accident in kashmir Archives - Daily Post Punjabi

ਕਸ਼ਮੀਰ ‘ਚ ਪੰਜਾਬ ਦੇ 4 ਸੈਲਾਨੀਆਂ ਦੀ ਕਾਰ ਹਾਦਸੇ ‘ਚ ਮੌਤ, 3 ਦੀ ਹਾਲਤ ਨਾਜ਼ੁਕ
ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਪੰਜਾਬ ਦੇ 4 ਸੈਲਾਨੀਆਂ ਦੀ ਮੌਤ ਹੋ ਚੁੱਕੀ ਹੈ ਤੇ 3 ਦੀ ਹਾਲਤ ਬੇਹੱਦ ਨਾਜ਼ੁਕ ਦੱਸੀ ਜਾ ਰਹੀ ਹੈ। ਉਹ ਹਸਪਤਾਲ ਭਰਤੀ ਹਨ।

ਜਾਣਕਾਰੀ ਮੁਤਾਬਕ ਪੰਜਾਬ ਤੋਂ ਆਉਣ ਵਾਲੇ ਸੈਲਾਨੀਆਂ ਦੀ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋ ਗਈ। ਗੱਡੀ ਜ਼ੀਰਾ ਇਲਾਕੇ ਦੀ ਹੈ। ਗੱਡੀ ਵਿਚ ਲੋਕ ਸਵਾਰ ਸਨ। ਅਚਾਨਕ ਹੀ ਇਸ ਦਾ ਐਕਸੀਡੈਂਟ ਹੋ ਜਾਂਦਾ ਹੈ। ਹਾਦਸੇ ਵਿਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਜਾਂਦੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਤੇ ਸੁਰੱਖਿਆ ਬਲਾਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਾਂਦਾ ਹੈ ਜਿਥੇ 4 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ ਤੇ ਬਾਕੀ 3 ਹਸਪਤਾਲ ਵਿਚ ਜ਼ਿੰਦਗੀਤੇ ਮੌਤ ਦੀ ਲੜਾਈ ਲੜ ਰਹੇ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਕਿਵੇਂ ਵਾਪਰਿਆ ਇਸ ਬਾਰੇ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਸ਼ਮੀਰ ‘ਚ ਪੰਜਾਬ ਦੇ 4 ਸੈਲਾਨੀਆਂ ਦੀ ਕਾਰ ਹਾਦਸੇ ‘ਚ ਮੌਤ, 3 ਦੀ ਹਾਲਤ ਨਾਜ਼ੁਕ appeared first on Daily Post Punjabi.