accident in Patiala Archives - Daily Post Punjabi

ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ
ਪਟਿਆਲਾ ਦੇ ਸਮਾਣਾ-ਪੈਂਟਰਾ ਰੋਡ ‘ਤੇ ਕੰਬਾਈਨ ਅਤੇ ਬਾਈਕ ਵਿਚਾਲੇ ਹੋਈ ਟੱਕਰ ‘ਚ ਇਕ ਜਵਾਨ ਦੀ ਮੌਤ ਹੋ ਗਈ। ਉਸ ਦੇ ਨਾਲ ਬਾਈਕ ‘ਤੇ ਬੈਠੀ ਔਰਤ ਗੰਭੀਰ ਜ਼ਖਮੀ ਹੋ ਗਈ। ਇਹ ਹਾਦਸਾ ਪਿੰਡ ਨਗਰੀ ਨੇੜੇ ਵਾਪਰਿਆ। ਮ੍ਰਿਤਕ ਸਿਪਾਹੀ ਗੁਰਵਿੰਦਰ ਸਿੰਘ (24) ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖਮੀ ਮਹਿਲਾ ਦੀ ਪਛਾਣ ਜਸਵੀਰ ਕੌਰ ਪਤਨੀ ਜੋਧਾ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਜਲੰਧਰ ਵਿੱਚ ਫੌਜ ਦੀ 53 ਮੀਡੀਅਮ ਰੈਜੀਮੈਂਟ ਵਿੱਚ ਤਾਇਨਾਤ ਸੀ। ਉਹ 5 ਦਿਨ ਪਹਿਲਾਂ ਹੀ ਵਿਆਹ ‘ਚ ਸ਼ਾਮਲ ਹੋਣ ਲਈ ਛੁੱਟੀ ‘ਤੇ ਘਰ ਆਇਆ ਸੀ। ਉਹ ਪਿੰਡ ਵਾਸੀ ਜਸਵੀਰ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਪਿੰਡ ਨਾਗਰੀ ਦੇ ਨਜ਼ਦੀਕ ਕੰਬਾਈਨ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ : ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾ.ਦਸੇ ‘ਚ ਮੌ.ਤ, 3 ਬੱਚਿਆਂ ਦਾ ਪਿਤਾ ਸੀ ਮ੍ਰਿ.ਤਕ

ਹਾਦਸੇ ਕਾਰਨ ਦੋਵੇਂ ਜਣੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਡਾਕਟਰਾਂ ਨੇ ਜਸਵੀਰ ਕੌਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿਤਾ ਗਿਆ। ਪੁਲਿਸ ਨੇ ਦੋਵੇਂ ਵਾਹਨ ਅਪਣੇ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਜਦਕਿ ਹਾਦਸੇ ਤੋਂ ਬਾਅਦ ਕੰਬਾਈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ appeared first on Daily Post Punjabi.