Accident in Muktsar Archives - Daily Post Punjabi

ਕਾਰ ‘ਚ ਜਾਂਦੇ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, 17 ਸਾਲਾ ਨੌਜਵਾਨ ਦੀ ਗਈ ਜਾਨ
ਸ੍ਰੀ ਮੁਕਤਸਰ ਸਾਹਿਬ ਰੋਡ ‘ਤੇ ਰੇਲਵੇ ਓਵਰਬ੍ਰਿਜ ਕੋਲ ਹਾਦਸਾ ਵਾਪਰਿਆ। 5 ਦੋਸਤ ਗੱਡੀ ਵਿਚ ਸਵਾਰ ਹੋ ਕੇ ਜਾਂਦੇ ਹਨ ਪਰ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ ਚਲੀ ਗਈ।

ਮ੍ਰਿਤਕ ਨੌਜਵਾਨ 11ਵੀਂ ਜਮਾਤ ਵਿਚ ਪੜ੍ਹਦਾ ਸੀ। ਘਰ ਉਹ ਘਰੋਂ ਬਾਈਕ ‘ਤੇ ਸਵਾਰ ਹੋ ਕੇ ਗਿਆ ਸੀ ਤੇ ਮਾਪਿਆਂ ਨੂੰ ਕਹਿ ਕੇ ਗਿਆ ਸੀ ਕਿ ਮੈਂ ਬਾਜ਼ਾਰ ਚੱਲਾਂ ਹਾਂ ਤੇ ਕੁਝ ਹੀ ਦੇਰ ਵਿਚ ਵਾਪਸ ਆ ਜਾਵਾਂਗਾ ਪਰ ਫਿਰ ਉਹ ਬਾਈਕ ਛੱਡ ਕੇ ਦੋਸਤਾਂ ਨਾਲ ਕਾਰ ਵਿਚ ਬੈਠ ਜਾਂਦਾ ਹੈ ਤੇ ਤੇਜ਼ ਰਫਤਾਰ ਕਰਕੇ ਹਾਦਸਾ ਵਾਪਰਦਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ I-20 ਕਾਰ ਦੇ ਪਰਖੱਚੇ ਤੱਕ ਉਡ ਜਾਂਦੇ ਹਨ ਤੇ ਗੱਡੀ ਦੇ ਏਅਰਬੈਗ ਤੱਕ ਖੁੱਲ੍ਹ ਜਾਂਦੇ ਹਨ।

ਇਹ ਵੀ ਪੜ੍ਹੋ : ਮੰਦਭਾਗੀ ਖਬਰ : ਤਰਨਤਾਰਨ ਦੇ ਵਾਲੀਬਾਲ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਹਾਦਸੇ ਵਿਚ 3 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਪੁਲਿਸ ਮੌਕੇ ਉਤੇ ਪਹੁੰਚੀ ਹੈ ਜਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਾਰ ‘ਚ ਜਾਂਦੇ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, 17 ਸਾਲਾ ਨੌਜਵਾਨ ਦੀ ਗਈ ਜਾਨ appeared first on Daily Post Punjabi.

ਮੁਕਤਸਰ ਬੱਸ ਹਾਦਸਾ, CM ਮਾਨ ਨੇ ਪ੍ਰਗਟਾਇਆ ਦੁੱਖ, ਬੋਲੇ- ‘ਪਲ-ਪਲ ਦੀ ਅਪਡੇਟ ਲੈ ਰਿਹਾਂ’
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਪੈਂਦੀ ਨਹਿਰ ‘ਚ ਇੱਕ ਨਿੱਜੀ ਬੱਸ ਦੇ ਹਾਦਸਗ੍ਰਸਤ ਹੋਣ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਭ ਦੀ ਤੰਦਰੁਸਤੀ ਸਲਾਮਤੀ ਦੀ ਕਾਮਨਾ ਕੀਤੀ।

ਦੱਸ ਦੇਈਏ ਕਿ ਮੁਕਤਸਰ ਕੋਟਕਪੂਰਾ ਰੋਡ ‘ਤੇ ਅੱਜ ਯਾਤਰੀਆਂ ਨਾਲ ਭਰੀ ਹੋਈ ਬੱਸ ਨਹਿਰ ਵਿਚ ਜਾ ਡਿੱਗੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਸ ਵਿਚ ਲਗਭਗ 45 ਯਾਤਰੀ ਸਵਾਰ ਸਨ। ਖਬਰ ਹੈ ਕਿ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਪ੍ਰਾਈਵੇਟ ਬੱਸ ਝਬੇਲਵਾਲੀ ਪਿੰਡ ਕੋਲ ਨਹਿਰ ਵਿਚ ਜਾ ਡਿੱਗੀ। ਭਾਰੀ ਮੀਂਹ ਤੇ ਤੇਜ਼ ਰਫਤਾਰ ਹੋਣ ਕਾਰਨ ਬੱਸ ਨਹਿਰ ਵਿਚ ਡਿੱਗ ਗਈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਨੇ 5 ਦਿਨ ਪਹਿਲਾਂ ਹੋਈ ਸਾਢੇ 3 ਕਰੋੜ ਦੀ ਚੋਰੀ ਦੀ ਸੁਲਝਾਈ ਗੁੱਥੀ, 4 ਮੁਲਜ਼ਮ ਗ੍ਰਿਫਤਾਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ। ਬੱਸ ਨੂੰ ਬਾਹਰ ਕੱਢਣ ਲਈ ਯਤਨ ਜਾਰੀ ਹਨ। ਐੱਸਐੱਸਪੀ ਹਰਮਨਬੀਰ ਗਿੱਲ ਨੇ ਪੰਜ ਮੌਤਾਂ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ 35 ਸਵਾਰੀਆਂ ਨੂੰ ਬਚਾ ਲਿਆ ਗਿਆ ਹੈ ਤੇ ਜਿਹੜੇ ਰੁੜ੍ਹ ਗਏ ਹਨ, ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵਾਪਰੇ ਇਸ ਹਾਦਸੇ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਿਤ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01633-262175 ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਨਹਿਰ ਦੇ ਪੁਲ਼ ‘ਤੇ ਲੱਗੇ ਲੋਹੇ ਦੇ ਐਂਗਲਾਂ ‘ਚ ਵੱਜਣ ਕਾਰਨ ਬੱਸ ਦਾ ਅੱਧਾ ਹਿੱਸਾ ਨਹਿਰ ‘ਚ ਜਾ ਲਟਕਿਆ ਜਦਕਿ ਅੱਧਾ ਹਿੱਸਾ ਬਾਹਰ ਪੁੱਲ ਉਪਰ ਰਹਿ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਲੋਕ ਵੱਡੀ ਗਿਣਤੀ ‘ਚ ਉੱਥੇ ਇਕੱਠੇ ਹੋ ਗਏ। ਦੂਜੇ ਪਾਸੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਚੁੱਕੇ ਹਨ ਤੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਮੁਕਤਸਰ ਬੱਸ ਹਾਦਸਾ, CM ਮਾਨ ਨੇ ਪ੍ਰਗਟਾਇਆ ਦੁੱਖ, ਬੋਲੇ- ‘ਪਲ-ਪਲ ਦੀ ਅਪਡੇਟ ਲੈ ਰਿਹਾਂ’ appeared first on Daily Post Punjabi.

ਮੁਕਤਸਰ ‘ਚ ਟਰੈਕਟਰ-ਟਰਾਲੀ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ.ਤ
ਮੁਕਤਸਰ ਦੇ ਹਲਕਾ ਗਿੱਦੜਬਾਹਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Tractor-trolley hit a bike

ਰਾਜਦੀਪ ਸਿੰਘ ਵਾਸੀ ਸਰਦਾਰਗੜ੍ਹ, ਬਠਿੰਡਾ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਉਸ ਦਾ ਭਰਾ ਪ੍ਰਦੀਪ ਬਾਈਕ (PB 29 Q 6556) ’ਤੇ ਗਿੱਦੜਬਾਹਾ ਸ਼ਹਿਰ ਨੂੰ ਜਾ ਰਿਹਾ ਸੀ। ਉਹ ਕਿਸੇ ਹੋਰ ਬਾਈਕ ‘ਤੇ ਉਸਦਾ ਪਿੱਛਾ ਕਰ ਰਿਹਾ ਸੀ। ਜਦੋਂ ਉਸ ਦਾ ਭਰਾ ਰਜਬਾਹਾ ਰੋਡ ਨੇੜੇ ਪੁੱਜਾ ਤਾਂ ਗਊਸ਼ਾਲਾ ਚੌਕ ਤੋਂ ਮਿੱਟੀ ਨਾਲ ਭਰੀ ਇੱਕ ਟਰੈਕਟਰ ਟਰਾਲੀ ਨੇ ਪ੍ਰਦੀਪ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਫਰੀਦਕੋਟ DEO ਦੀ ਪਹਿਲਕਦਮੀ, 4 ਸਾਲਾਂ ਬੱਚੇ ਨੂੰ ਬਣਾਇਆ ‘ਜ਼ਿਲਾ ਸਿੱਖਿਆ ਅਫਸਰ’, ਬੋਲੇ- ਬੱਚਿਆਂ ਦਾ ਵਧੇਗਾ ਹੌਂਸਲਾ

ਟੱਕਰ ‘ਤੋਂ ਬਾਅਦ ਪ੍ਰਦੀਪ ਸੜਕ ‘ਤੇ ਡਿੱਗ ਗਿਆ ਅਤੇ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਫਰਾਰ ਹੋ ਗਿਆ। ਪੁੱਛਗਿੱਛ ਕਰਨ ‘ਤੇ ਪਤਾ ਲੱਗਾ ਕਿ ਟਰੈਕਟਰ ਨੂੰ ਪਿਓਰੀ ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਚਲਾ ਰਿਹਾ ਸੀ। ਫਿਲਹਾਲ ਪੁਲਿਸ ਮਾਮਲਾ ਦਰਜ ਕਰਕੇ ਟਰੈਕਟਰ ਚਾਲਕ ਦੀ ਭਾਲ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਮੁਕਤਸਰ ‘ਚ ਟਰੈਕਟਰ-ਟਰਾਲੀ ਨੇ ਬਾਈਕ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.