accident in phagwara Archives - Daily Post Punjabi

ਫਗਵਾੜਾ ਨੇੜੇ ਕਾਰ ਤੇ ਟੈਂਪੂ ਵਿਚਾਲੇ ਹੋਈ ਭਿਆਨਕ ਟੱਕਰ, ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਮੌਤ
ਫਗਵਾੜਾ-ਜੰਡਿਆਲਾ ਰੋਡ ਨੇੜੇ ਸ਼ੁੱਕਰਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਾਰ ਮਿੰਨੀ ਟਰੱਕ ਨਾਲ ਆਹਮੋ-ਸਾਹਮਣੇ ਹੋ ਗਈ। ਇਸ ਦੌਰਾਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੀ ਗੱਡੀ ਦਾ ਡਰਾਈਵਰ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਨਕੋਦਰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

Two brothers killed

ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਕਮਲ ਸਿੰਘ ਅਤੇ ਬਲਦੇਵ ਸਿੰਘ ਪੁੱਤਰ ਜਤਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੁਪਹਿਰ ਨੂੰ ਇੱਕ ਆਲਟੋ ਕਾਰ ਜੰਡਿਆਲਾ ਤੋਂ ਫਗਵਾੜਾ ਵੱਲ ਆ ਰਹੀ ਸੀ। ਰਾਧਾ-ਸਵਾਮੀ ਸਤਿਸੰਗ ਭਵਨ ਨੇੜੇ ਫਗਵਾੜਾ ਵੱਲ ਜਾ ਰਹੀ ਇਕ ਭਾਰ ਵਾਲੇ ਵਾਹਨ (ਮਹਿੰਦਰਾ ਪਿਕਅਪ) ਨਾਲ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਗੰਭੀਰ ਸੀ ਕਿ ਕਾਰ ਵਿਚ ਸਵਾਰ ਦੋ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਹੋਰ ਵਾਹਨ ਦਾ ਚਾਲਕ ਜ਼ਖਮੀ ਹੋ ਗਿਆ।

Two brothers killed

ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਭੇਜੀਆਂ ਗਈਆਂ ਹਨ, ਜਦਕਿ ਪਿਕਅਪ ਦੇ ਡਰਾਈਵਰ ਨੂੰ ਨਕੋਦਰ ਸਿਵਲ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ ਕਿਉਂਕਿ ਹਾਲਤ ਵਧੇਰੇ ਗੰਭੀਰ ਬਣੀ ਹੋਈ ਹੈ। ਇਸ ਸਬੰਧ ਵਿੱਚ ਏਐਸਆਈ ਗੁਰਵਿੰਦਰ ਸਿੰਘ ਅਤੇ ਉਸਦੀ ਟੀਮ ਇੰਚਾਰਜ ਥਾਣਾ ਚੌਕੀ ਜੰਡਿਆਲਾ ਮੌਕੇ ’ਤੇ ਅਗਲੇਰੀ ਕਾਰਵਾਈ ਵਿੱਚ ਜੁਟੇ ਹੋਏ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ 2 ਕਾਂਸਟੇਬਲਾਂ ਨੂੰ ਮਿੱਟੀ ‘ਚ ਦਬੇ ਮਜ਼ਦੂਰਾਂ ਦੀ ਜਾਨ ਬਚਾਉਣ ਲਈ ਕੀਤਾ ਗਿਆ ਸਨਮਾਨਿਤ

The post ਫਗਵਾੜਾ ਨੇੜੇ ਕਾਰ ਤੇ ਟੈਂਪੂ ਵਿਚਾਲੇ ਹੋਈ ਭਿਆਨਕ ਟੱਕਰ, ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਮੌਤ appeared first on Daily Post Punjabi.