accident in moga Archives - Daily Post Punjabi

ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬੱਚੇ ਦੀ ਮੌਤ, ਪਿਤਾ ਜ਼ਖਮੀ
ਮੋਗਾ ਦੇ ਚੜਿੱਕ ਰੋਡ ‘ਤੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ ਦੀ ਜ਼ੋਰਦਾਰ ਟੱਕਰ ਹੋ ਗਈ। ਜਿਸ ਵਿੱਚ ਈ-ਰਿਕਸ਼ਾ ਸਵਾਰ 13 ਸਾਲ ਦੇ ਮਸੂਮ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਜੋਤ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਰੀ ਅਨੁਸਾਰ ਗੁਰਮਨ ਜੋਤ ਆਪਣੇ ਪਿਤਾ ਨਾਲ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਇਕ ਟ੍ਰੈਕਟਰ-ਟ੍ਰਾਲੀ ਈ-ਰਿਕਸ਼ਾ ਨਾਲ ਜਾ ਟਕਰਾਈ। ਹਾਦਸੇ ਵਿੱਚ ਦੋਵੇਂ ਪਿਓ ਅਤੇ ਪੁੱਤ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ। ਇੱਥੇ ਡਾਕਟਰ ਵੱਲੋਂ ਪੁੱਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’

ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਮੋਗਾ ਤੋਂ ਆਪਣੇ ਪਿੰਡ ਜਾ ਰਹੇ ਸਨ ਤਾਂ ਉਨ੍ਹਾਂ ਦੇ ਈ-ਰਿਕਸ਼ਾ ਦੀ ਦੂਜੇ ਪਾਸੇ ਤੋਂ ਟੱਕਰ ਹੋ ਗਈ, ਜਿਸ ‘ਚ ਦੋਵੇਂ ਗੰਭੀਰ ਜ਼ਖਮੀ ਹੋ ਗਏ ਅਤੇ ਹਸਪਤਾਲ ਲਿਜਾਂਦੇ ਸਮੇਂ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ ਅਤੇ ਇਸ ਹਾਦਸੇ ‘ਚ ਇਕ ਬੱਚੇ ਦੀ ਮੌਤ ਹੋ ਗਈ ਹੈ, ਜਿਸ ਦੀ ਅਗਲੇਰੀ ਜਾਂਚ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬੱਚੇ ਦੀ ਮੌਤ, ਪਿਤਾ ਜ਼ਖਮੀ appeared first on Daily Post Punjabi.

ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ
ਮੋਗਾ ਦੇ ਧਰਮਕੋਟ ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ‘ਚ ਪਰਿਵਾਰ ਦੇ ਮੁਖੀ ਅਤੇ ਉਸ ਦੇ ਪੁੱਤਰ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪੋਸਟ ਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਪਰਿਵਾਰ ਆਪਣੇ ਪਿੰਡ ਮੌਜਗੜ੍ਹ ਤੋਂ ਕੌੜੀ ਸਿੱਖ ਪਿੰਡ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਮਾਜ ਸੇਵੀ ਸੁਸਾਇਟੀ ਦੇ ਮੈਂਬਰ ਹੈਪੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਸੀ ਕਿ ਹਾਦਸਾ ਵਾਪਰ ਗਿਆ ਹੈ ਅਤੇ ਉਹ ਇੱਥੇ ਪਹੁੰਚੇ ਅਤੇ ਦੋਵੇਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਕਾਮਯਾਬੀ, 3 ਮੁਲਜ਼ਮਾਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ

ਮ੍ਰਿਤਕ ਦੇ ਭਰਾ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਾਣਕ ਸਿੰਘ ਮੇਰਾ ਵੱਡਾ ਭਰਾ ਸੀ, ਉਹ ਆਪਣੀ ਪਤਨੀ ਅਤੇ ਬੱਚੇ, ਜਿਸ ਦੀ ਉਮਰ ਪੰਜ ਮਹੀਨੇ ਸੀ, ਨਾਲ ਮੋਟਰਸਾਈਕਲ ’ਤੇ ਪਿੰਡ ਤੋਂ ਜਾ ਰਿਹਾ ਸੀ ਕਿ ਉਸ ਦਾ ਵਾਹਨ ਨਾਲ ਹਾਦਸਾ ਵਾਪਰ ਗਿਆ। ਭਰਾ ਅਤੇ ਬੱਚੇ ਦੀ ਮੌਤ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਗਾ : ਮੋਟਰਸਾਈਕਲ ਸਵਾਰ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਮੌਤ appeared first on Daily Post Punjabi.

ਮੋਗਾ ‘ਚ ਤੇਜ਼ ਰਫਤਾਰ ਕਾਰ ਤੇ ਬਾਈਕ ਦੀ ਹੋਈ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ
ਮੋਗਾ ਬਰਨਾਲਾ ਬਾਈਪਾਸ ਪਿੰਡ ਬੁੱਟਰ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ’ਤੇ ਅਗੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਜੈ ਪ੍ਰਕਾਸ਼ ਜੋਨਪੁਰ, ਯੂਪੀ ਦਾ ਰਹਿਣ ਵਾਲਾ ਸੀ ਅਤੇ ਐਫਸੀਆਈ, ਮੋਗਾ ਵਿੱਚ ਏਜੀ ਵਜੋਂ ਤਾਇਨਾਤ ਸੀ। ਮ੍ਰਿਤਕ ਆਪਣੇ ਪਿੱਛੇ ਦੋ ਬੇਟੀਆਂ ਤੇ ਇਕ ਬੇਟਾ ਛੱਡ ਗਿਆ ਹੈ।

ਜਾਣਕਾਰੀ ਅਨੁਸਾਰ ਜੈ ਪ੍ਰਕਾਸ਼ ਆਪਣੇ ਬਾਈਕ ‘ਤੇ ਨਿਹਾਲ ਸਿੰਘ ਵਾਲਾ ਤੋਂ ਵਾਪਸ ਮੋਗਾ ਆ ਰਿਹਾ ਸੀ। ਇਸ ਦੌਰਾਨ ਬੁੱਟਰ ਨੇੜੇ ਉਸ ਨਾਲ ਇਹ ਹਾਦਸਾ ਵਾਪਰ ਗਿਆ। ਘਟਨਾ ਦੇ ਤੁਰੰਤ ਬਾਅਦ ਟੱਕਰ ਮਾਰਨ ਵਾਲਾ ਕਾਰ ਚਾਲਕ ਮੋਟਰਸਾਈਕਲ ਸਵਾਰ ਨੂੰ ਆਪ ਹੀ ਲੈਕੇ ਮੋਗਾ ਦੇ ਸਿਵਲ ਹਸਪਤਾਲ ’ਚ ਪਹੁੰਚਿਆ। ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੂੰ ਕੀਤਾ ਮ੍ਰਿਤਕ ਘੋਸ਼ਿਤ ਕੀਤਾ ਦਿੱਤਾ ਹੈ। ਪੁਲਿਸ ਨੇ ਕਾਰ ਨੂੰ ਆਪਣੇ ਕਬਜੇ ਵਿਚ ਲੈਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਮ, ਕੈਨੇਡਾ ਪੁਲਿਸ ‘ਚ ਹੋਈ ਭਰਤੀ

ਮੋਗਾ ਦੇ ਸਰਕਾਰੀ ਹਸਪਤਾਲ ਦੀ ਡਾਕਟਰ ਹਰਿੰਦਰ ਕੌਰ ਨੇ ਦੱਸਿਆ ਕਿ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਦੌਰਾਨ ਜ਼ਖਮੀ ਹੋਏ ਜੈ ਪ੍ਰਕਾਸ਼ ਨੂੰ ਇੱਥੇ ਲਿਆਇਆ ਗਿਆ ਸੀ ਪਰ ਉਸ ਦੀ ਮੌਤ ਹੋ ਚੁਕੀ ਸੀ ਅਤੇ ਹੁਣ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜੈ ਪ੍ਰਕਾਸ਼ ਇੱਥੇ ਐਫ.ਸੀ.ਆਈ. ਵਿੱਚ ਤਾਇਨਾਤ ਸੀ। ਉਸ ਦੇ ਮੌਤ ਤੋਂ ਬਾਅਦ ਮੋਗਾ ਦੇ ਸਮੁੱਚੇ ਐਫ.ਆਈ.ਆਈ. ਵਿਭਾਗ ਵਿੱਚ ਸੋਗ ਦੀ ਲਹਿਰ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਗਾ ‘ਚ ਤੇਜ਼ ਰਫਤਾਰ ਕਾਰ ਤੇ ਬਾਈਕ ਦੀ ਹੋਈ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਗਈ ਜਾਨ appeared first on Daily Post Punjabi.

ਮੋਗਾ ‘ਚ ਵਾਪਰਿਆ ਭਿਆਨਕ ਹਾ.ਦਸਾ, ਬੇਕਾਬੂ ਮਹਿੰਦਰਾ ਪਿੱਕਅੱਪ ਨੇ ਕਈ ਲੋਕਾਂ ਨੂੰ ਦ.ਰੜਿਆ, 3 ਦੀ ਮੌ.ਤ
ਮੋਗਾ ਕੋਟਕਪੂਰਾ ਰੋਡ ਤੇ ਸਥਿਤ ਕਸਬਾ ਸਮਾਲਸਰ ਦੇ ਮੁੱਖ ਬੱਸ ਸਟੈਂਡ ਤੇ ਇੱਕ ਬੇਕਾਬੂ ਮਹਿੰਦਰਾ ਪਿੱਕਅੱਪ ਦਾ ਕਹਿਰ ਦੇਖਣ ਨੂੰ ਮਿਲਿਆ। ਮੋਗਾ ਤੋਂ ਕੋਟਕਪੂਰਾ ਜਾ ਰਹੀ ਮਹਿੰਦਰਾ ਪਿੱਕਅੱਪ ਗੱਡੀ ਨੇ ਪੰਜ ਵਿਅਕਤੀਆਂ ਨੂੰ ਦਰੜ ਦਿੱਤਾ ਜਿੰਨ੍ਹਾ ਵਿਚੋਂ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ। ਹਾਦਸੇ ‘ਚ ਜ਼ਖਮੀ ਬਾਕੀ ਦੋ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਕ ਮੋਗਾ ਦੇ ਬਾਘਾਪੁਰਾਣਾ ਵੱਲੋਂ ਆ ਰਹੀ ਮਹਿੰਦਰਾ ਪਿਕਅੱਪ ਗੱਡੀ ਜਦੋਂ ਸਮਾਲਸਰ ਪਿੰਡ ਨੇੜੇ ਓਵਰਟੇਕ ਕਰਨ ਲੱਗੀ ਤਾਂ ਓਵਰਸਪੀਡ ਹੋਣ ਕਾਰਨ ਗੱਡੀ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਬੱਸ ਅੱਡੇ ਦੇ ਬਾਹਰ ਖੜ੍ਹੇ ਇਕ ਸਾਈਕਲ ਸਵਾਰ ਤੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਗੱਡੀ ਬੱਸ ਸਟੈਂਡ ਦੇ ਅੰਦਰ ਖੜ੍ਹੇ ਇਕ ਆਈਸਕ੍ਰੀਮ ਵਿਕਰੇਤਾ ਨੂੰ ਟੱਕਰ ਮਾਰ ਕੇ ਖੰਭੇ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ : ਵੈਸ਼ਣੋ ਦੇਵੀ ਜਾਣ ਵਾਲਿਆਂ ਨੂੰ ਰੇਲਵੇ ਨੇ ਦਿੱਤਾ ਤੋਹਫਾ! ਨਰਾਤਿਆਂ ‘ਤੇ ਮਿਲੇਗੀ ਇਹ ਖਾਸ ਸਹੂਲਤ

ਟੱਕਰ ਇੰਨੀ ਜ਼ਬਰਦਸਤ ਸੀ ਕਿ ਸਾਈਕਲ ਸਵਾਰ, ਈ-ਰਿਕਸ਼ਾ ਚਾਲਕ ਅਤੇ ਉਸ ਵਿੱਚ ਬੈਠੀ ਇੱਕ ਔਰਤ ਦੀ ਮੌਤ ਹੋ ਗਈ। ਔਰਤ ਦਾ ਪਤੀ ਅਤੇ ਆਈਸਕ੍ਰੀਮ ਵਿਕਰੇਤਾ ਦਾ ਮਾਲਕ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਥਾਣਾ ਸਮਾਲਸਰ ਦੇ ਮੁੱਖ ਅਫਸਰ ਦਿਲਬਾਗ ਸਿੰਘ ਬਰਾੜ ਅਤੇ ਬਾਘਾ ਪੁਰਾਣਾ ਦੇ DSP ਦਲਬੀਰ ਸਿੰਘ ਵੱਲੋਂ ਬੇਕਾਬੂ ਹੋਈ ਮਹਿੰਦਰਾ ਪਿੱਕਅੱਪ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਵਾਪਰਿਆ ਭਿਆਨਕ ਹਾ.ਦਸਾ, ਬੇਕਾਬੂ ਮਹਿੰਦਰਾ ਪਿੱਕਅੱਪ ਨੇ ਕਈ ਲੋਕਾਂ ਨੂੰ ਦ.ਰੜਿਆ, 3 ਦੀ ਮੌ.ਤ appeared first on Daily Post Punjabi.

ਤੇਜ਼ ਰਫਤਾਰ ਕਾਰ ਦੀ ਦਰੱਖਤ ਨਾਲ ਹੋਈ ਟੱ/ਕਰ, ਹਾਦਸੇ ਵਿਚ ਨੌਜਵਾਨ ਦੀ ਗਈ ਜਾ/ਨ
ਮੋਗੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦੇ ਇਕ ਨੌਜਵਾਨ ਦੀ ਭਿਆਨਕ ਸੜਕ ਹਾਦਸੇ ਵਿਚ ਜਾਨ ਚਲੀ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਕਾਰ ਰਾਹੀਂ ਭਗਤਾ ਭਾਈ ਬੱਸ ਸਟੈਂਡ ਤੋਂ ਬਾਜਾਖਾਨਾ ਵੱਲ ਵਾਪਸ ਜਾ ਰਿਹਾ ਸੀ ਕਿ ਉਸ ਦੀ ਤੇਜ਼ ਰਫਤਾਰ ਕਾਰ ਦਾ ਸੰਤੁਲਨ ਵਿਗੜ ਜਾਂਦਾ ਹੈ ਤੇ ਫਿਰ ਕਾਰ ਦਰੱਖਤ ਨਾਲ ਜਾ ਟਕਰਾਈ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਉਦੈਵੀਰ ਸਿੰਘ ਵਜੋਂ ਹੋਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਦੇ ਪਰਖੱਚੇ ਉਡ ਗਏ। ਕਾਰ ਦਰੱਖਤ ਨਾਲ ਟਕਰਾਈ ਤਾਂ ਬਹੁਤ ਤੇਜ਼ ਵੱਡਾ ਧਮਾਕਾ ਸੁਣਨ ਨੂੰ ਮਿਲਿਆ। ਆਸ-ਪਾਸ ਦੇ ਲੋਕ ਧਮਾਕਾ ਸੁਣਨ ਦੇ ਬਾਅਦ ਉਥੇ ਇਕੱਠੇ ਹੋ ਗਏ। ਕਾਰ ਚਾਲਕ ਨੂੰ ਬਹੁਤ ਮੁਸ਼ੱਕਤ ਦੇ ਬਾਅਦ ਕਾਰ ਵਿਚੋਂ ਕੱਢਿਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਲੋਕਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ਉਤੇ ਪਹੁੰਚ ਗਈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤੇਜ਼ ਰਫਤਾਰ ਕਾਰ ਦੀ ਦਰੱਖਤ ਨਾਲ ਹੋਈ ਟੱ/ਕਰ, ਹਾਦਸੇ ਵਿਚ ਨੌਜਵਾਨ ਦੀ ਗਈ ਜਾ/ਨ appeared first on Daily Post Punjabi.

ਮੋਗਾ ‘ਚ ਦਰਦਨਾਲ ਸੜਕ ਹਾ.ਦਸਾ, ਟਰੱਕ ਤੇ ਐਕਟਿਵਾ ਦੀ ਹੋਈ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਮੌ.ਤ
ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਮਾਣੂੰਕੇ ਗਿੱਲ ਨੇੜੇ ਦੇਰ ਸ਼ਾਮ ਐਕਟਿਵਾ ਸੜਕ ’ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਐਕਟਿਵਾ ਸਵਾਰ ਗੰਭੀਰ ਜ਼ਖਮੀ ਵਿਅਕਤੀ ਨੂੰ ਸਰਕਾਰੀ ਹਸਪਤਾਲ ਮੋਗਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ASI ਅਮਰਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਐਕਟੀਵਾ ਸਵਾਰ ਜਿਸ ਦੀ ਪਛਾਣ ਗੁਰਜੀਤ ਸਿੰਘ ਵਜੋਂ ਹੋਈ ਹੈ, ਕਰੀਬ 30 ਸਾਲ ਪਿੰਡ ਮਾਣੂੰਕੇ ਗਿੱਲ ਦਾ ਰਹਿਣ ਵਾਲਾ ਸੀ। ਰਸਤੇ ਵਿੱਚ ਇੱਕ ਪੰਕਚਰ ਟਰੱਕ ਖੜ੍ਹਾ ਸੀ। ਗੁਰਜੀਤ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ 108 ਐਂਬੂਲੈਂਸ ਰਾਹੀਂ ਮੋਗਾ ਦੇ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ! ਗੌਰਵ ਵੱਲਭ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਇਸ ਮਾਮਲੇ ਸਬੰਧੀ ਡਾ: ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਨੌਜਵਾਨ ਸਾਡੇ ਕੋਲ ਇੱਕ ਐਕਸੀਡੈਂਟ ਕੇਸ ਵਿੱਚ ਆਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ, ਉਸ ਦਾ ਨਾਮ ਗੁਰਜੀਤ ਸਿੰਘ ਉਮਰ ਕਰੀਬ 25 ਸਾਲ ਪਿੰਡ ਮਾਣੂੰਕੇ ਹੈ, ਜਿਸਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਦਰਦਨਾਲ ਸੜਕ ਹਾ.ਦਸਾ, ਟਰੱਕ ਤੇ ਐਕਟਿਵਾ ਦੀ ਹੋਈ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਮੌ.ਤ appeared first on Daily Post Punjabi.

ਮੋਗਾ ‘ਚ ਰੇਤ ਨਾਲ ਭਰੀ ਟਰਾਲੀ ਦੀ ਸਕੂਟੀ ਨਾਲ ਟੱਕਰ, ਹਾ.ਦਸੇ ‘ਚ ਇੱਕ ਔਰਤ ਦੀ ਹੋਈ ਮੌ.ਤ
ਮੋਗਾ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਪੰਡੋਰੀ ਨੇੜੇ ਰੇਤ ਨਾਲ ਭਰੀ ਟਰਾਲੀ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਸਕੂਟੀ ਸਵਾਰ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ 55 ਸਾਲਾ ਮਹਿੰਦਰ ਕੌਰ ਪਤਨੀ ਰਣਜੀਤ ਸਿੰਘ ਵਾਸੀ ਪਿੰਡ ਪੰਡੋਰੀ ਵਜੋਂ ਹੋਈ ਹੈ। ਪੁਲਿਸ ਨੇ ਟਰਾਲੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਰੇਤ ਨਾਲ ਭਰੀ ਟਰਾਲੀ ਇੱਕ ਸਕੂਟੀ ਨੂੰ ਟੱਕਰ ਮਾਰ ਰਹੀ ਹੈ। ਜਿਸ ਤੋਂ ਬਾਅਦ ਸਕੂਟੀ ਨੇੜੇ ਖੜੀ ਰੇਤ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਟਰਾਲੀ ਨਾਲ ਟਕਰਾਉਣ ਕਾਰਨ ਔਰਤ ਟਰਾਲੀ ਹੇਠਾਂ ਆ ਗਈ। ਜਿਸ ਕਾਰਨ ਪਿੰਡ ਪੰਡੋਰੀ ਦੀ ਮਹਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਰੀਦਾਬਾਦ ‘ਚ ਨਹਿਰ ‘ਚ ਡਿੱ.ਗਣ ਕਾਰਨ ਬਜ਼ੁਰਗ ਔਰਤ ਦੀ ਮੌ.ਤ, ਪੈਰ ਫਿਸਲਣ ਕਾਰਨ ਵਾਪਰਿਆ ਹਾ.ਦਸਾ

ਜਾਣਕਰੀ ਅਨੁਸਾਰ ਮਹਿੰਦਰ ਕੌਰ ਆਪਣੀ ਨੂਹ ਨਾਲ ਪੰਡੋਰੀ ਤੋਂ ਧਰਮਕੋਟ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਹਾਦਸੇ ਵਾਲੀ ਥਾਂ ‘ਤੇ ਪਹੁੰਚੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਅਤੇ ਟਰਾਲੀ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਗਾ ‘ਚ ਰੇਤ ਨਾਲ ਭਰੀ ਟਰਾਲੀ ਦੀ ਸਕੂਟੀ ਨਾਲ ਟੱਕਰ, ਹਾ.ਦਸੇ ‘ਚ ਇੱਕ ਔਰਤ ਦੀ ਹੋਈ ਮੌ.ਤ appeared first on Daily Post Punjabi.

ਮੋਗਾ ‘ਚ ਵਾਪਰਿਆ ਦਰਦ.ਨਾਕ ਹਾਦਸਾ, ਖੜ੍ਹੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਹੋਈ ਟੱਕਰ, ਲਾੜੇ ਸਣੇ 4 ਦੀ ਮੌ.ਤ
ਮੋਗਾ ਵਿਚ ਅੱਜ ਤੜਕਸਾਰ ਹੀ ਵੱਡਾ ਹਾਦਸਾ ਵਾਪਰ ਗਿਆ ਹੈ। ਡੋਲੀ ਵਾਲੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਲਾੜੇ ਸਣੇ 4 ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸਾ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਅਜੀਤਵਾਲ ਦੇ ਨੇੜੇ ਵਾਪਰਿਆ। ਡੋਲੀ ਵਾਲੀ ਕਾਰ ਅਬੋਹਰ ਵਾਲੀ ਸਾਈਡ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਕਿਸੇ ਸਮਾਰੋਹ ਵਿਚ ਜਾਣਾ ਸੀ ਕਿ ਸਵੇਰੇ 5 ਵਜੇ ਹਾਦਸਾ ਵਾਪਰ ਗਿਆ ਤੇ ਲਾੜੇ ਸਣੇ 4 ਵਿਅਕਤੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਤਿੰਨ ਵਿਅਕਤੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੋਗਾ ‘ਚ ਵਾਪਰਿਆ ਦਰਦ.ਨਾਕ ਹਾਦਸਾ, ਖੜ੍ਹੇ ਟਰੱਕ ਨਾਲ ਡੋਲੀ ਵਾਲੀ ਕਾਰ ਦੀ ਹੋਈ ਟੱਕਰ, ਲਾੜੇ ਸਣੇ 4 ਦੀ ਮੌ.ਤ appeared first on Daily Post Punjabi.