accident in pataiala Archives - Daily Post Punjabi

ਪਟਿਆਲਾ-ਪਿਹੋਵਾ ਰਾਜ ਮਾਰਗ ‘ਤੇ ਕਾਰ ਤੇ ਕੈਂਟਰ ਵਿਚਾਲੇ ਹੋਈ ਟੱ/ਕਰ, 2 ਨੌਜਵਾਨਾਂ ਦੇ ਮੁੱਕੇ ਸਾਹ
ਪਟਿਆਲਾ-ਪਿਹੋਵਾ ਰਾਜ ਮਾਰਗ ‘ਤੇ ਪਿੰਡ ਅਕਬਰਪੁਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। BMW ਕਾਰ ਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ 2 ਨੌਜਵਾਨਾਂ ਦੇ ਸਾਹ ਮੁੱਕ ਗਏ। ਕਾਰ ਦੇ ਪਰਖੱਚੇ ਉਡ ਗਏ ਹਨ ਤੇ ਏਅਰਬੈਗ ਤੱਕ ਖੁੱਲ੍ਹ ਗਏ ਹਨ।

ਜਾਣਕਾਰੀ ਮੁਤਾਬਕ ਹਾਦਸਾ ਸਵੇਰੇ ਲਗਭਗ 2 ਵਜੇ ਵਾਪਰਿਆ ਹੈ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਂਟਰ ਦੀ ਲਾਪ੍ਰਵਾਹੀ ਕਰਕੇ ਇਹ ਹਾਦਸਾ ਵਾਪਰਿਆ ਹੈ। ਕੈਂਟਰ ਦੀ ਸਾਈਡ BMW ਵਿਚ ਜਾ ਵੱਜੀ ਜਿਸ ਨਾਲ ਗੱਡੀ ਬੇਕਾਬੂ ਹੋ ਗਈ ਤੇ 2 ਨੌਜਵਾਨ ਰੱਬ ਨੂੰ ਪਿਆਰੇ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਪੂਰੀ ਕਾਰ ਚਕਨਾਚੂਰ ਹੋ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਨੇ ਕੀਤੀ ਖੁ.ਦਕੁ.ਸ਼ੀ, 10 ਮਹੀਨੇ ਪਹਿਲਾਂ ਪੜ੍ਹਾਈ ਲਈ ਗਿਆ ਸੀ ਵਿਦੇਸ਼

ਮ੍ਰਿਤਕਾਂ ਦੀ ਪਛਾਣ ਸੰਦੀਪ ਸਿੰਘ ਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇਹਾਂ ਨੂੰ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਪੋਸਟਮਾਰਟਮ ਦੇ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਗਈਆਂ ਤੇ ਕੈਂਟਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਟਿਆਲਾ-ਪਿਹੋਵਾ ਰਾਜ ਮਾਰਗ ‘ਤੇ ਕਾਰ ਤੇ ਕੈਂਟਰ ਵਿਚਾਲੇ ਹੋਈ ਟੱ/ਕਰ, 2 ਨੌਜਵਾਨਾਂ ਦੇ ਮੁੱਕੇ ਸਾਹ appeared first on Daily Post Punjabi.