accident in gorakpur Archives - Daily Post Punjabi

ਗੋਰਖਪੁਰ : ਖੜ੍ਹੀ ਬੱਸ ‘ਚ ਟਰੱਕ ਨੇ ਮਾਰੀ ਜ਼ੋਰਦਾਰ ਟੱ.ਕਰ, ਹਾ.ਦਸੇ ‘ਚ 6 ਦੀ ਮੌ.ਤ, 27 ਜ਼ਖਮੀ
ਗੋਰਖਪੁਰ-ਕੁਸ਼ੀਨਗਰ ਹਾਈਵੇ ‘ਤੇ ਜਗਦੀਸ਼ਪੁਰ ਕੋਲ ਬੀਤੀ ਰਾਤ ਬੱਸ ਵਿਚ ਤੇਜ਼ ਰਫਤਾਰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ।ਹਾਦਸੇ ਵਿਚ 6 ਯਾਤਰੀਆਂ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ 27 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਤੇ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ।

ਕੁਝ ਦੀ ਹਾਲਤ ਬਹੁਤ ਗੰਭੀਰ ਹੈ। ਹਾਦਸੇ ਦੀ ਸੂਚਨਾ ‘ਚ ਐੱਸਪੀ ਸਿਟੀ ਸਣੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅਧਿਕਾਰੀਆਂ ਨੇ ਸਦਰ ਹਸਪਤਾਲ ਤੇ ਮੈਡੀਕਲ ਕਾਲਜ ਦੇ ਡਾਕਟਰਾਂ ਨੂੰ ਵੀ ਅਲਰਟ ਕਰ ਦਿੱਤਾ ਜਿਸ ਦੇ ਬਾਅਦ ਡਾਕਟਰ ਵੀ ਪਹੁੰਚ ਗਏ।

ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੋਰਖਪੁਰ ਤੋਂ ਇਕ ਬੱਸ ਸਵਾਰੀਆਂ ਨੂੰ ਲੈ ਕੇ ਪੜਰੌਣਾ ਜਾ ਰਹੀ ਸੀ। ਜਗਦੀਸ਼ਪੁਰ ਦੇ ਮੱਲਪੁਰ ਕੋਲ ਬੱਸ ਦਾ ਪਹੀਆ ਪੰਕਚਰ ਹੋ ਗਿਆ। ਬੱਸ ਨੂੰ ਸੜਕ ਦੇ ਕਿਨਾਰੇ ਖੜ੍ਹੀ ਕਰਕੇ ਚਾਲਕ ਤੇ ਕੰਡਕਟਰ ਨੇ ਦੂਜੀ ਬੱਸ ਮੰਗਵਾਈ ਸੀ।

ਇਕ ਖਾਲੀ ਬੱਸ ਗੋਰਖਪੁਰ ਤੋਂ ਪਹੁੰਚੀ ਤੇ ਸਵਾਰੀਆਂ ਨੂੰ ਬਿਠਾ ਰਹੀ ਸੀ। ਕੁਝ ਸਵਾਰੀ ਬੱਸ ਵਿਚ ਬੈਠ ਗਏ ਸਨ ਜਦੋਂ ਕਿ ਕੁਝ ਅਜੇ ਦੋਵੇਂ ਬੱਸਾਂ ਦੇ ਵਿਚ ਖੜ੍ਹੇ ਸਨ। ਇਸ ਵਿਚ ਇਕ ਤੇਜ਼ ਰਫਤਾਰ ਟਰੱਕ ਨੇ ਬੱਸ ਵਿਚ ਪਿੱਛੇ ਤੋਂ ਟੱਕਰ ਮਾਰ ਦਿੱਤੀ ਹੈ।

ਇਹ ਵੀ ਪੜ੍ਹੋ : ਸਰਕਾਰ ਵੱਲੋਂ ਰਾਜਪਾਲ ਖਿਲਾਫ਼ ਪਈ ਪਟੀਸ਼ਨ ‘ਤੇ ਸੁਣਵਾਈ ਅੱਜ, ਵਿਧਾਨ ਸਭਾ ਸੈਸ਼ਨ ਨੂੰ ਦੱਸਿਆ ਸੀ ਗੈਰ-ਕਾਨੂੰਨੀ

ਟੱਕਰ ਇੰਨੀ ਜ਼ਬਰਦਸਤ ਸੀ ਕਿ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ 2 ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੁਰਘਟਨਾ ਦੇ ਬਾਅਦ ਅਧਿਕਾਰੀਆਂ ਨੇ ਸਦਰ ਤੇ ਮੈਡੀਕਲ ਕਾਲਜ ਦੇ ਡਾਕਟਰਾਂ ਨੂੰ ਅਲਰਟ ਕੀਤਾ। ਭਾਰੀ ਗਿਣਤੀ ਵਿਚ ਜ਼ਖਮੀਆਂ ਦੇ ਪਹੁੰਚਣ ‘ਤੇ ਡਾਕਟਰਾਂ ਨੂੰ ਬੁਲਾ ਲਿਆ ਗਿਆ ਹੈ। ਘਟਨਾ ਵਾਲੀ ਥਾਂ ‘ਤੇ 5 ਐਂਬੂਲੈਂਸਾਂ ਰਾਹੀਂ ਜ਼ਖਮੀਆਂ ਨੂੰ ਸਦਰ ਤੇ ਮੈਡੀਕਲ ਕਾਲਜ ਲਿਜਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗੋਰਖਪੁਰ : ਖੜ੍ਹੀ ਬੱਸ ‘ਚ ਟਰੱਕ ਨੇ ਮਾਰੀ ਜ਼ੋਰਦਾਰ ਟੱ.ਕਰ, ਹਾ.ਦਸੇ ‘ਚ 6 ਦੀ ਮੌ.ਤ, 27 ਜ਼ਖਮੀ appeared first on Daily Post Punjabi.