Accident in Himachal Archives - Daily Post Punjabi

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾਦਸਾ
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਡੂੰਘੀ ਖਾਈ ‘ਚ ਡਿੱਗ ਗਈ, ਜਿਸ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ ਹੋ ਗਈ। ਉਸ ਦੀ ਪਛਾਣ ਪੰਜਾਬ ਪੁਲੀਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੰਟਰੋਲ ਰੂਮ ‘ਚ ਤਾਇਨਾਤ ਸੀ।

ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੋਜੀ ਖਜਿਆਰ ਗਿਆ ਹੋਇਆ ਸੀ। ਖੱਜਿਆਰ ਰੋਡ ‘ਤੇ ਟ੍ਰੈਫਿਕ ਜਾਮ ਨੂੰ ਦੇਖਦਿਆਂ ਰਮਨ ਨੇ ਪਰਿਵਾਰ ਨੂੰ ਪੈਦਲ ਚੱਲਣ ਲਈ ਕਿਹਾ ਅਤੇ ਖੁਦ ਕਾਰ ਨੂੰ ਪਾਰਕਿੰਗ ਵਿੱਚ ਲਗਾਉਣ ਲੱਗਿਆ। ਜਿਵੇਂ ਹੀ ਉਹ ਕਾਰ ਖੱਜਿਆਰ ਨੇੜੇ ਖੜ੍ਹੀ ਕਰਨ ਲੱਗਾ ਤਾਂ ਕਾਰ ਉਸ ਦੇ ਪਿੱਛੇ ਖਾਈ ਵਿਚ ਜਾ ਡਿੱਗੀ।

ਇਹ ਵੀ ਪੜ੍ਹੋ : ਪੱਛਮੀ ਬੰਗਾਲ ‘ਚ ਵੱਡਾ ਰੇਲ ਹਾ.ਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟ.ਕਰਾ.ਈ ਮਾਲ ਗੱਡੀ

ਘਟਨਾ ਐਤਵਾਰ ਸ਼ਾਮ 7 ਵਜੇ ਦੀ ਦੱਸੀ ਜਾ ਰਹੀ ਹੈ। ਆਸ ਪਾਸ ਦੇ ਲੋਕਾਂ ਨੇ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਮੌਕੇ ‘ਤੇ ਜਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਰਮਨ ਕੁਮਾਰ ਦੀ ਮੌਤ ਹੋ ਚੁੱਕੀ ਸੀ। ਰਮਨ ਕੁਮਾਰ ਪੰਜਾਬ ਪੁਲਿਸ ਦੇ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਇਸ ਸਮੇਂ ਉਹ ਗੁਰਦਾਸਪੁਰ ਪੁਲੀਸ ਕੰਟਰੋਲ ਰੂਮ ਵਿੱਚ ਤਾਇਨਾਤ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾਦਸਾ appeared first on Daily Post Punjabi.

ਹਿਮਾਚਲ ਦੇ ਕਾਰਸੋਗ ‘ਚ ਵੱਡਾ ਹਾ.ਦਸਾ, ਖਾਈ ‘ਚ ਡਿੱਗੀ ਸੂਮੋ ਕਾਰ, 4 ਔਰਤਾਂ ਸਮੇਤ 5 ਦੀ ਮੌ.ਤ
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਮੰਡੀ ਜ਼ਿਲ੍ਹੇ ਦੇ ਕਾਰਸੋਗ ਦੇ ਅਲਸਿੰਡੀ ਵਿੱਚ ਇੱਕ ਟਾਟਾ ਸੂਮੋ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕਾਂ ਦੀ ਮੌ.ਤ ਹੋ ਗਈ ਹੈ। 6 ਹੋਰ ਯਾਤਰੀ ਜ਼ਖਮੀ ਹੋਏ ਹਨ।

Mandi karsog Car Accident

ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ਿਮਲਾ-ਮੰਡੀ ਰੋਡ ‘ ਤੇ ਵਾਪਰਿਆ। ਇਹ ਹਾਦਸਾ ਸ਼ੁੱਕਰਵਾਰ ਨੂੰ ਕਰੀਬ ਸਾਢੇ 11 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਮੰਡਲ ਦੇ ਮੈਂਬਰ ਘੋੜਾ ਗੱਡੀ ‘ਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਗੱਡੀ ਅਲਸਿੰਦੀ ਵਿੱਚ ਮੋੜ ਲੈਂਦਿਆਂ ਖਾਈ ਵਿੱਚ ਜਾ ਡਿੱਗੀ ਅਤੇ ਨਾਲੇ ਵਿੱਚ ਜਾ ਵੱਜੀ। ਹਾਦਸੇ ‘ਚ ਚਾਰ ਔਰਤਾਂ ਅਤੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 6 ਜ਼ਖਮੀਆਂ ਨੂੰ ਸੁੰਨੀ ਹਸਪਤਾਲ ਭੇਜਿਆ ਗਿਆ ਹੈ। ਇਹ ਸੁੰਨੀ ਮੰਡੀ ਦੀ ਸਰਹੱਦ ‘ਤੇ ਸਥਿਤ ਹੈ ਅਤੇ ਇਹ ਇਲਾਕਾ ਸ਼ਿਮਲਾ ਵਿੱਚ ਪੈਂਦਾ ਹੈ। ਇਹ ਹਾਦਸਾ ਸੁੰਨੀ ਤੋਂ ਕਰੀਬ 15 ਕਿਲੋਮੀਟਰ ਦੂਰ ਵਾਪਰਿਆ। ਫਿਲਹਾਲ ਪਤਾ ਲੱਗਾ ਹੈ ਕਿ ਗੱਡੀ ‘ਚ ਸਵਾਰ ਔਰਤਾਂ ਖੇਤੀਬਾੜੀ ਵਿਭਾਗ ਦੇ ਡੇਰੇ ਵੱਲ ਜਾ ਰਹੀਆਂ ਸਨ। ਸਾਰੇ ਪਿੰਡ ਜੱਸਲ ਦੇ ਰਹਿਣ ਵਾਲੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਦੋ ਜ਼ਖ਼ਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਿਕਰਯੋਗ ਹੈ ਕਿ ਮੰਡੀ ਜ਼ਿਲ੍ਹੇ ਵਿੱਚ 72 ਘੰਟਿਆਂ ਵਿੱਚ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਕਰਵਾ ਚੌਥ ਵਾਲੇ ਦਿਨ ਬੁੱਧਵਾਰ ਨੂੰ ਮੰਡੀ ਦੀ ਕੋਟਲੀ ਨੇੜੇ ਵੱਡਾ ਹਾਦਸਾ ਵਾਪਰ ਗਿਆ ਸੀ। ਇੱਥੇ ਵਿਆਹ ਤੋਂ ਪਰਤ ਰਹੇ ਲੋਕਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਹਿਮਾਚਲ ਵਿੱਚ ਤਿੰਨ ਦਿਨਾਂ ਵਿੱਚ ਹਾਦਸਿਆਂ ਵਿੱਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਿਲਾਸਪੁਰ ‘ਚ ਵੀ ਕਰਵਾ ਚੌਥ ‘ਤੇ ਕਾਰ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ।

The post ਹਿਮਾਚਲ ਦੇ ਕਾਰਸੋਗ ‘ਚ ਵੱਡਾ ਹਾ.ਦਸਾ, ਖਾਈ ‘ਚ ਡਿੱਗੀ ਸੂਮੋ ਕਾਰ, 4 ਔਰਤਾਂ ਸਮੇਤ 5 ਦੀ ਮੌ.ਤ appeared first on Daily Post Punjabi.

ਚੰਬਾ : ਮੰਦਰ ਮੱਥਾ ਟੇਕ ਕੇ ਵਾਪਸ ਪਰਤਦਿਆਂ ਖੱਡ ‘ਚ ਡਿੱਗੀ ਬਲੈਰੋ, ਦਾਦੀ-ਪੋਤੀ ਸਣੇ 3 ਦੀ ਮੌ.ਤ, 8 ਜ਼ਖਮੀ
ਸਵਾਰ ਸਾਰੇ ਲੋਕ ਮੰਦਰ ਵਿਚ ਪੂਜਾ ਕਰਨ ਦੇ ਬਾਅਦ ਘਰ ਪਰਤ ਰਹੇ ਸਨ ਤੇ ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ। ਫਿਲਹਾਲ ਚੰਬਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜ਼ਖਮੀਆਂ ਨੂੰ ਚੰਬਾ ਮੈਡੀਕਲ ਕਾਲਜ ਵਿਚ ਭਰਤੀ ਕੀਤਾ ਗਿਆ ਹੈ।

ਘਟਨਾ ਬੀਤੇ ਵੀਰਵਾਰ ਦੀ ਹੈ। ਚੰਬਾ ਦੇ ਮਾਣੀ-ਸਿੜਕੁੰਡ ਰੋਡ ‘ਤੇ ਇਕ ਬਲੈਰੋ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਵਿਚ ਕੁੱਲ 11 ਲੋਕ ਸਵਾਰ ਸਨ।ਇਨ੍ਹਾਂ ਵਿਚੋਂ ਤਿੰਨ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ 8 ਜ਼ਖਮੀ ਹੋ ਗਏ। ਘਟਨਾ ਦੇ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ ਤੇ ਜ਼ਖਮੀਆਂ ਨੂੰ ਇਲਾਜ ਲਈ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਚੰਬਾ ਹਸਪਤਾਲ ਲਿਆਇਆ ਗਿਆ। 8 ਜ਼ਖਮੀਆਂ ਵਿਚ 4 ਬੱਚੇ, ਤਿੰਨ ਔਰਤਾਂ ਤੇ ਚਾਲਕ ਸ਼ਾਮਲ ਹੈ। ਡਰਾਈਵਰ ਦੇ ਸਿਰ ‘ਤੇ ਸੱਟ ਲੱਗੀ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 25-25 ਹਜ਼ਾਰ ਤੇ ਜ਼ਖਮੀਆਂ ਨੂੰ 5-5 ਹਜ਼ਾਰ ਦੀ ਫੌਰੀ ਰਾਹਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੁਲਾੜ ਦੀ ‘ਮਹਾਸ਼ਕਤੀ’ ਬਣੇਗਾ ਭਾਰਤ, ISRO ਬਣਾਏਗਾ ਆਸਮਾਨ ਵਿਚ ਦੁਨੀਆ ਦਾ ਤੀਜਾ ਸਪੇਸ ਸਟੇਸ਼ਨ

ਚੰਬਾਦੇ ਰਾਜਪੁਰ ਪਿੰਡ ਦਾ ਪਰਿਵਾਰ ਤੇ ਰਿਸ਼ਤੇਦਾਰ ਦਵਾਟ ਮਹਾਦੇਵ ਮੰਦਰ ਦੇ ਦਰਸ਼ਨ ਲਈ ਗਏ ਸਨ। ਵਾਪਸੀ ਵਿਚ ਇਕ ਮੋੜ ‘ਤੇ ਗੱਡੀ ਹੇਠਾਂ ਖੱਡ ਵਿਚ ਡਿੱਗ ਗਈ। ਆਵਾਜ਼ ਸੁਣ ਕੇ ਪਿੰਡ ਵਾਲੇ ਮੌਕੇ ‘ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਚੰਬਾ : ਮੰਦਰ ਮੱਥਾ ਟੇਕ ਕੇ ਵਾਪਸ ਪਰਤਦਿਆਂ ਖੱਡ ‘ਚ ਡਿੱਗੀ ਬਲੈਰੋ, ਦਾਦੀ-ਪੋਤੀ ਸਣੇ 3 ਦੀ ਮੌ.ਤ, 8 ਜ਼ਖਮੀ appeared first on Daily Post Punjabi.

ਹਿਮਾਚਲ ‘ਚ ਵੱਡਾ ਹਾਦਸਾ, ਇਨੋਵਾ ਨੇ 9 ਲੋਕਾਂ ਨੂੰ ਦਰੜਿਆ, 5 ਦੀ ਮੌਕੇ ‘ਤੇ ਮੌ.ਤ, 3 PGI ਰੈਫਰ
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੋਲਨ ਦੇ ਧਰਮਪੁਰ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ ਉੱਤੇ ਇੱਕ ਇਨੋਵਾ ਗੱਡੀ ਨੇ ਰਾਹਗੀਰਾਂ ਨੂੰ ਕੁਚਲ ਦਿੱਤਾ। ਸੂਚਨਾ ਮੁਤਾਬਕ ਇਸ ਘਟਨਾ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। 3 ਲੋਕਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ PGI ਰੈਫਰ ਕਰ ਦਿੱਤਾ ਗਿਆ ਹੈ। ਦੋ ਹੋਰ ਜ਼ਖ਼ਮੀ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਹਨ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Accident in Himachal

ਜਾਣਕਾਰੀ ਅਨੁਸਾਰ ਇਹ ਘਟਨਾ ਕਾਲਕਾ ਸ਼ਿਮਲਾ ਹਾਈਵੇਅ ‘ਤੇ ਇਹ ਘਟਨਾ ਮੰਗਲਵਾਰ ਰਾਤ 10 ਵਜੇ ਦੇ ਕਰੀਬ ਵਾਪਰੀ ਹੈ। ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਸ਼ਿਮਲਾ ਵੱਲ ਜਾ ਰਹੀ ਸੀ। ਇਸ ਦੌਰਾਨ ਗੱਡੀ ਦੀ ਰਫਤਾਰ ਤੇਜ਼ ਹੋਣ ਕਾਰਨ ਡਰਾਈਵਰ ਨੇ ਮੋੜ ‘ਤੇ ਕੰਟਰੋਲ ਗੁਆ ਦਿੱਤਾ। ਜਿਸ ਕਾਰਨ ਇਨੋਵਾ ਗੱਡੀ ਨੰਬਰ HP02A-1540 ਨੇ ਹਾਈਵੇਅ ‘ਤੇ ਪੈਦਲ ਜਾ ਰਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਦਰਦਨਾਕ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Accident in Himachal

ਸੜਕ ਹਾਦਸੇ ਮਗਰੋਂ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਚਾਰ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੋਂ 3 ਗੰਭੀਰ ਜ਼ਖ਼ਮੀਆਂ ਨੂੰ ਚੰਡੀਗੜ੍ਹ PGI ਰੈਫ਼ਰ ਕਰ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ 9 ਪ੍ਰਵਾਸੀ ਮਜ਼ਦੂਰ ਹਨ ਅਤੇ ਯੂਪੀ ਦੇ ਕੁਸ਼ੀਨਗਰ ਅਤੇ ਬਿਹਾਰ ਦੇ ਛਪਰਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਗੁੱਡੂ ਯਾਦਵ, ਰਾਜਾ ਵਰਮਾ, ਨਿਪੂ ਨਿਸਾਦ, ਮੋਤੀ ਲਾਲ ਯਾਦਵ ਅਤੇ ਸੰਨੀ ਦੇਵਲ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮੁਲਜ਼ਮ ਇਨੋਵਾ ਚਾਲਕ ਰਾਜੇਸ਼ ਸੋਲਨ ਕਸੌਲੀ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

ਇਹ ਵੀ ਪੜ੍ਹੋ : ਬੇਟੇ ਦੀ ਸਰਜਰੀ ਦੀ ਆੜ ‘ਚ ਆਕਸੀਜਨ ਕੰਸੈਂਟਰੇਟਰ ‘ਚ 7 ਕਿਲੋ ਸੋਨੇ ਦੀ ਤਸਕਰੀ, ਕਸਟਮ ਟੀਮ ਨੇ ਕੀਤਾ ਕਾਬੂ

ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਾਦਸੇ ਦੀ ਪੁਸ਼ਟੀ ਕਰਦੇ ਹੋਏ DSP ਪਰਵਾਣੂ ਪ੍ਰਣਵ ਚੌਹਾਨ ਨੇ ਦੱਸਿਆ ਕਿ ਇਹ ਹਾਦਸਾ ਸੋਲਨ ਦੇ ਧਰਮਪੁਰ ਨੇੜੇ ਹਾਈਵੇਅ ’ਤੇ ਪੈਟਰੋਲ ਪੰਪ ਨੇੜੇ ਵਾਪਰਿਆ। ਸ਼ੁਰੂਆਤੀ ਜਾਂਚ ਮੁਤਾਬਕ ਇਹ ਹਾਦਸਾ ਗੱਡੀ ਦੀ ਤੇਜ਼ ਰਫਤਾਰ ਕਰਨ ਵਾਪਰਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਰਾਜੇਸ਼ ਸੋਲਨ ਵਾਸੀ ਕਸੌਲੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹਿਮਾਚਲ ‘ਚ ਵੱਡਾ ਹਾਦਸਾ, ਇਨੋਵਾ ਨੇ 9 ਲੋਕਾਂ ਨੂੰ ਦਰੜਿਆ, 5 ਦੀ ਮੌਕੇ ‘ਤੇ ਮੌ.ਤ, 3 PGI ਰੈਫਰ appeared first on Daily Post Punjabi.