Accident In Mohali Archives - Daily Post Punjabi

ਮੋਹਾਲੀ ‘ਚ ਤੇਜ਼ ਰਫਤਾਰ ਮਰਸਿਡੀਜ਼ ਝੋਪੜੀ ‘ਚ ਵੜੀ, ਲੋਕਾਂ ‘ਚ ਪਈਆਂ ਭਾਜੜਾਂ, ਇੱਕ ਵਿਅਕਤੀ ਦੀ ਗਈ ਜਾ.ਨ
ਮੋਹਾਲੀ ਦੇ ਏਅਰਪੋਰਟ ਰੋਡ ‘ਤੇ ਸਥਿਤ ਇੰਡਸਟਰੀਅਲ ਏਰੀਆ ਫੇਜ਼-8 ਨੇੜੇ  ਐਤਵਾਰ ਨੂੰ  ਤੇਜ਼ ਰਫਤਾਰ ਮਰਸਿਡੀਜ਼ ਦਾ ਕਹਿਰ ਦੇਖਣ ਨੂੰ ਮਿਲਿਆ। ਇੱਕ ਬੇਕਾਬੂ ਮਰਸਿਡੀਜ਼ ਕਾਰ ਸੜਕ ਕਿਨਾਰੇ ਬਣੀ ਦੁਕਾਨ ਵਿੱਚ ਜਾ ਵੜੀ। ਇਸ ਘਟਨਾ ਵਿੱਚ ਦੁਕਾਨ ਵਿੱਚ ਸੌਂ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ। ਕਾਰ ਨੇ ਦੁਕਾਨ ਦੇ ਪਿੱਛੇ ਸਥਿਤ ਸਕੂਲ ਦੀ ਕੰਧ ਨੂੰ ਵੀ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਸਕੂਲ ਦੀ ਕੰਧ ਟੁੱਟ ਗਈ ਅਤੇ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ। ਰਾਤ ਦਾ ਸਮਾਂ ਸੀ, ਇਸ ਲਈ ਮੌਕੇ ‘ਤੇ ਕੋਈ ਨਹੀਂ ਸੀ। ਇਸ ਦਾ ਫਾਇਦਾ ਉਠਾਉਂਦੇ ਹੋਏ ਕਾਰ ਸਵਾਰ ਉਥੋਂ ਫ਼ਰਾਰ ਹੋ ਗਏ।

A speeding Mercedes crashed

ਸੂਚਨਾ ਮਿਲਣ ਤੋਂ ਬਾਅਦ ਇੰਡਸਟਰੀਅਲ ਏਰੀਆ ਫੇਜ਼-8 ਚੌਕੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਇੱਕ ਬੇਕਾਬੂ ਕਾਰ ਨੇ ਟੱਕਰ ਮਾਰ ਦਿੱਤੀ। ਕਾਰ ਦੀ ਰਫ਼ਤਾਰ ਜ਼ਿਆਦਾ ਸੀ, ਜਿਸ ਕਾਰਨ ਉਸ ਨੇ ਨਾਲ ਲੱਗਦੇ ਸਕੂਲ ਦੀ ਕੰਧ ਵੀ ਤੋੜ ਦਿੱਤੀ। ਇਸ ਤੋਂ ਬਾਅਦ ਸਵਾਰੀਆਂ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਈਆਂ ਅਤੇ ਪ੍ਰਕਾਸ਼ ਉਥੇ ਹੀ ਫਸ ਗਿਆ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਪ੍ਰਕਾਸ਼ ਕੁਮਾਰ (35) ਵਾਸੀ ਬਿਹਾਰ ਵਜੋਂ ਹੋਈ ਹੈ। ਉਹ ਇੱਥੇ ਚਾਹ-ਪਰਾਂਠੇ ਦੀ ਦੁਕਾਨ ਚਲਾਉਂਦਾ ਸੀ। ਇਹ ਹਾਦਸਾ ਕਰੀਬ 2.15 ਵਜੇ ਵਾਪਰਿਆ। ਉਸ ਸਮੇਂ ਪ੍ਰਕਾਸ਼ ਦੁਕਾਨ ‘ਤੇ ਸੌਂ ਰਿਹਾ ਸੀ।

ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਕਾਰ ਹਾਦਸੇ ਦਾ ਸ਼ਿਕਾਰ ਹੋਈ ਤਾਂ ਬੰਬ ਵਾਂਗ ਧਮਾਕਾ ਹੋਇਆ। ਆਵਾਜ਼ ਸੁਣ ਕੇ ਜਦੋਂ ਲੋਕ ਬਾਹਰ ਆਏ ਤਾਂ ਉਨ੍ਹਾਂ ਨੇ ਕਾਰ ਨੂੰ ਦੇਖਿਆ। ਕਾਰ ਦੁਕਾਨ ਦੇ ਅੰਦਰ ਵੜ ਗਈ ਸੀ ਅਤੇ ਉਸ ਦੀਆਂ ਲਾਈਟਾਂ ਜਗ ਰਹੀਆਂ ਸਨ। ਜਦੋਂ ਲੋਕਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਕਿ ਪ੍ਰਕਾਸ਼ ਇਸ ਦੇ ਹੇਠਾਂ ਫਸਿਆ ਹੋਇਆ ਸੀ। ਲੋਕਾਂ ਨੇ ਇਸ ਦੀ ਸੂਚਨਾ ਪ੍ਰਕਾਸ਼ ਦੇ ਜੀਜਾ ਮਨਜੀਤ ਕੁਮਾਰ ਨੂੰ ਦਿੱਤੀ।

ਇਹ ਵੀ ਪੜ੍ਹੋ : ਮੋਗਾ ਤੋਂ ਸਾਹਮਣੇ ਆਇਆ ਹੈਰਾਨੀਜਨਕ ਮਾਮਲਾ, ਗੁੱਸੇ ‘ਚ ਆਏ ਜੀਜੇ ਨੇ ਸਾਲੀ ਦਾ ਕੀਤਾ ਕ.ਤਲ

ਸੂਚਨਾ ਮਿਲਦੇ ਹੀ ਮਨਜੀਤ ਦੁਕਾਨ ‘ਤੇ ਪਹੁੰਚ ਗਿਆ। ਫਿਰ ਪ੍ਰਕਾਸ਼ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਨਜੀਤ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਕਾਸ਼ 18 ਸਾਲਾਂ ਤੋਂ ਮੁਹਾਲੀ ਵਿੱਚ ਦੁਕਾਨ ਚਲਾ ਰਿਹਾ ਸੀ। 15 ਦਿਨ ਪਹਿਲਾਂ ਪ੍ਰਕਾਸ਼ ਦੇ ਘਰ ਪੁੱਤਰ ਨੇ ਜਨਮ ਲਿਆ ਸੀ। ਉਸ ਨੇ ਆਪਣੇ ਪੁੱਤਰ ਦਾ ਚਿਹਰਾ ਵੀ ਨਹੀਂ ਦੇਖਿਆ ਸੀ। ਉਸ ਨੇ ਹੋਲੀ ‘ਤੇ ਬਿਹਾਰ ‘ਚ ਆਪਣੇ ਘਰ ਜਾਣਾ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ‘ਚ ਤੇਜ਼ ਰਫਤਾਰ ਮਰਸਿਡੀਜ਼ ਝੋਪੜੀ ‘ਚ ਵੜੀ, ਲੋਕਾਂ ‘ਚ ਪਈਆਂ ਭਾਜੜਾਂ, ਇੱਕ ਵਿਅਕਤੀ ਦੀ ਗਈ ਜਾ.ਨ appeared first on Daily Post Punjabi.

ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ
ਸੈਕਟਰ-88/89 ਲਾਈਟ ਪੁਆਇੰਟ ਹੀਰੋ ਹੋਮਜ਼ ਨੇੜੇ ਸ਼ਨੀਵਾਰ ਤੜਕੇ ਕਰੀਬ 2.30 ਵਜੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ 22 ਸਾਲਾ ਨੌਜਵਾਨ ਅਤੇ 19 ਸਾਲਾ ਕੁੜੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਸਕਸ਼ਮ ਅਤੇ ਰਿਧੀਮਾ ਸੇਠੀ ਵਾਸੀ ਸਹਾਰਨਪੁਰ ਵਜੋਂ ਹੋਈ ਹੈ। ਜਦਕਿ ਹਾਦਸੇ ਸਮੇਂ ਉਨ੍ਹਾਂ ਨਾਲ ਕਾਰ ‘ਚ ਬੈਠੇ ਕ੍ਰਿਸ਼ਨ, ਕਪਿਲ ਅਤੇ ਰਸਿਕ ਗਰੋਵਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸਾਰੇ ਪੰਜ ਵਿਅਕਤੀ ਮੂਲ ਰੂਪ ਵਿੱਚ ਸਹਾਰਨਪੁਰ ਦੇ ਵਸਨੀਕ ਸਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੋਹਾਣਾ ਦੇ ASI ਕਮਲ ਸਿੰਘ ਨੇ ਦੱਸਿਆ ਕਿ ਸਕਸ਼ਮ ਕੁਝ ਦਿਨ ਪਹਿਲਾਂ ਸਹਾਰਨਪੁਰ ਤੋਂ ਮੋਹਾਲੀ ਆਪਣੇ ਦੋਸਤਾਂ ਨਾਲ ਮਿਲਣ ਆਇਆ ਸੀ। ਉਸਦੀ ਦੋਸਤ ਰਿਧੀਮਾ ਗਰੋਵਰ ਇੱਥੇ ਖਰੜ ਵਿੱਚ ਕੰਮ ਕਰਦੀ ਸੀ। ਇਹ ਪੰਜੇ ਵਿਅਕਤੀ ਕਰੂਜ਼ ਕਾਰ ਵਿੱਚ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਅਸੰਤੁਲਿਤ ਹੋ ਗਈ ਅਤੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਕਾਰ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਗਿਆ ਅਤੇ ਕਾਰ ਦੇ ਅੱਗੇ ਬੈਠੇ ਲੜਕੇ ਅਤੇ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਉਨ੍ਹਾਂ ਦੱਸਿਆ ਕਿ ਇਹ ਲੋਕ ਖਰੜ ਵਾਲੇ ਪਾਸੇ ਤੋਂ ਆ ਰਹੇ ਸਨ ਅਤੇ ਜਦੋਂ ਸੈਕਟਰ-88/89 ਲਾਈਟ ਪੁਆਇੰਟ ਕੋਲ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਇਹ ਵੀ ਜਾਪਦਾ ਹੈ ਕਿ ਹਾਦਸੇ ਦਾ ਕਾਰਨ ਇਹ ਸੀ ਕਿ ਬਰਸਾਤ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਕਾਰ ਚਾਲਕ ਕੱਟ ਨੂੰ ਨਹੀਂ ਦੇਖ ਸਕਿਆ ਅਤੇ ਤੇਜ਼ ਰਫਤਾਰ ਵਾਹਨ ਦਰੱਖਤ ਨਾਲ ਟਕਰਾ ਗਿਆ। ਸੂਚਨਾ ਮਿਲਣ ਦੇ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਨੁਕਸਾਨੀ ਕਾਰ ਨੂੰ ਵੀ ਕਬਜ਼ੇ ‘ਚ ਲੈ ਲਿਆ। ਐਤਵਾਰ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ appeared first on Daily Post Punjabi.

ਮੋਹਾਲੀ : ਸਕੂਟੀ ‘ਤੇ ਗੁਰਦੁਆਰੇ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਟਿੱਪਰ ਚਾਲਕ ਨੇ ਮਾਰੀ ਟੱਕਰ, ਦੋਵਾਂ ਦੀ ਹੋਈ ਦਰਦ.ਨਾਕ ਮੌ.ਤ
ਮੋਹਾਲੀ ਜ਼ਿਲ੍ਹੇ ਦੇ ਪਿੰਡ ਸੋਲਖੀਆਂ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਜਾ ਰਹੀਆਂ ਦੋ ਮਹਿਲਾਵਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਪੁਲਿਸ ਕਾਨੂੰਨੀ ਕਾਰਵਾਈ ਕਰ ਰਹ ੀਹੈ।

ਮਿਲੀ ਜਾਣਕਾਰੀ ਮੁਤਾਬਕ ਕੁਲਵੀਰ ਕੌਰ ਉਮਰ 35 ਸਾਲ ਅਤੇ ਉਨ੍ਹਾਂ ਦੀ ਮਾਤਾ ਕਮਲਜੀਤ ਕੌਰ (60) ਸਾਲ ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਚ ਮੱਥਾ ਟੇਕਣ ਜਾ ਰਹੀਆਂ ਸਨ ਕਿ ਪਿੰਡ ਚਕਲਾ ਕੋਲ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਤੇ ਦੋਵਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਫਿਰ ਮਿਲਿਆ ਪਾਕਿਸਤਾਨੀ ਡਰੋਨ, BSF ਤੇ ਪੁਲਿਸ ਨੇ ਚਲਾਇਆ ਸਾਂਝਾ ਆਪ੍ਰੇਸ਼ਨ

ਹਾਦਸੇ ਦੇ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿਚ ਟੱਕਰ ਮਾਰਨ ਵਾਲਾ ਵਾਹਨ ਟਿੱਪਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਅਣਪਛਾਤੇ ਟਿੱਪਰ ਚਾਲਕ ਦੀ ਭਾਲ ਕਰ ਰਹੀ ਹੈ। ਮਾਂਤੇ ਧੀ ਲੰਬੇ ਸਮੇਂ ਤੋਂ ਖਾਲਸਾ ਸਕੂਲ ਕੋਲ ਸਥਿਤ ਕਾਲੋਨੀ ਵਿਚ ਰਹਿ ਰਹੀਆਂ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਹਾਲੀ : ਸਕੂਟੀ ‘ਤੇ ਗੁਰਦੁਆਰੇ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਟਿੱਪਰ ਚਾਲਕ ਨੇ ਮਾਰੀ ਟੱਕਰ, ਦੋਵਾਂ ਦੀ ਹੋਈ ਦਰਦ.ਨਾਕ ਮੌ.ਤ appeared first on Daily Post Punjabi.

ਮੋਹਾਲੀ ‘ਚ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਮਾਰੀ ਟੱਕਰ, ਹਾ.ਦਸੇ ‘ਚ ਮਾਂ ਤੇ ਢਾਈ ਸਾਲਾ ਬੱਚੇ ਦੀ ਮੌ.ਤ
ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਾਂ ਤੇ ਉਸਦੇ ਢਾਈ ਸਾਲਾ ਪੁੱਤ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਨੂੰ GMCH ਸੈਕਟਰ 32 ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਜੀਤ ਸਿੰਘ ਵਾਸੀ ਬੁੱਢਣਪੁਰ (ਬਨੂੰੜ) ਨੇ ਦੱਸਿਆ ਕਿ ਉਹ ਆਪਣੇ ਭਰਾ ਗੁਰਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਸਾਲੇ ਨੂੰ ਮਿਲਣ ਲਈ ਲਾਲੜੂ ਜਾ ਰਿਹਾ ਸੀ। ਉਸ ਦੀ ਪਤਨੀ ਸਿਮਰਨਜੀਤ ਕੌਰ (23) ਆਪਣੇ ਢਾਈ ਸਾਲਾ ਪੁੱਤਰ ਹਨੀ ਨਾਲ ਪਿੱਛੇ ਬੈਠੀ ਸੀ। ਉਸਦੇ ਅੱਗੇ ਜਾ ਰਹੇ ਦੂਜੇ ਮੋਟਰਸਾਈਕਲ ਨੂੰ ਉਸ ਦਾ ਭਰਾ ਗੁਰਵਿੰਦਰ ਸਿੰਘ ਚਲਾ ਰਿਹਾ ਸੀ ਅਤੇ ਉਸ ਦੇ ਪਿੱਛੇ ਉਸ ਦਾ ਸਹੁਰਾ ਹਰਪਾਲ ਸਿੰਘ (53) ਬੈਠਿਆ ਸੀ।

ਪੀੜਤ ਨੇ ਦੱਸਿਆ ਜਿਵੇਂ ਹੀ ਉਹ ਲੈਹਲੀ ਟੀ-ਪੁਆਇੰਟ ਨੇੜੇ ਪੁੱਜੇ ਤਾਂ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਉਸਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਦਿਆਂ ਹੀ ਉਹ ਸੜਕ ਦੇ ਇੱਕ ਪਾਸੇ ਜਾ ਡਿੱਗਿਆ, ਜਦਕਿ ਉਸਦੇ ਪਿੱਛੇ ਬੈਠੀ ਉਸਦੀ ਪਤਨੀ ਅਤੇ ਪੁੱਤਰ ਸੜਕ ’ਤੇ ਡਿੱਗ ਗਏ। ਟਿੱਪਰ ਦੇ ਟਾਇਰਾਂ ਹੇਠ ਬੁਰੀ ਤਰ੍ਹਾਂ ਦਰੜੇ ਗਏ। ਇਨ੍ਹਾਂ ਹੀ ਨਹੀਂ ਟਿੱਪਰ ਨੇ ਅੱਗੇ ਜਾ ਰਹੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ ਅਤੇ ਉਸ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਵਿਸ਼ਵ ਕੱਪ ‘ਚ ਖਰਾਬ ਪ੍ਰਦਰਸ਼ਨ ਮਗਰੋਂ ਪਾਕਿਸਤਾਨ ਕ੍ਰਿਕਟ ਬੋਰਡ ਦਾ ਵੱਡਾ ਫੈਸਲਾ, ਪੂਰੀ ਚੋਣ ਕਮੇਟੀ ਬਰਖਾਸਤ

ਨਾਹਰ ਪੁਲਿਸ ਚੌਕੀ ਲੈਹਲੀ ਦੇ ਹੌਲਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਟੋਲ ਪਲਾਜ਼ਾ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਡੇਰਾਬੱਸੀ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਢਾਈ ਸਾਲਾ ਪੁੱਤਰ ਹਨੀ ਅਤੇ ਪਤਨੀ ਸਿਮਰਨਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਸਹੁਰਾ ਹਰਪਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ GMCH ਸੈਕਟਰ 32 ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ।

ਰਾਹਗੀਰਾਂ ਦੀ ਮਦਦ ਨਾਲ ਟਿੱਪਰ ਚਾਲਕ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਟਿੱਪਰ ਚਾਲਕ ਸ਼ਰਾਬ ਦੇ ਨਸ਼ੇ ’ਚ ਟਿੱਪਰ ਚਲਾ ਰਿਹਾ ਸੀ। ਪੁਲਿਸ ਨੇ ਗੁਰਜੀਤ ਦੇ ਬਿਆਨਾਂ ਦੇ ਆਧਾਰ ’ਤੇ ਡਰਾਈਵਰ ਵਿਜੇ ਸਾਹਨੀ ਵਾਸੀ ਬਿਹਾਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮ੍ਰਿਤਕਾਂ ਦੇ ਪੋਸਟਮਾਰਟਮ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮੋਹਾਲੀ ‘ਚ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛਿਓਂ ਮਾਰੀ ਟੱਕਰ, ਹਾ.ਦਸੇ ‘ਚ ਮਾਂ ਤੇ ਢਾਈ ਸਾਲਾ ਬੱਚੇ ਦੀ ਮੌ.ਤ appeared first on Daily Post Punjabi.