Accident in Gurdaspur Archives - Daily Post Punjabi

ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ
ਗੁਰਦਾਸਪੁਰ-ਦੀਨਾਨਗਰ ਨੈਸ਼ਨਲ ਹਾਈਵੇ ‘ਤੇ ਦੀਨਾਨਗਰ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਸੜਕ ‘ਤੇ ਪੈਦਲ ਜਾ ਰਹੀਆਂ ਦੋ ਮਹਿਲਾਵਾਂ ਨੂੰ ਆਪਣੀ ਲਪੇਟ ਵਿੱਚ ਲਿਆ ਅਤੇ ਫਿਰ ਇੱਕ ਪ੍ਰਾਈਵੇਟ ਕਾਲਜ ਦੇ ਨੇੜੇ ਖੜੀ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਲਪੇਟ ‘ਚ ਆਉਣ ਨਾਲ ਸੜਕ ‘ਤੇ ਪੈਦਲ ਜਾ ਰਹੀ ਇੱਕ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਰੇਟਾ ਕਾਰ ਨੂੰ ਟੱਕਰ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

Car hit women in Gurdaspur

ਦੀਨਾਨਗਰ ਥਾਣਾ ਦੇ ਮੁਖੀ ਮਨਦੀਪ ਸੰਗੋਤਰਾ ਨੇ ਦੱਸਿਆ ਕਿ ਸੜਕ ਕਿਨਾਰੇ ਪੈਦਲ ਜਾ ਰਹੀਆਂ ਦੋ ਔਰਤਾਂ ਨੂੰ ਪਿੱਛੇ ਤੋਂ ਆ ਰਹੀ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਸੜਕ ਕਿਨਾਰੇ ਖੜ੍ਹੀ ਮਾਰੂਤੀ ਕਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇੱਕ ਨੌਜਵਾਨ ਅਤੇ ਇੱਕ ਲੜਕੀ ਕਾਰ ਵਿੱਚ ਬੈਠੇ ਕਿਸੇ ਦੀ ਉਡੀਕ ਕਰ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਮਾਰੂਤੀ ਕਾਰ ਦੇ ਪਰਖੱਚੇ ਉਡ ਗਏ। ਏਅਰ ਬੈਗ ਖੁੱਲ੍ਹਣ ਕਾਰਨ ਕਰੇਟਾ ਕਾਰ ਵਿੱਚ ਸਵਾਰ ਨੌਜਵਾਨਾਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ ਅਤੇ ਮਾਰੂਤੀ ਕਾਰ ਵਿੱਚ ਸਵਾਰ ਇੱਕ ਨੌਜਵਾਨ ਜੋ ਇੱਕ ਫੌਜ ਦਾ ਜਵਾਨ ਹੋਣ ਕਾਰਨ ਉਸ ਨੂੰ ਪਠਾਨਕੋਟ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਜਿੰਨਾ 2 ਮਹਿਲਾ ਨੂੰ ਗੁਰਦਾਸਪੁਰ ਹਸਪਤਾਲ ਲਿਜਾਇਆ ਗਿਆ ਸੀ ਉਨ੍ਹਾਂ ਵਿਚੋਂ ਇਕ 1 ਮਹਿਲਾ ਦੀ ਮੌਤ ਹੋ ਗਈ ਹੈ।

ਜਾਣਕਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ ਕਿਰਨ ਵਜੋਂ ਹੋਈ ਹੈ ਜੋ ਕਿ ਮੂਲ ਰੂਪ ਵਿੱਚ ਨੇਪਾਲ ਦੀ ਰਹਿਣ ਵਾਲੀ ਸੀ ਅਤੇ ਇਹ ਦੀਨਾਨਗਰ ਵਿਖੇ ਇੱਕ ਨਰਸਰੀ ਤੇ ਕੰਮ ਕਰਦੀ ਸੀ। ਇਸ ਘਟਨਾ ਸੰਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਕਰੇਟਾ ਸਵਾਰ 2 ਨੌਜਵਾਨਾਂ ਨੂੰ ਮੌਕੇ ਤੇ ਹੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ appeared first on Daily Post Punjabi.

ਗੁਰਦਾਸਪੁਰ : ਈ-ਰਿਕਸ਼ਾ ਤੋਂ ਡਿੱਗੀਆਂ ਮਾਵਾਂ-ਧੀਆਂ ਨੂੰ ਟਰੱਕ ਨੇ ਦਰੜਿਆ, 6 ਸਾਲਾਂ ਪੁੱਤ ਵਾਲ-ਵਾਲ ਬਚਿਆ
ਗੁਰਦਾਸਪੁਰ ਸ਼ਹਿਰ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ-ਧੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਹਰਦੋਚੰਨੀ ਰੋਡ ਦੇ ਮੁੱਖ ਚੌਰਾਹੇ ‘ਤੇ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਟੱਕਰ ਹੋ ਗਈ, ਇਸ ਹਾਦਸੇ ‘ਚ ਮਾਂ-ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 6 ਸਾਲਾ ਬੱਚਾ ਵਾਲ-ਵਾਲ ਬਚ ਗਿਆ। ਇਸ ਦੌਰਾਨ ਪੁਲਿਸ ਨੇ ਟਰੱਕ ਡਰਾਈਵਰ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਲਵਲੀ ਅਤੇ 4 ਸਾਲਾ ਲੜਕੀ ਸ਼ਹਿਨਾਜ਼ ਵਜੋਂ ਹੋਈ ਹੈ।

ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਕਤ ਔਰਤ ਪਿੰਡ ਕਾਲਾ ਨੰਗਲ ਤੋਂ ਆਪਣੀ ਧੀ ਦੀ ਦਵਾਈ ਲੈਣ ਲਈ ਈ-ਰਿਕਸ਼ਾ ‘ਤੇ ਗੁਰਦਾਸਪੁਰ ਜਾ ਰਹੀ ਸੀ। ਜਦੋਂ ਉਹ ਨਬੀਪੁਰ ਚੌਕ ਨੇੜੇ ਪਹੁੰਚੇ ਤਾਂ ਈ-ਰਿਕਸ਼ਾ ਚਾਲਕ ਨੇ ਟਰੱਕ ਨੂੰ ਦੇਖ ਕੇ ਉਸ ਨੂੰ ਕੱਟ ਲਿਆ।

ਇਹ ਵੀ ਪੜ੍ਹੋ : ਇਸ ਵਾਰ ਵੈਸ਼ਨੋ ਦੇਵੀ ਮੰਦਰ ‘ਚ ਰਿਕਾਰਡ ਤੋਰ ਪਹੁੰਚੇ ਮਾਤਾ ਦੇ ਭਗਤ, 10 ਸਾਲਾਂ ਮਗਰੋਂ ਅਜਿਹਾ ਚਮਤਕਾਰ

ਇਸ ਕਾਰਨ ਮਾਂ ਅਤੇ ਉਸ ਦੇ ਦੋਵੇਂ ਬੱਚੇ ਹੇਠਾਂ ਡਿੱਗ ਗਏ। ਜਿਸ ਤੋਂ ਬਾਅਦ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮਾਂ-ਧੀ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ 6 ਸਾਲਾਂ ਪੁੱਤਰ ਸਾਈਡ ‘ਤੇ ਡਿੱਗ ਗਿਆ ਅਤੇ ਵਾਲ-ਵਾਲ ਬਚ ਗਿਆ।

ਟਰੱਕ ਦਾ ਟਾਇਰ ਮਾਂ-ਧੀ ਦੇ ਸਿਰ ਤੋਂ ਲੰਘਣ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਧੀ ਦੀ ਹਸਪਤਾਲ ‘ਚ ਮੌਤ ਹੋ ਗਈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਮਾਂ-ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗੁਰਦਾਸਪੁਰ : ਈ-ਰਿਕਸ਼ਾ ਤੋਂ ਡਿੱਗੀਆਂ ਮਾਵਾਂ-ਧੀਆਂ ਨੂੰ ਟਰੱਕ ਨੇ ਦਰੜਿਆ, 6 ਸਾਲਾਂ ਪੁੱਤ ਵਾਲ-ਵਾਲ ਬਚਿਆ appeared first on Daily Post Punjabi.

ਗੁਰਦਾਸਪੁਰ ‘ਚ ਟਿੱਪਰ ਨੇ ਆਟੋ ਨੂੰ ਮਾਰੀ ਟੱਕਰ: 2 ਲੜਕੀਆਂ ਸਣੇ 6 ਜ਼ਖਮੀ, ਹਸਪਤਾਲ ‘ਚ ਭਰਤੀ
ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੇ ਧਾਰੀਵਾਲ ਕਸਬੇ ‘ਚ ਚਰਚ ਜਾ ਰਹੇ ਇਕ ਆਟੋ ਦਾ ਹਾਦਸਾਗ੍ਰਸਤ ਹੋ ਗਿਆ। ਇੱਕ ਤੇਜ਼ ਰਫਤਾਰ ਟਿੱਪਰ ਨੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਕਾਰਨ ਆਟੋ ਪਲਟ ਗਿਆ ਅਤੇ 2 ਲੜਕੀਆਂ ਸਮੇਤ 6 ਸਵਾਰੀਆਂ ਜ਼ਖਮੀ ਹੋ ਗਈਆਂ। ਯਾਤਰੀਆਂ ਨੇ ਬਚਾਅ ਕਾਰਜ ਚਲਾਉਂਦੇ ਹੋਏ ਆਟੋ ਵਿੱਚੋਂ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ।

ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਆਟੋ ਚਾਲਕ ਪਰਵੇਜ਼ ਅਤੇ ਜ਼ਖਮੀ ਸਵਾਰੀਆਂ ਨੇ ਦੱਸਿਆ ਕਿ ਉਹ ਪਿੰਡ ਫਤਿਹਨੰਗਲ ਤੋਂ ਆਟੋ ‘ਚ ਸਵਾਰ ਹੋ ਕੇ ਧਾਰੀਵਾਲ ਚਰਚ ਜਾ ਰਹੇ ਸਨ। ਜਦੋਂ ਉਹ ਪਿੰਡ ਛੱਡ ਕੇ ਗੁਰਦਾਸਨੰਗਲ ਹਾਈਵੇ ‘ਤੇ ਚੜ੍ਹੇ ਤਾਂ ਪਿੱਛੇ ਤੋਂ ਆ ਰਹੇ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਆਟੋ ਪਲਟ ਗਿਆ ਅਤੇ ਆਟੋ ਵਿੱਚ ਸਵਾਰ ਨੀਲਮ ਪਤਨੀ ਹੀਰਾ ਮਸੀਹ, ਸੰਦੀਪ ਮਸੀਹ ਪਤਨੀ ਜਸਵੰਤ ਸਿੰਘ, ਪੁਨੀਤ ਪੁੱਤਰੀ ਜਸਵੰਤ ਸਿੰਘ, ਸਨੇਹਾ ਪੁੱਤਰੀ ਬਲਬੀਰ ਮਸੀਹ, ਰੂਪਾ ਪਤਨੀ ਬਲਬੀਰ ਮਸੀਹ ਅਤੇ ਪ੍ਰਵੇਜ਼ ਮਸੀਹ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਥਾਰ ਤੇ ਬੱਸ ਦੀ ਟੱਕਰ: ਦੋਵੇਂ ਵਾਹਨ ਦੇ ਉੱਡੇ ਪਰਖੱਚੇ, ਮਹਿੰਦਰਾ ਗੱਡੀ ਚਾਲਕ ਗੰਭੀਰ ਜ਼ਖਮੀ

ਉਥੇ ਆਟੋ ਪਲਟਦੇ ਹੀ ਮੌਕੇ ‘ਤੇ ਹੰਗਾਮਾ ਹੋ ਗਿਆ। ਲੋਕਾਂ ਨੇ ਜ਼ਖ਼ਮੀ ਸਵਾਰੀਆਂ ਨੂੰ ਆਟੋ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ। ਸਿਵਲ ਹਸਪਤਾਲ ਦੇ ਡਾ: ਲਵਪ੍ਰੀਤ ਨੇ ਦੱਸਿਆ ਕਿ ਐਮਰਜੈਂਸੀ ‘ਚ 6 ਯਾਤਰੀ ਜ਼ਖਮੀ ਹਾਲਤ ‘ਚ ਉਨ੍ਹਾਂ ਕੋਲ ਆਏ ਸਨ, ਜਿਨ੍ਹਾਂ ਦੇ ਕਾਫੀ ਸੱਟਾਂ ਲੱਗੀਆਂ ਸਨ। ਸਾਰੇ ਯਾਤਰੀਆਂ ਨੂੰ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਸਾਰਿਆਂ ਦੀ ਹਾਲਤ ਠੀਕ ਹੈ ਅਤੇ ਖਤਰੇ ਤੋਂ ਬਾਹਰ ਹੈ। ਜ਼ਖਮੀਆਂ ‘ਚ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ।

ਰਾਹਗੀਰਾਂ ਨੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮੁਲਜ਼ਮ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਦੋਵੇਂ ਵਾਹਨ ਕਬਜ਼ੇ ਵਿੱਚ ਲੈ ਲਏ। ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਜ਼ਖ਼ਮੀਆਂ ਨੇ ਮੰਗ ਕੀਤੀ ਹੈ ਕਿ ਟਿੱਪਰ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਾਸਪੁਰ ‘ਚ ਟਿੱਪਰ ਨੇ ਆਟੋ ਨੂੰ ਮਾਰੀ ਟੱਕਰ: 2 ਲੜਕੀਆਂ ਸਣੇ 6 ਜ਼ਖਮੀ, ਹਸਪਤਾਲ ‘ਚ ਭਰਤੀ appeared first on Daily Post Punjabi.