦੇ ਸਾਰ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਇਸ ਦੌਰਾਨ ਮ੍ਰਿਤਕ ਦੀ ਮਾਂ ਨੇ ਆਪਣੀ ਨੇ 2 ‘ਤੇ ਗੰਭੀਰ ਰੂਪ ਲਗਾਏ ਉਸ ਨੇ ਕਿਹਾ ਕਿ ਇਹ ਹਾਦਸਾ ਨਹੀਂ ਬਲਕਿ ਉਸਦੀ ਨੋ ਵੱਲੋਂ ਹੀ ਸਾਜਿਸ਼ ਤਹਿਤ ਉਸਦੇ ਪੁੱਤ ਨੂੰ ਮਾਰਿਆ ਗਿਆ ਹੈ ਉਧਰ ਦੂਜੇ ਪਾਸੇ ਮ੍ਰਿਤਕ ਦੀ ਪਤਨੀ ਵੀ ਕੈਮਰੇ ਦੇ ਸਾਹਮਣੇ ਆਈ ਅਤੇ ਉਸਨੇ ਖੁਦ ‘ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ । ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਦੇ ਵੱਲੋਂ ਡੈਡ ਬਾਡੀ ਨੂੰ ਪੋਸਟਮਾਰਟਮ ਦੇ ਲਈ ਫਾਜ਼ਿਲਕਾ ਦੀ ਮੋਰਚਰੀ ਦੇ ਵਿੱਚ ਰਖਵਾ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ,  ਹਾਦਸੇ ‘ਚ ਬਾਈਕ ਸਵਾਰ ਦੀ ਮੌਤ appeared first on Daily Post Punjabi.

ਪੰਜਾਬ ਰੋਡਵੇਜ ਦੀ ਬੱਸ ਨੇ ਸੜਕ ਕਿਨਾਰੇ ਖੜੇ ਕਈ ਵਾਹਨਾਂ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਫਿਰੋਜ਼ਪੁਰ ਸ਼ਹਿਰ ਸਦਰ ਥਾਣੇ ਸਾਹਮਣੇ ਅੱਜ ਪੰਜਾਬ ਰੋਡਵੇਜ ਦੀ ਬੱਸ ਨੇ ਕਹਿਰ ਮਚਾ ਦਿੱਤਾ। ਰੋਡਵੇਜ ਦੀ ਬੱਸ ਨੇ ਸੜਕ ‘ਤੇ ਖੜੇ ਆਟੋ ਨੂੰ ਜ਼ਬਰਦਸਤ ਟੱਕਰ ਮਾਰੀ, ਜਿਸ ਤੋਂ ਬਾਅਦ ਤਿੰਨ ਚਾਰ ਗੱਡੀਆਂ ਆਪਸ ਚ ਟਕਰਾ ਗਈਆਂ। ਗ਼ਨੀਮਤ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਟੱਕਰ ਕਾਰਨ ਆਟੋ ਦਾ ਕਾਫੀ ਨੁਕਸਾਨ ਹੋਇਆ ਹੈ।

Punjab Roadway Bus hit

ਮੌਕੇ ‘ਤੇ ਮੌਜੂਦ ਆਟੋ ਚਾਲਕ ਨੇ ਦੱਸਿਆ ਕਿ ਉਹ ਆਪਣਾ ਆਟੋ ਖੜਾ ਕਰਕੇ ਫੋਟੋਸਟੇਟ ਕਰਵਾਉਣ ਲਈ ਗਿਆ ਸੀ। ਇਸ ਦੌਰਾਨ ਤੇਜ਼ ਰਫਤਾਰ ਨਾਲ ਆਈ ਰੋਡਵੇਜ਼ ਦੀ ਬੱਸ ਨੇ ਉਸ ਦੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਆਟੋ ਦੇ ਅੱਗੇ ਖੜੀ ਕਾਰ, ਬੁਲਟ ਮੋਟਰਸਾਈਕਲ ਸਣੇ 3-4 ਗੱਡੀਆਂ ਵੀ ਆਪਸ ‘ਚ ਟਕਰਾ ਗਈਆਂ। ਟੱਕਰ ਇੰਨੀ ਜਬਰਦਸਤ ਸੀ ਕਿ ਆਟੋ ਬੁਰੀ ਤਰਾਂ ਨੁਕਸਾਨਿਆਂ ਗਿਆ ਹੈ।

ਇਹ ਵੀ ਪੜ੍ਹੋ : ਮੁਕੇਰੀਆਂ ਪੁਲਿਸ ਨੂੰ ਮਿਲੀ ਕਾਮਯਾਬੀ, ਸੋਨੇ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹਾਦਸੇ ਕਾਰਨ ਮੌਕੇ ‘ਤੇ ਵੱਡਾ ਜਾਮ ਵੀ ਲੱਗ ਗਿਆ। ਹਾਦਸੇ ਦਾ ਕਾਰਨ ਕਿ ਸੀ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਚਾਲਕ ਨੇ ਦੱਸਿਆ ਕਿ ਕਿਸਮਤ ਚੰਗੀ ਸੀ ਕਿ ਆਟੋ ਵਿੱਚ ਸਵਾਰੀਆ ਨਹੀਂ ਬੈਠੀਆਂ ਸਨ ਨਹੀਂ ‘ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਚਾਲਕ ਨੇ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਉਸ ਦਾ ਜੋ ਵੀ ਆਟੋ ਦਾ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਰੋਡਵੇਜ ਦੀ ਬੱਸ ਨੇ ਸੜਕ ਕਿਨਾਰੇ ਖੜੇ ਕਈ ਵਾਹਨਾਂ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ appeared first on Daily Post Punjabi.

ਫਿਰੋਜ਼ਪੁਰ ‘ਚ ਟਰੱਕ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਗਈ ਜਾਨ
ਫਿਰੋਜ਼ਪੁਰ ਕੈਂਟ ਲਾਲ ਬੱਤੀ ਚੌਕ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰੱਕ ਨੇ ਸਕੂਟਰੀ ਨੂੰ ਜ਼ਬਰਦਸਤ ਟੱਕਰ ਮਾਰੀ। ਹਾਦਸੇ ਵਿੱਚ ਸਕੂਟਰੀ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੱਕ ਡ੍ਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਫਿਰੋਜ਼ਪੁਰ ਤੋਂ ਆ ਰਿਹਾ ਸੀ, ਇਸ ਦੌਰਾਨ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਬਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀਤਾਂ ਜੋ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪਠਾਨਕੋਟ ‘ਚ ਦੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਿਰੋਜ਼ਪੁਰ ‘ਚ ਟਰੱਕ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਗਈ ਜਾਨ appeared first on Daily Post Punjabi.

ਫਿਰੋਜ਼ਪੁਰ : ਪੇਪਰ ਦੇਣ ਲਈ ਫਾਰਮ ਭਰ ਕੇ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਭਾਣਾ, 3 ਮੁੰਡਿਆਂ ਦੀ ਹੋਈ ਮੌ/ਤ, 2 ਜ਼ਖਮੀ
ਫਿਰੋਜ਼ਪੁਰ ਦੇ ਮੱਖੂ ਵਿਚ ਬੀਤੀ ਰਾਤ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ 3 ਮੁੰਡਿਆਂ ਦੀ ਜਾਨ ਚਲੀ ਗਈ ਤੇ 2 ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਇਹ 5 ਨੌਜਵਾਨ ਪੇਪਰ ਦੇਣ ਲਈ ਫਾਰਮ ਭਰ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਇਨ੍ਹਾਂ ਨਾਲ ਹਾਦਸਾ ਵਾਪਰ ਗਿਆ। ਨੌਜਵਾਨਾਂ ਦੀ ਪਛਾਣ ਗੁਰਕੀਰਤ ਸਿੰਘ ਵਾਸੀ ਛੋਟੇਪੁਰ, ਜਗਰਾਜ ਸਿੰਘ, ਵੈਸ਼ਦੀਪ ਸਿੰਘ ਵਾਸੀ ਮੁਹੱਲਾ ਥੋਹ ਪੱਟੀ ਗੁਰਦਾਸਪੁਰ, ਅਰਸ਼ਦੀਪ ਚੰਦ ਵਾਸੀ ਜ਼ੀਰਾ ਆਲੋਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ ਜਦੋਂ ਕਿ ਗੁਰਮੁਨ ਸਿੰਘ ਵਾਸੀ ਗੁਰਦਾਸਪੁਰ, ਜੋਬਨ ਵਾਸੀ ਪਠਾਨਕੋਟ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਦੱਸ ਦੇਈਏ ਕਿ ਜਦੋਂ ਇਹ ਸਾਰੇ ਨੌਜਵਾਨ ਵਾਪਸ ਪਰਤਦਿਆਂ ਬਠਿੰਡਾ-ਅੰਮ੍ਰਿਤਸਰ ਹਾਈਵੇ ‘ਤੇ ਪਹੁੰਚੇ ਤਾਂ ਇਨ੍ਹਾਂ ਦੀ ਸਵਿਫਟ ਗੱਡੀ ਦਾ ਟਾਇਰ ਫਟ ਗਿਆ ਤੇ ਗੱਡੀ ਦੇ ਪਰਖੱਚੇ ਉਡ ਗਏ। ਕਾਰ ਬੇਕਾਬੂ ਹੋ ਕੇ ਇਕ ਪੈਲੇਸ ਦੀ ਦੀਵਾਰ ਨਾਲ ਟਕਰਾ ਕੇ ਪਲਟ ਗਈ ਜਿਸ ਵਿਚ 3 ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖਮੀ ਹੋ ਗਏ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਫਿਰੋਜ਼ਪੁਰ : ਪੇਪਰ ਦੇਣ ਲਈ ਫਾਰਮ ਭਰ ਕੇ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਭਾਣਾ, 3 ਮੁੰਡਿਆਂ ਦੀ ਹੋਈ ਮੌ/ਤ, 2 ਜ਼ਖਮੀ appeared first on Daily Post Punjabi.

ਫ਼ਿਰੋਜ਼ਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾ.ਦਸੇ ‘ਚ ਬਾਈਕ ਸਵਾਰ ਦੀ ਮੌ.ਤ
ਫ਼ਿਰੋਜ਼ਪੁਰ ਦੇ ਮੱਖੂ ਥਾਣੇ ਅਧੀਨ ਪੈਂਦੇ ਪਿੰਡ ਜੋਗੇਵਾਲਾ ਦੇ ਹੱਡਾਰੋੜੀ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ। ਥਾਣਾ ਮੱਖੂ ਦੀ ਪੁਲਿਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੱਖੂ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕੁਲਵਿੰਦਰ ਸਿੰਘ ਵਾਸੀ ਕਾਸੂਵਾਲਾ (ਮੱਖੂ) ਨੇ ਦੱਸਿਆ ਹੈ ਕਿ ਉਸ ਦਾ ਪਿਤਾ ਜਰਨੈਲ ਸਿੰਘ (50) ਮੋਟਰਸਾਈਕਲ ’ਤੇ ਕਿਤੇ ਜਾ ਰਿਹਾ ਸੀ। ਜਿਵੇਂ ਹੀ ਪਿੰਡ ਜੋਗੇਵਾਲਾ ਦੇ ਹੱਡਾਰੋੜੀ ਨੇੜੇ ਪਹੁੰਚੇ ਤਾਂ ਤੇਜ਼ ਰਫਤਾਰ ਮਹਿੰਦਰਾ ਯੂਐਕਸਵੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਜਰਨੈਲ ਬਾਈਕ ਸਮੇਤ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ : ਵਾ.ਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਫੜਿਆ ਮੁਲਜ਼ਮ, 32 ਬੋਰ ਦਾ ਪਿ.ਸਤੌਲ ਬਰਾਮਦ

ਜਰਨੈਲ ਨੂੰ ਜ਼ਖਮੀ ਹਾਲਤ ਵਿੱਚ ਸਥਾਨਕ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਮੱਖੂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੁਲਜ਼ਮ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾ.ਦਸੇ ‘ਚ ਬਾਈਕ ਸਵਾਰ ਦੀ ਮੌ.ਤ appeared first on Daily Post Punjabi.

ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਬਜ਼ੁਰਗ ਦੀ  ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 68 ਸਾਲਾ ਬਜ਼ੁਰਗ ਮਨਜੀਤ ਸਿੰਘ ਵਾਸੀ ਮੱਖੂ ਥਾਣਾ ਪਿੰਡ ਲਹਿਰਾਵੇਟ ਵੱਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ  ਦੋਸ਼ੀ ਕਾਰ ਚਲਾਕ ਨੂੰ ਗ੍ਰਿਫਤਾਰ ਕਰ ਲਿਆ ਹੈ।

Speeding car hit bike

ਜਾਣਕਰੀ ਅਨੁਸਾਰ ਮਨਜੀਤ ਸਿੰਘ ਆਪਣੀ ਪਲਾਟੀਨਾ ਬਾਈਕ ‘ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮਨਜੀਤ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਸੁਖਰਾਜ ਸਿੰਘ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ। ਸ਼ਿਕਾਇਤ ‘ਚ ਦੱਸਿਆ ਹੈ ਕਿ ਲਾਪਰਵਾਹੀ ਨਾਲ ਕਾਰ ਚਲਾ ਰਹੇ ਰੋਬਿਨ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫਤਾਰ, ਹਥਿਆਰ ਤੇ 2 ਬਾਈਕ ਬਰਾਮਦ

ਥਾਣਾ ਮੱਖੂ ਦੇ ASI ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰਕੇ ਮੁਲਜ਼ਮ ਕਾਰ ਚਾਲਕ ਰੋਬਿਨਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਿਰੋਜ਼ਪੁਰ ‘ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਹਾਦਸੇ ‘ਚ 68 ਸਾਲਾ ਬਜ਼ੁਰਗ ਦੀ ਮੌ.ਤ appeared first on Daily Post Punjabi.