accident in giddarbaha Archives - Daily Post Punjabi

ਗਿੱਦੜਬਾਹਾ ‘ਚ ਵਾਪਰਿਆ ਦਰਦਨਾਕ ਹਾ.ਦਸਾ, ਕਾਰ ਤੇ ਟੈਂਪੂ ਦੀ ਭਿਆਨਕ ਟੱ.ਕਰ ‘ਚ 2 ਦੀ ਮੌ.ਤ
ਦਰਦਨਾਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਕਸਬਾ ਗਿੱਦੜਬਾਹਾ ਵਿਖੇ ਮਾਰੂਤੀ ਕਾਰ ਤੇ ਟੈਂਪੂ ਦਾ ਆਹਮੋ-ਸਾਹਮਣੇ ਟੱਕਰ ਹੋਈ ਗਈ। ਹਾਦਸੇ ਵਿਚ ਮਾਰੂਤੀ ਕਾਰ ਚਾਲਕ ਅਮਰਜੀਤ ਸਿੰਘ ਤੇ ਟੈਂਪੂ ‘ਚ ਸਵਾਰ ਮਹਿਲਾ ਰਣਦੀਪ ਕੌਰ ਪਤਨੀ ਰਾਜ ਸਿੰਘ ਦੀ ਮੌਤ ਹੋ ਗਈ ਹੈ।

ਇਸ ਤੋਂ ਇਲਾਵਾ ਹਾਦਸੇ ਵਿਚ 4 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆਹੈ ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪ੍ਰਾਈਵੇਟ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਡੇ ਉਡ ਗਏ ਹਨ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਿਸ ਦੀ ਗਲਤੀ ਹੋਵੇਗੀ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਪੁਲਿਸ ਤੇ ਆਬਕਾਰੀ ਵਿਭਾਗ ਨੇ ਮਾਰੀ ਰੇਡ, 1,41,400 ਲੀਟਰ ਲਾਹਣ ਕੀਤੀ ਬਰਾਮਦ

ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਘਟਨਾ ਵਿਚ ਇਕ ਮਹਿਲਾ ਸਣੇ ਇਕ ਵਿਅਕਤੀ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਿੱਦੜਬਾਹਾ ‘ਚ ਵਾਪਰਿਆ ਦਰਦਨਾਕ ਹਾ.ਦਸਾ, ਕਾਰ ਤੇ ਟੈਂਪੂ ਦੀ ਭਿਆਨਕ ਟੱ.ਕਰ ‘ਚ 2 ਦੀ ਮੌ.ਤ appeared first on Daily Post Punjabi.