accident in jalandhar Archives - Daily Post Punjabi

ਜਲੰਧਰ ‘ਚ ਫੌਜੀਆਂ ਦੀ ਗੱਡੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 7 ਜਵਾਨ ਗੰਭੀਰ ਜ਼ਖਮੀ
ਜਲੰਧਰ ਵਿੱਚ ਅੱਜ ਸਵੇਰੇ ਫੌਜੀ ਵੀਰਾਂ ਦੀ ਗੱਡੀ ਨਾਲ ਦਰਦਨਾਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਫੌਜੀਆਂ ਦੀ ਗੱਡੀ ਦੀ ਟਰੱਕ ਵਿਚਾਲੇ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ 7 ਫੌਜੀ ਜਵਾਨ ਦੇ ਗੰਭੀਰ ਰੂਪ ‘ਚ ਜ਼ਖਮੀ ਹੋ ਜਾਣ ਦੀ ਖਬਰ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ।

Collision between army vehicle

ਦੱਸਿਆ ਜਾ ਰਿਹਾ ਹੈ ਕਿ ਟਰੱਕ ਅਤੇ ਫੌਜੀਆਂ ਦੀ ਗੱਡੀ ਵਿਚਾਲੇ ਟੱਕਰ ਇੰਨੀ ਜ਼ਬਰਦਸਤ ਸੀ ਕਿ ਫੌਜੀ ਜਵਾਨ ਦੀ ਗੱਡੀ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਟਰੱਕ ਦਾ ਵੀ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੱਤ ਫੌਜੀ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲੰਧਰ ਕੈਂਟ ਆਰਮੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, 21 ਜੁਲਾਈ ਤੋਂ ਸਰਗਰਮ ਹੋਵੇਗਾ ਮਾਨਸੂਨ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਦੀ ਗੱਡੀ ਵਿੱਚ ਕਿੰਨੇ ਜਵਾਨ ਮੌਜੂਦ ਸਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਹਾਦਸੇ ਵਿੱਚ ਜਾਨੀ ਨੁਕਸਾਨ ਸਬੰਧੀ ਵੀ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਜਲੰਧਰ ‘ਚ ਫੌਜੀਆਂ ਦੀ ਗੱਡੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 7 ਜਵਾਨ ਗੰਭੀਰ ਜ਼ਖਮੀ appeared first on Daily Post Punjabi.

ਜਲੰਧਰ ‘ਚ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਖੰਭੇ ਨਾਲ ਟਕਰਾਇਆ, ਕਈ ਬੱਚੇ ਜ਼ਖਮੀ
ਪੰਜਾਬ ਦੇ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ ਅੱਜ (ਸੋਮਵਾਰ) ਸਵੇਰੇ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸਕੂਲੀ ਬੱਚਿਆਂ ਨਾਲ ਭਰਿਆ ਇੱਕ ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਇਸ ਘਟਨਾ ‘ਚ 3 ਤੋਂ 4 ਬੱਚਿਆਂ ਦੇ ਜ਼ਖਮੀ ਹੋਣ ਦੀ ਸੁਚਨਾ ਹੈ। ਜਿਸ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਇਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਰਾਹਗੀਰ ਨੇ ਦੱਸਿਆ ਕਿ ਉਹ ਸਵੇਰੇ ਜਿੰਮ ਜਾਣ ਲਈ ਆਇਆ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਇਕ ਤੇਜ਼ ਰਫਤਾਰ ਈ-ਰਿਕਸ਼ਾ ਚਾਲਕ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਰਾਹਗੀਰਾਂ ਨੇ ਤੁਰੰਤ ਡਰਾਈਵਰ ਨੂੰ ਫੜ ਲਿਆ ਅਤੇ ਬੱਚਿਆਂ ਨੂੰ ਪਾਣੀ ਪਿਲਾਇਆ। ਉਸੇ ਸਮੇਂ ਈ-ਰਿਕਸ਼ਾ ਚਾਲਕ ਨੇ ਦੱਸਿਆ ਕਿ ਸਾਹਮਣੇ ਤੋਂ ਇਕ ਆਟੋ ਆ ਰਿਹਾ ਸੀ ਅਤੇ ਉਸ ਨੂੰ ਬਚਾਉਣ ਲਈ ਉਸ ਨੇ ਈ-ਰਿਕਸ਼ਾ ਨੂੰ ਤੇਜ਼ ਰਫਤਾਰ ਨਾਲ ਮੋੜ ਲਿਆ। ਜਿਸ ਕਾਰਨ ਈ-ਰਿਕਸ਼ਾ ਇੱਕ ਖੰਭੇ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅੰਤਰਰਾਜੀ ਹਥਿਆਰਾਂ ਦਾ ਗਿਰੋਹ ਚਲਾਉਣ ਵਾਲੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ‘ਚ ਵੱਡਾ ਹਾਦਸਾ, ਸਕੂਲੀ ਬੱਚਿਆਂ ਨਾਲ ਭਰਿਆ ਈ-ਰਿਕਸ਼ਾ ਖੰਭੇ ਨਾਲ ਟਕਰਾਇਆ, ਕਈ ਬੱਚੇ ਜ਼ਖਮੀ appeared first on Daily Post Punjabi.

ਜਲੰਧਰ ‘ਚ ਕਾਰ ਦੀ ਆਟੋ ਨਾਲ ਟੱਕਰ, ਹਾ.ਦਸੇ ‘ਚ ਇੱਕ ਅਪਾਹਜ ਦੀ ਮੌ.ਤ, ਡਰਾਈਵਰ ਸਣੇ 4 ਜ਼ਖਮੀ
ਪੰਜਾਬ ਦੇ ਜਲੰਧਰ ਦੇ ਸੁੱਚੀ ਪਿੰਡ ਨੇੜੇ ਐਤਵਾਰ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਅਪਾਹਜ ਵਿਅਕਤੀ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪਠਾਨਕੋਟ ਚੌਕ ਦੇ ਨਾਲ ਲੱਗਦੀ ਸੁੱਚੀ ਪਿੰਡ ਕਾਲੀ ਸੜਕ ਕੋਲ ਵਾਪਰਿਆ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।

ਆਟੋ ਚਲਾ ਰਹੇ ਰਣਜੀਤ ਨੇ ਦੱਸਿਆ ਕਿ ਉਹ ਆਟੋ ਸਟੈਂਡ ਤੋਂ ਬੱਸ ਸਟੈਂਡ ਤੱਕ ਪੰਜ ਦੇ ਕਰੀਬ ਸਵਾਰੀਆਂ ਨੂੰ ਲੈ ਕੇ ਜਾ ਰਿਹਾ ਸੀ। ਉਹ ਅਜੇ ਸੁੱਚੀ ਪਿੰਡ ਪਹੁੰਚਿਆ ਹੀ ਸੀ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਆਟੋ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਤੁਰੰਤ ਆਪਣੀ ਕਾਰ ਮੌਕੇ ਤੋਂ ਭਜਾ ਕੇ ਲੈ ਗਿਆ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੂੰ ਪਠਾਨਕੋਟ ਚੌਕ ਦੇ ਨਾਲ ਲੱਗਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 51 ਗ੍ਰਾਮ ਹੈ.ਰੋਇਨ ਬਰਾਮਦ

ਹਸਪਤਾਲ ਵਿੱਚ ਡਾਕਟਰ ਨੇ ਅਪਾਹਜ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਘਟਨਾ ‘ਚ ਜ਼ਖਮੀ ਹੋਏ ਸਾਰੇ ਚਾਰਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ।

ਰਾਮਾਮੰਡੀ ਥਾਣੇ ਦੇ ਐਡੀਸ਼ਨਲ SHO ਅਰੁਣ ਕੁਮਾਰ ਨੇ ਦੱਸਿਆ ਕਿ ਇੱਕ ਆਟੋ ਵਿੱਚ ਕਰੀਬ ਚਾਰ ਵਿਅਕਤੀ ਕਿਤੇ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਹਾਈਵੇਅ ‘ਤੇ ਕਈ ਵਾਰ ਪਲਟ ਗਿਆ। ਘਟਨਾ ਤੋਂ ਬਾਅਦ ਕਾਰ ਸਵਾਰ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਪੀੜਤ ਅਨੁਸਾਰ ਮੁਲਜ਼ਮ ਦੀ ਕਾਰ ’ਤੇ ਕੋਈ ਨੰਬਰ ਪਲੇਟ ਨਹੀਂ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਜਲੰਧਰ ‘ਚ ਕਾਰ ਦੀ ਆਟੋ ਨਾਲ ਟੱਕਰ, ਹਾ.ਦਸੇ ‘ਚ ਇੱਕ ਅਪਾਹਜ ਦੀ ਮੌ.ਤ, ਡਰਾਈਵਰ ਸਣੇ 4 ਜ਼ਖਮੀ appeared first on Daily Post Punjabi.

ਬੇਕਾਬੂ ਕਾਰ ਟਰੱਕ ‘ਤੋਂ ਬਾਅਦ ਫੁੱਟਪਾਥ ਨਾਲ ਟਕਰਾਈ, ਜਾਨੀ ਨੁਕਸਾਨ ਹੋਣੋਂ ਬਚਿਆ
ਜਲੰਧਰ ਤੋਂ ਪਠਾਨਕੋਟ ਹਾਈਵੇਅ ‘ਤੇ ਰੇਰੂ ਪਿੰਡ ਨੇੜੇ ਬੇਕਾਬੂ ਕਾਰ ਫੁੱਟਪਾਥ ‘ਤੇ ਖੜ੍ਹੀ ਰੇਲਿੰਗ ਨਾਲ ਟਕਰਾ ਕੇ ਟਰੱਕ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਤੇਜ਼ ਰਫਤਾਰ ਕਾਰ ਪਹਿਲਾਂ ਟਰੱਕ ਅਤੇ ਫਿਰ ਫੁੱਟਪਾਥ ਦੀ ਰੇਲਿੰਗ ਨਾਲ ਜਾ ਟਕਰਾਈ, ਜੋ ਕਿ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਕਾਰ ਚਲਾ ਰਹੇ ਲੁਧਿਆਣਾ ਨਿਵਾਸੀ ਡਾਕਟਰ ਪੰਕਜ ਸ਼ਰਮਾ ਨੇ ਦੱਸਿਆ ਕਿ ਇਹ ਕਾਰ ਪਠਾਨਕੋਟ ਵੱਲ ਜਾ ਰਹੀ ਸੀ। ਜਦੋਂ ਉਹ ਰੇਰੂ ਪਿੰਡ ਨੇੜੇ ਪਹੁੰਚੀ ਤਾਂ ਅਚਾਨਕ ਹਾਦਸਾ ਵਾਪਰ ਗਿਆ। ਦੂਜੇ ਪਾਸੇ ਟਰੱਕ ਚਾਲਕ ਨੇ ਦੱਸਿਆ ਕਿ ਉਹ ਸਾਮਾਨ ਲੈ ਕੇ ਜੰਮੂ ਵੱਲ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਵਾਹਨ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਇਹ ਫੁੱਟਪਾਥ ‘ਤੇ ਖੜ੍ਹੀ ਰੇਲਿੰਗ ਨਾਲ ਜਾ ਟਕਰਾਈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬੇਕਾਬੂ ਕਾਰ ਟਰੱਕ ‘ਤੋਂ ਬਾਅਦ ਫੁੱਟਪਾਥ ਨਾਲ ਟਕਰਾਈ, ਜਾਨੀ ਨੁਕਸਾਨ ਹੋਣੋਂ ਬਚਿਆ appeared first on Daily Post Punjabi.

ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਸਿਰ ਟਾਇਰ ਹੇਠਾਂ ਆਉਣ ਨਾਲ ਮੌਕੇ ‘ਤੇ ਹੋਈ ਮੌਤ, ਡਰਾਈਵਰ ਮੌਕੇ ਤੋਂ ਫਰਾਰ
ਜਲੰਧਰ ਵਿੱਚ ਬੁੱਧਵਾਰ ਸਵੇਰੇ ਇੱਕ ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸਨੂੰ ਲੰਮਾ ਪਿੰਡ ਚੌਕ ਵਿਖੇ ਕੁਚਲ ਦਿੱਤਾ। ਜਿਸ ਕਾਰਨ ਉਸਦਾ ਸਿਰ ਟਾਇਰ ਹੇਠ ਦੱਬ ਗਿਆ ਅਤੇ ਸੜਕ ਦੇ ਵਿਚਕਾਰ ਹੀ ਉਸਦੀ ਮੌਤ ਹੋ ਗਈ।

High speed truck

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਬਾਈਕ ਸਵਾਰ ਲੰਮਾ ਪਿੰਡ ਚੌਕ ਵਿੱਚ ਹਾਈਵੇ ਦੇ ਕਿਨਾਰੇ ਖੜ੍ਹਾ ਸੀ। ਟਰੱਕ ਪੀਏਪੀ ਚੌਕ ਤੋਂ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਉਹ ਨੌਜਵਾਨ ਨੂੰ ਘਸੀਟਦੇ ਹੋਏ ਅੱਗੇ ਵੱਲ ਲੈ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਉਥੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਉਥੇ ਭੱਜ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

High speed truck

ਮੌਕੇ ‘ਤੇ ਪਹੁੰਚੀ ਥਾਣਾ ਡਿਵੀਜ਼ਨ 8 ਦੀ ਪੁਲਿਸ ਨੂੰ ਮ੍ਰਿਤਕ ਦੀ ਜੇਬ ‘ਚੋਂ ਪਛਾਣ ਲਈ ਕੋਈ ਦਸਤਾਵੇਜ਼ ਨਹੀਂ ਮਿਲਿਆ। ਜਦੋਂ ਪੁਲਿਸ ਨੂੰ ਰਜਿਸਟਰੀ ਸਰਟੀਫਿਕੇਟ (ਆਰਸੀ) ਰਾਹੀਂ ਟਰਾਂਸਪੋਰਟ ਦਫਤਰ ਤੋਂ ਉਸਦੀ ਬਾਈਕ ਨੰਬਰ ਪੀਬੀ 08 ਡੀ ਐਲ 8420 ਦਾ ਪਤਾ ਮਿਲਿਆ ਤਾਂ ਇਹ ਰਣਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਮਕਾਨ ਨੰਬਰ ਨੂਰਪੁਰ ਗੁਲਮੋਹਰ ਕਲੋਨੀ ਦੇ ਨਾਂ ਸੀ। ਇਸ ਤੋਂ ਬਾਅਦ ਪੁਲਿਸ ਦੀ ਇੱਕ ਟੀਮ ਉਸ ਪਤੇ ‘ਤੇ ਭੇਜੀ ਗਈ ਹੈ।

ਇਹ ਵੀ ਪੜ੍ਹੋ : ਰਣਜੀਤ ਬਾਵਾ ਨੇ ਕਿਸਾਨਾਂ ਲਈ ਕੀਤੀ ਖਾਸ ਅਪੀਲ ਕਿਹਾ ” ਗੋਲਡਨ ਹੱਟ ਦੇ ਰਸਤੇ ‘ਤੇ ਸਰਕਾਰ ਵਲੋਂ ਹਟਾਈ ਜਾਵੇ ਬੈਰੀਕੇਡਿੰਗ

The post ਤੇਜ਼ ਰਫਤਾਰ ਟਰੱਕ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਸਿਰ ਟਾਇਰ ਹੇਠਾਂ ਆਉਣ ਨਾਲ ਮੌਕੇ ‘ਤੇ ਹੋਈ ਮੌਤ, ਡਰਾਈਵਰ ਮੌਕੇ ਤੋਂ ਫਰਾਰ appeared first on Daily Post Punjabi.