accident in mukerian Archives - Daily Post Punjabi

ਮੁਕੇਰੀਆਂ ਨੇੜੇ ਡੋਲੀ ਵਾਲੀ ਕਾਰ ਬੇਕਾਬੂ ਹੋ ਦਰੱਖਤ ਨਾਲ ਟਕਰਾਈ, ਲਾੜੇ ਸਣੇ 6 ਲੋਕ ਜ਼ਖਮੀ
ਮੁਕੇਰੀਆਂ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਲਾੜੇ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਲਾੜੇ ਦੀ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਜਿਸ ਨਾਲ ਲਾੜੇ ਸਣੇ ਕਾਰ ਵਿਚ ਸਵਾਰ ਹੋਰ 6 ਲੋਕਾਂ ਦੇ ਸੱਟਾਂ ਲੱਗੀਆਂ ਹਨ।

ਜਾਣਕਾਰੀ ਮੁਤਾਬਕ ਕਾਰ ਹਿਮਾਚਲ ਤੋਂ ਗੁਰਦਾਸਪੁਰ ਜਾ ਰਹੀ ਸੀ ਤੇ ਰਸਤੇ ਵਿਚ ਕਾਰ ਹਾਦਸਾਗ੍ਰਸਤ ਹੋ ਗਈ। ਕਾਰ ਵਿਚ ਸਵਾਰ ਸਾਰੇ ਲੋਕ ਹਿਮਾਚਲ ਦੇ ਹਮੀਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਲਾੜੇ ਦੀ ਭੈਣ ਅਤੇ ਗੱਡੀ ਚਾਲਕ ਜ਼ਖਮੀ ਹੋਇਆ ਹੈ ਜਦਕਿ ਬਾਕੀ ਮੁੱਢਲੀ ਸਹਾਇਤਾ ਲੈਣ ਦੇ ਬਾਅਦ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਨਿਕਲ ਗਏ ਹਨ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਤੇਜ਼ ਰਫਤਾਰ ਮੋਟਰਸਾਈਕਲ ਆਇਆ ਟਿੱਪਰ ਥੱਲੇ, ਮੌਕੇ ਤੇ ਪਹੁੰਚੀ ਪੁਲਿਸ

ਦੱਸ ਦੇਈਏ ਕਿ ਲਾੜੇ ਦੀ ਭੈਣ ਦੇ ਸਿਰ ਉਤੇ ਕਾਫੀ ਸੱਟਾਂ ਲੱਗੀਆਂ ਹਨ। ਇਹ ਕਾਰ ਸਵੇਰੇ 2 ਵਜੇ ਦੇ ਲਗਭਗ ਬਾਰਾਤ ਲੈ ਕੇ ਨਿਕਲੀ ਸੀ ਤੇ ਇਸ ਵਿਚ ਲਾੜੇ ਦੀ ਭੈਣ ਤੇ ਦੋਵੇਂ ਭਰਾ ਮੌਜੂਦ ਸੀ। ਮੁਕੇਰੀਆਂ ਨੇੜੇ ਬੇਕਾਬੂ ਹੋ ਕੇ ਕਾਰ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਉਂਦੀ ਹੈ ਜਦੋਂ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਇਸ ਵਿਚ ਲਾੜੇ ਸਣੇ 6 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੁਕੇਰੀਆਂ ਨੇੜੇ ਡੋਲੀ ਵਾਲੀ ਕਾਰ ਬੇਕਾਬੂ ਹੋ ਦਰੱਖਤ ਨਾਲ ਟਕਰਾਈ, ਲਾੜੇ ਸਣੇ 6 ਲੋਕ ਜ਼ਖਮੀ appeared first on Daily Post Punjabi.

ਮੁਕੇਰੀਆਂ : ਟਰੱਕ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, ਇਕ ਦੀ ਮੌ.ਤ, ਇਕ ਜ਼ਖਮੀ
ਜਲੰਧਰ ਪਠਾਨਕੋਟ ਮੁੱਖ ਰਸਤੇ ‘ਤੇ ਅੱਜ ਬਹੁਤ ਹੀ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਇਕ ਵਿਦਿਆਰਥੀ ਦੀ ਮੌ.ਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਕੇਰੀਆਂ ਦੇ ਮਾਤਾ ਰਾਣੀ ਚੌਕ ‘ਤੇ ਬਾਈਕ-ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਨਾਲ ਭਿਆਨਕ ਹਾਦਸਾ ਵਾਪਰ ਗਿਆ।

ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ ਅਲੋਕ ਸਿੰਘ ਵਜੋਂ ਹੋਈ ਹੈ ਜਦੋਂਕਿ ਉਸਦਾ ਦੋਸਤ ਸੁਸ਼ਾਂਤ ਕੁਮਾਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਅੱਜ ਸਵੇਰੇ ਲਗਭਗ 6 ਵਜੇ ਅਲੋਕ ਸਿੰਘ ਪੁੱਤਰ ਸੰਦੀਪ ਸਿੰਘ ਤੇ ਉਸਦਾ ਦੋਸਤ ਸੁਸ਼ਾਂਤ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਦੋਵੇਂ ਪਿੰਡ ਸ਼ਾਗਲਾ ਥਾਣਾ ਮੁਕੇਰੀਆਂ ਘਰ ਤੋਂ ਬੁਲੇਟ ਮੋਟਰਸਾਈਕਲ ‘ਤੇ ਸਵਾਰ ਹੋ ਕੇ ਟਿਊਸ਼ਨ ਪੜ੍ਹਨ ਲਈ ਜਾ ਰਹੇ ਸਨ। ਜਦੋਂ ਉਹ ਮਾਤਾ ਰਾਣੀ ਚੌਕ ਮੁਕੇਰੀਆਂ ਪਹੁੰਚੇ ਤਾਂ ਜਲੰਧਰ ਦੀ ਸਾਈਡ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਅਲੋਕ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਭਲਕੇ ਮੁਲਾਕਾਤ ਕਰਨਗੇ PM ਨਰਿੰਦਰ ਮੋਦੀ, ਦੇਣਗੇ ਵਧਾਈ

ਸੁਸ਼ਾਂਤ ਕੁਮਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਜਿਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿੱਤਾ। ਮ੍ਰਿਤਕ ਅਲੋਕ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਤੇ ਉਸਦਾ ਦੋਸਤ ਦੋਵੇਂ ਹੀ ਟਾਂਡਾ ਰਾਮਸਹਾਏ ਸਕੂਲ ਵਿਚ 12ਵੀਂ ਕਲਾਸ ਵਿਚ ਪੜ੍ਹਦੇ ਸਨ ਜੋ ਅੱਜ ਸਵੇਰੇ ਰੋਜ਼ ਵਾਂਗ ਘਰ ਤੋਂ ਟਿਊਸ਼ਨ ਪੜ੍ਹਨ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੁਕੇਰੀਆਂ : ਟਰੱਕ ਨੇ ਬਾਈਕ ਸਵਾਰ 2 ਵਿਦਿਆਰਥੀਆਂ  ਨੂੰ ਦਰੜਿਆ, ਇਕ ਦੀ ਮੌ.ਤ, ਇਕ ਜ਼ਖਮੀ appeared first on Daily Post Punjabi.