accident in kalanaur Archives - Daily Post Punjabi

ਕਲਾਨੌਰ : ਕਾਰ ਤੇ ਬਜਰੀ ਨਾਲ ਭਰੇ ਟਰਾਲੇ ਵਿਚਾਲੇ ਹੋਈ ਟੱਕਰ, ਗੱਡੀ ਚਾਲਕ ਨੇ ਤੋੜਿਆ ਦਮ
ਕਲਾਨੌਰ ਨੇੜੇ ਨੈਸ਼ਨਲ ਹਾਈਵੇ 354 ਦੇ ਗੁਰਦਾਸਪੁਰ ਮਾਰਗ ‘ਤੇ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਬੱਜਰੀ ਨਾਲ ਭਰੇ ਟਰਾਲੇ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ 22 ਸਾਲ ਦੇ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਲੇਰਪੁਰ ਦਾ ਰਹਿਣ ਵਾਲਾ ਨੌਜਵਾਨ ਕਲਾਨੌਰ ਤੋਂ ਆਪਣੀ ਕਾਰ ‘ਤੇ ਗੁਰਦਾਸਪੁਰ ਵੱਲ ਜਾ ਰਿਹਾ ਸੀ। ਇਸ ਦੌਰਾਨ ਗੁਰੂ ਨਾਨਕ ਰਾਈਸ ਮਿੱਲ ਨਜ਼ਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆਏ ਰਹੇ ਬੱਜਰੀ ਨਾਲ ਭਰੇ ਟਰਾਲੇ ਨਾਲ ਉਸ ਦੀ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਨੂੰ ਟਰਾਲਾ ਕਾਫੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਹਵਾ ਹੋਈ ਜ਼.ਹਿਰੀ.ਲੀ ! AQI 341 ਤੱਕ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆ ਰਹੀ ਦਿੱਕਤ

ਜਦੋਂ ਟਰਾਲੇ ਚਾਲਕ ਨੂੰ ਪਤਾ ਲੱਗਿਆ ਕਿ ਕਾਰ ਚਾਲਕ ਦੀ ਮੌਤ ਹੋ ਚੁੱਕੀ ਹੈ ਤਾਂ ਤੁਰੰਤ ਟਰਾਲਾ ਪਿੱਛੇ ਕਰਕੇ ਉਥੋਂ ਟਰਾਲੇ ਸਮੇਤ ਫਰਾਰ ਹੋ ਗਿਆ। ਕਾਰ ਚਾਲਕ ਦੀ ਜੇਬ ਵਿੱਚੋਂ ਮਿਲੇ ਪੈਨ ਕਾਰਡ ਰਾਹੀਂ ਉਸ ਦੀ ਪਛਾਣ ਬਸੰਤ ਮਸੀਹ ਪੁੱਤਰ ਅਕਰਮ ਮਸੀਹ ਵਜੋਂ ਹੋਈ। ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪੁਲਿਸ ਥਾਣਾ ਕਲਾਨੌਰ ਵਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਲਾਨੌਰ : ਕਾਰ ਤੇ ਬਜਰੀ ਨਾਲ ਭਰੇ ਟਰਾਲੇ ਵਿਚਾਲੇ ਹੋਈ ਟੱਕਰ, ਗੱਡੀ ਚਾਲਕ ਨੇ ਤੋੜਿਆ ਦਮ appeared first on Daily Post Punjabi.

ਗੁਰਦਾਸਪੁਰ : ਸੜਕ ਕਿਨਾਰੇ ਲੱਗੇ ਦਰੱਖ਼ਤ ‘ਚ ਵੱਜੀ ਬੇਕਾਬੂ ਕਾਰ, ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
ਬਟਾਲਾ-ਕਲਾਨੌਰ ਰਸਤੇ ‘ਤੇ ਪੈਂਦੇ ਕੋਟ ਮੀਆਂ ਸਾਹਿਬ ਨੇੜੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਕਾਰ ਜਾ ਵੱਜੀ ਜਿਸ ਕਾਰਨ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਕਾਰ ਵਿਚ 5 ਨੌਜਵਾਨ ਸਨ। ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਪਰਮਿੰਦਰ ਸਿੰਘ (20 ਸਾਲ) ਪੁੱਤਰ ਬਚਿੱਤਰ ਸਿੰਘ ਵਜੋਂ ਹੋਈ ਹੈ। ਪਰਮਿੰਦਰ ਸਿੰਘ ਦੀ ਮਾਂ ਨੇ ਦੱਸਿਆ ਕਿ ਉਹ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਤੇ ਇਸੇ ਦੇ ਮੱਦੇਨਜ਼ਰ ਉਹ ਆਪਣੇ ਦਸਤਾਵੇਜ਼ ਦੇਣ ਲਈ ਆਪਣੇ ਹੀ ਦੋਸਤ ਸਾਹਿਲਪ੍ਰੀਤ ਨਾਲ ਗਿਆ ਸੀ।

ਦੂਜਾ ਦੋਸਤ ਜੋ ਕਿ ਪਰਮਿੰਦਰ ਸਿੰਘ ਨਾਲ ਗਿਆ ਸੀ ਉਸ ਦੀ ਪਛਾਣ ਸਾਹਿਲਪ੍ਰੀਤ ਸਿੰਘ (28 ਸਾਲ) ਵਜੋਂ ਹੋਈ ਹੈ। ਉਹ ਖਾਨੋਵਾਲ ਵਿਖੇ ਮੋਬਾਈਲਾਂ ਦੀ ਦੁਕਾਨ ਕਰਦਾ ਸੀ ਤੇ ਜਦੋਂ ਪਰਿਵਾਰ ਵਾਲਿਆਂ ਨੂੰ ਹਾਦਸੇ ਬਾਰੇ ਪਤਾ ਲੱਗਾ ਤਾਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਤੇ ਸਾਹਿਲਪ੍ਰੀਤ ਦੀ ਮੌਤ ਹੋ ਚੁੱਕੀ ਸੀ। ਦੋਵੇਂ ਮ੍ਰਿਤਕ ਪਰਿਵਾਰ ਦੇ ਇਕਲੌਤੇ ਪੁੱਤਰ ਸਨ।

ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡੱਲਾ ਨੇ ਫੇਸਬੁੱਕ ‘ਤੇ ਪਾਈ ਪੋਸਟ, ‘ਇਹ ਦੁਨੀਆ ਸ਼ਰਾਫਤ ਦੀ ਨਹੀਂ, ਹੱਕ ਲਈ ਲੜਨਾ ਪੈਂਦਾ’

ਬਾਕੀ 3 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉਨ੍ਹਾਂ ਦਾ ਇਲਾਜ ਕਲਾਨੌਰ ਦੇ ਕਮਿਊਨਿਸਟੀ ਸਿਹਤ ਕੇਂਦਰ ਵਿਖੇ ਕੀਤਾ ਜਾ ਰਿਹਾ ਸੀ ਜਿਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਰਦਾਸਪੁਰ : ਸੜਕ ਕਿਨਾਰੇ ਲੱਗੇ ਦਰੱਖ਼ਤ ‘ਚ ਵੱਜੀ ਬੇਕਾਬੂ ਕਾਰ, ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ appeared first on Daily Post Punjabi.