accident in makhu Archives - Daily Post Punjabi

ਬਾਈਕ ਤੇ ਕਾਰ ਦੀ ਹੋਈ ਭਿਆ.ਨਕ ਟੱਕਰ, ਹਾ.ਦਸੇ ਵਿਚ ਪਿਓ-ਪੁੱਤ ਦੀ ਮੌ.ਤ
ਫਿਰੋਜ਼ਪੁਰ ਦੇ ਮੋਗਾ ਮੱਖੂ ਰੋਡ ‘ਤੇ ਸਥਿਤ ਪਿੰਡ ਪੀਰ ਮੁਹੰਮਦ ਕੋਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 36 ਸਾਲਾ ਬਲਵਿੰਦਰ ਸਿੰਘ ਤੇ 18 ਸਾਲਾ ਗੁਰਵਿੰਦਰ ਸਿੰਘ ਵਾਸੀ ਪਿੰਡ ਬੁੱਲੇ ਤਹਿਸੀਲ ਜੀਰਾ ਵਜੋਂ ਹੋਈ ਹੈ।

ਪਿੰਡ ਪੀਰ ਮੁਹੰਮਦ ਕੋਲ ਹੌਂਡਾ ਕਾਰ ਤੇ ਬਾਈਕ ਦੀ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਪਿਓ-ਪੁੱਤ ਗੁਰੂ ਘਰ ਵਿਖੇ ਮੱਥਾ ਟੇਕਣ ਜਾ ਰਹੇ ਹਨ। ਹਾਦਸੇ ਵਿਚ ਬਲਵਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਜਖਮੀ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਮੱਖੂ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿਥੇ ਕੁਝ ਦੇਰ ਬਾਅਦ ਉਸ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ ਪੁਲਿਸ ਨੇ ਹੈ.ਰੋ.ਇਨ ਦੀ ਤਸ.ਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼, 180 ਗ੍ਰਾਮ ਹੈ.ਰੋ.ਇਨ ਸਣੇ 2 ਗ੍ਰਿਫਤਾਰ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮ੍ਰਿਤਕ ਦੇਹਾਂ ਨੂੰ ਕਬ਼ਜ਼ੇ ਵਿਚ ਲੈ ਕੇ ਮੋਰਚਰੀ ਵਿਚ ਭੇਜ ਦਿੱਤਾ ਗਿਆ ਜਿਥੇ ਪੋਸਟਮਾਰਟਮ ਦੇ ਬਾਅਦ ਦੋਵੇਂ ਮ੍ਰਿਤਕ ਦੇਹਾਂ ਨੂੰ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਹਾਦਸੇ ਵਿਚ ਦੋਵੇਂ ਵਾਹਨ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਈਕ ਤੇ ਕਾਰ ਦੀ ਹੋਈ ਭਿਆ.ਨਕ ਟੱਕਰ, ਹਾ.ਦਸੇ ਵਿਚ ਪਿਓ-ਪੁੱਤ ਦੀ ਮੌ.ਤ appeared first on Daily Post Punjabi.