accident in haryana Archives - Daily Post Punjabi

ਅੰਬਾਲਾ-ਦਿੱਲੀ-ਜੰਮੂ ਹਾਈਵੇ ‘ਤੇ ਵੱਡਾ ਬੱਸ ਹਾਦਸਾ, 7 ਲੋਕਾਂ ਦੇ ਮੁੱਕੇ ਸਾਹ, 20 ਤੋਂ ਵੱਧ ਜ਼ਖਮੀ
ਬੀਤੀ ਦੇਰ ਰਾਤ ਅੰਬਾਲਾ-ਦਿੱਲੀ-ਜੰਮੂ ਹਾਈਵੇ ‘ਤੇ ਵੱਡਾ ਬੱਸ ਹਾਦਸਾ ਵਾਪਰਿਆ। ਜਿਸ ਵਿਚ 7 ਦੀ ਮੌਤ ਗਈ ਤੇ 20 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਅੰਬਾਲਾ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਯੂਪੀ ਦੇ ਸ਼ਰਧਾਲੂਆਂ ਨਲਾ ਭਰੀ ਇਹ ਟ੍ਰੈਵਲਰ ਖੜ੍ਹੇ ਟਰੱਕ ਵਿਚ ਜਾ ਟਕਰਾਈ ਸੀ।

ਅੰਬਾਲਾ ਦੇ ਐੱਨਡੀਆਈ ਪਲਾਜਾ ਮੋਹੜਾ ਕੋਲ ਜੀਟੀ ਰੋਡ ‘ਤੇ ਇਹ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਯੂਪੀ ਦੇ ਬੁਲੰਦਸ਼ਹਿਰ ਦੇ ਸ਼ਰਧਾਲੂ ਵੈਸ਼ਣੋ ਮਾਤਾ ਮੰਦਰ ਜਾ ਰਹੇ ਸਨ। ਇਸ ਦੌਰਾਨ ਇਥੇ ਇਕ ਖੜ੍ਹੇ ਟਰਾਲੇ ਨਾਲ ਉਨ੍ਹਾਂ ਦੀ ਟ੍ਰੈਵਲਰ ਗੱਡੀ ਟਕਰਾ ਗਈ।

ਇਹ ਵੀ ਪੜ੍ਹੋ : ‘1971 ‘ਚ ਮੋਦੀ ਹੁੰਦਾ ਕਰਤਰਾਪੁਰ ਭਾਰਤ ‘ਚ ਹੁੰਦਾ…’, ਪਟਿਆਲਾ ‘ਚ ਬੋਲੇ PM ਮੋਦੀ

ਹਾਦਸੇ ਵਿਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚ ਕੁਝ ਬੱਚੇ ਵੀ ਸਾਮਲ ਹਨ। ਦੂਜੇ ਪਾਸੇ 25 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਨੇੜੇ ਆਦੇਸ਼ ਹਸਪਤਾਲ ਤੇ ਹੋਰਨਾਂ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅੰਬਾਲਾ-ਦਿੱਲੀ-ਜੰਮੂ ਹਾਈਵੇ ‘ਤੇ ਵੱਡਾ ਬੱਸ ਹਾਦਸਾ, 7 ਲੋਕਾਂ ਦੇ ਮੁੱਕੇ ਸਾਹ, 20 ਤੋਂ ਵੱਧ ਜ਼ਖਮੀ appeared first on Daily Post Punjabi.

ਹਰਿਆਣਾ : ਟੈਂਕਰ ਨੇ ਕਾਰ ਤੇ ਪਿਕਅੱਪ ਨੂੰ ਮਾਰੀ ਟੱਕਰ, ਹਾ.ਦਸੇ ‘ਚ 4 ਲੋਕਾਂ ਦੀ ਮੌ.ਤ
ਦਿੱਲੀ-ਜੈਪੁਰ ਹਾਈਵੇ ‘ਤੇ ਸਿਧਰਾਵਲੀ ਕੋਲ ਇਕ ਟੈਂਕਰ ਨੇ ਕਾਰ ਤੇ ਪਿਕਅੱਪ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ।

ਬਿਲਾਸਪੁਰ ਥਾਣੇ ਦੇ ਜਾਂਚ ਅਧਿਕਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਹਾਈਵੇ ‘ਤੇ ਇਕ ਹਾਦਸਾ ਹੋਇਆ ਹੈ ਤੇ ਇਕ ਗੱਡੀ ਵਿਚ ਅੱਗ ਲੱਗੀ ਹੈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਕਲਮ ਦਾ ਕਮਾਲ, ‘Abundance in Millets’ ਗ੍ਰੈਮੀ ਐਵਾਰਡ ਲਈ ਹੋਇਆ ਨਾਮਜ਼ਦ

ਪੁਲਿਸ ਮੁਤਾਬਕ ਖਦਸ਼ਾ ਹੈ ਕਿ ਟਰੱਕ ਨਾਲ ਟਕਰਾਉਣ ਦੇ ਬਾਅਦ ਗੱਡੀ ਵਿਚ ਅੱਗ ਲੱਗ ਗਈ। ਇਕ ਪਿਕਅੱਪ ਵਾਹਨ ਵੀ ਚਪੇਟ ਵਿਚ ਆ ਗਿਆ ਤੇ ਉਸ ਵਿਚ ਇਕ ਆਦਮੀ ਫਸ ਗਿਆ। ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਹ ਦੀ ਮੌਤ ਹੋ ਚੁੱਕੀ ਸੀ। ਟਰੱਕ ਚਾਲਕ ਮੌਕੇ ਤੋਂ ਫਰਾਰ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹਰਿਆਣਾ : ਟੈਂਕਰ ਨੇ ਕਾਰ ਤੇ ਪਿਕਅੱਪ ਨੂੰ ਮਾਰੀ ਟੱਕਰ, ਹਾ.ਦਸੇ ‘ਚ 4 ਲੋਕਾਂ ਦੀ ਮੌ.ਤ appeared first on Daily Post Punjabi.

ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ! ਬਲੈਰੋ ਨੇ ਬਾਈਕ ਸਵਾਰ 3 ਸਕੇ ਭਰਾਵਾਂ ਨੂੰ ਦਰੜਿਆ, 2 ਦੀ ਮੌ.ਤ, 1 ਜ਼ਖਮੀ
ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਬਿਛੌਰ ਥਾਣਾ ਖੇਤਰ ਅਧੀਨ ਪੁਨਹਾਣਾ-ਜੁਰਹੇੜਾ ਰੋਡ ‘ਤੇ ਇਕ ਤੇਜ਼ ਰਫਤਾਰ ਬਲੈਰੋ ਨੇ ਸੜਕ ਕਿਨਾਰੇ ਖੜ੍ਹੇ ਤਿੰਨ ਸਕੇ ਭਰਾਵਾਂ ਨੂੰ ਟੱਕਰ ਮਾਰ ਦਿੱਤੀ ਹਾਦਸੇ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬਾਈਕ ਦੇ ਪਰਖੱਚੇ ਉਡ ਗਏ। ਗੱਡੀ ਚਾਲਕ ਮੌਕੇ ‘ਤੇ ਹੀ ਫਰਾਰ ਹੋ ਗਿਆ

ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ 9 ਵਜੇ ਧਰਮਵੀਰ, ਧਰਮ ਸਿੰਘ ਤੇ ਅਮਿਤ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਕਾਮਾ ਜਾ ਰਹੇ ਸਨ। ਜਦੋਂ ਉਹ ਪੁਨਹਾੜਾ-ਜੁਰਹੇੜਾ ਰੋਡ ‘ਤੇ ਖੇਲੜਾ ਮੋੜ ‘ਤੇ ਪਹੁੰਚੇ ਤਾਂ ਉਥੇ ਥੋੜ੍ਹੀ ਦੇਰ ਲਈ ਰੁਕੇ। ਉਨ੍ਹਾਂ ਦੱਸਿਆ ਕਿ ਧਰਮਵੀਰ, ਧਰਮਸਿੰਘ ਤੇ ਅਮਿਤ ਸੜਕ ਕਿਨਾਰੇ ਬਾਈਕ ਕੋਲ ਖੜ੍ਹੇ ਸਨ। ਇਸ ਦੌਰਾਨ ਸਾਹਮਣੇ ਤੋੰ ਆ ਰਹੇ ਤੇਜ਼ ਰਫਤਾਰ ਬਲੈਰੋ ਗੱਡੀ ਨੇ ਤਿੰਨੋਂ ਭਰਾਵਾਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਦੌਰਾਨ ਤਿੰਨੋਂ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਧਰਮਵੀਰ ਤੇ ਧਰਮ ਸਿੰਘ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ ਤੇ ਦੂਜੇ ਪਾਸੇ ਅਮਿਤ ਦੀ ਹਾਲਤ ਗੰਭੀਰ ਬਣੀ ਹੋਈਹੈ ਜਿਸ ਦਾ ਇਲਾਜ ਚੱਲ ਰਿਹਾ ਹੈ। ਮੌਤ ਦੀ ਸੂਚਨਾ ਮਿਲਣ ਦੇ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਵਿਚ ਹੜਕੰਪ ਮਚ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਮ੍ਰਿਤਕਾਂ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹਰਿਆਣਾ ‘ਚ ਵਾਪਰਿਆ ਵੱਡਾ ਹਾਦਸਾ! ਬਲੈਰੋ ਨੇ ਬਾਈਕ ਸਵਾਰ 3 ਸਕੇ ਭਰਾਵਾਂ ਨੂੰ ਦਰੜਿਆ, 2 ਦੀ ਮੌ.ਤ, 1 ਜ਼ਖਮੀ appeared first on Daily Post Punjabi.