accident in phillaur Archives - Daily Post Punjabi

ਫਿਲੌਰ ਜੀ.ਟੀ. ਰੋਡ ਹਾਈਵੇਅ ‘ਤੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਹਿਲਾ ਤੇ ਵਿਅਕਤੀ ਦੀ ਮੌਤ
ਫਿਲੌਰ ਵਿੱਚ ਬੀਤੀ ਰਾਤ 9 ਵਜੇ ਦੇ ਕਰੀਬ ਜੀ.ਟੀ. ਰੋਡ ਹਾਈਵੇਅ ‘ਤੇ ਵੇਰਕਾ ਮਿਲਕ ਬਾਰ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 2 ਜੀਆਂ ਦੀ ਮੌਤ ਹੋ ਗਈ। ਅਣਪਛਾਤੇ ਵਾਹਨ ਨੇ ਬਾਈਕ ਸਵਾਰ ਨੂੰ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਮਹਿਲਾ ਤੇ ਵਿਅਕਤੀ ਦੀ ਨੇ ਮੌਕੇ ‘ਤੇ ਹੀ ਦਮ ਤੋੜ ਢੋੱਤ। ਲਾਸ਼ ਦੀ ਹਾਲਤ ਇੰਨੀ ਬੁਰੀ ਸੀ ਕਿ ਮਹਿਲਾ ਦੀ ਪਛਾਣ ਵੀ ਨਹੀਂ ਹੋ ਸਕੀ। ਫਿਲਹਾਲ ਲਾਸ਼ ਨੂੰ ਫਿਲੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰਾਖਵੇਂ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ PB 37J 8478 ‘ਤੇ ਸਵਾਰ ਹੋ ਕੇ ਇੱਕ ਵਿਅਕਤੀ ਤੇ ਇੱਕ ਮਹਿਲਾ ਗੋਰਾਇਆ ਸਾਈਡ ਤੋ ਆ ਰਹੇ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਪਿੱਛੋਂ ਤੋਂ ਆ ਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਜ਼ਬਰਦਸਤ ਟੱਕਰ ਵਿੱਚ ਔਰਤ ਅਤੇ ਵਿਆਕਤੀ ਦੀ ਮੋਕੇ ਤੇ ਹੀ ਮੋਤ ਹੋ ਗਈ। ਰਾਹਗੀਰਾਂ ਵੱਲੋਂ ਮਿਲੀ ਸੂਚਨਾ ਤੋਂ ਬਾਅਦ SSF ਟੀਮ ਦੇ ਮੁਲਾਜ਼ਮ ਅਤੇ ਥਾਣਾ ਫਿਲੌਰ ਤੋਂ ਡਿਊਟੀ ਅਫ਼ਸਰ ASI ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ।

ਇਹ ਵੀ ਪੜ੍ਹੋ : ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਮ੍ਰਿਤਕ ਵਿਆਕਤੀ ਦੀ ਪਹਿਚਾਣ ਅਨੰਦ ਸਿੰਘ ਪੁੱਤਰ ਕ੍ਰਿਪਾ ਸ਼ੰਕਰ ਰੁੜਕਾ ਰੋਡ ਗੋਰਾਇਆ ਵਜੋਂ ਹੋਈ ਹੈ। ਜਦ ਕਿ ਮ੍ਰਿਤਕ ਔਰਤ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਇਹਨਾਂ ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਐਂਬੂਲੈਂਸ ਰਾਹੀਂ ਫਿਲੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਰੱਖਵਾ ਦਿੱਤੀਆਂ। ਇਸ ਹਾਦਸੇ ਦੀ ਖ਼ਬਰ ਸੁਣਦਿਆਂ ਮ੍ਰਿਤਕ ਅਨੰਦ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਫਿਲੌਰ ਵਿਖੇ ਪਹੁੰਚੇ। ASI ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਫਿਲੌਰ ਜੀ.ਟੀ. ਰੋਡ ਹਾਈਵੇਅ ‘ਤੇ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਮਹਿਲਾ ਤੇ ਵਿਅਕਤੀ ਦੀ ਮੌਤ appeared first on Daily Post Punjabi.

ਫਿਲੌਰ ‘ਚ ਸੜਕ ’ਤੇ ਬੇਕਾਬੂ ਹੋਇਆ ਮੋਟਰਸਾਈਕਲ, ਹਾ.ਦਸੇ ’ਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਮੌ.ਤ
ਫਿਲੌਰ ’ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਨ ਵਾਸੀ ਨਕੋਦਰ ਵਜੋਂ ਹੋਈ ਹੈ। ਉਹ 9ਵੀਂ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਹਾਦਸਾ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਵਾਪਰਿਆ ਸੀ। ਫਿਲੌਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਰਖਵਾਇਆ ਹੈ।

ਜਾਣਕਾਰੀ ਮੁਤਾਬਕ ਰਾਜਨ ਆਪਣੇ ਦੋ ਦੋਸਤਾਂ ਨਾਲ ਫਿਲੌਰ ਦੇ ਸਕੂਲ ’ਚ ਪੇਪਰ ਦੇਣ ਜਾ ਰਿਹਾ ਸੀ। ਰਾਜਨ ਬਾਈਕ ਚਲਾ ਰਿਹਾ ਸੀ ਤੇ ਬਾਕੀ ਦੋ ਦੋਸਤ ਪਿੱਛੇ ਬੈਠੇ ਸਨ। ਰਾਜਨ ਦੀਆਂ ਅੱਖਾਂ ’ਚ ਕੁੱਝ ਪੈ ਗਿਆ, ਜਿਸ ਕਾਰਨ ਬਾਈਕ ਬੇਕਾਬੂ ਹੋ ਕੇ ਕੱਚੀ ਸੜਕ ’ਤੇ ਜਾ ਡਿੱਗੀ। ਉੱਥੇ ਤਿੰਨੋਂ ਬਾਈਕ ‘ਤੋਂ ਡਿੱਗ ਪਏ, ਜਿਸ ਕਾਰਨ ਰਾਜਨ ਦੇ ਸਿਰ ’ਤੇ ਗੰਭੀਰ ਸੱਟ ਲੱਗ ਗਈ। ਉੱਥੋਂ ਲੰਘ ਰਹੇ ਰਾਹਗੀਰਾਂ ਨੇ ਉਸ ਨੂੰ ਸਾਥੀਆਂ ਸਮੇਤ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਮੁੜ ਦਾਖਲ ਹੋਇਆ ਪਾਕਿ ਡਰੋਨ, BSF-ਪੁਲਿਸ ਨੂੰ ਖੇਤਾਂ ‘ਚੋਂ ਬਰਾਮਦ ਹੋਏ ਹੈ.ਰੋਇਨ ਦੇ 3 ਪੈਕਟ

ਇੱਥੇ ਰਾਜਨ ਦੀ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਪਰ ਉਸ ਦੀ ਰਸਤੇ ’ਚ ਹੀ ਮੌਤ ਹੋ ਗਈ। ਰਾਹਗੀਰਾਂ ਨੇ ਦੱਸਿਆ ਕਿ ਬਾਈਕ ਦੀ ਸਪੀਡ ਬਹੁਤ ਜ਼ਿਆਦਾ ਸੀ ਤੇ ਕਿਸੇ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਸੀ। ਦੂਜੇ ਪਾਸੇ ਰਾਜਨ ਦੀ ਮੌਤ ਕਾਰਨ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਿਲੌਰ ‘ਚ ਸੜਕ ’ਤੇ ਬੇਕਾਬੂ ਹੋਇਆ ਮੋਟਰਸਾਈਕਲ, ਹਾ.ਦਸੇ ’ਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਮੌ.ਤ appeared first on Daily Post Punjabi.

ਫਿਲੌਰ ਨੇੜੇ ਦਰੱਖਤ ਨਾਲ ਟਕਰਾਈ ਕਾਰ, ਲੜਕਾ-ਲੜਕੀ ਦੀ ਮੌਕੇ ‘ਤੇ ਹੋਈ ਮੌਤ, ਕਾਰ ‘ਚੋਂ ਮਿਲੀ 100 ਲੀਟਰ ਤੋਂ ਵੱਧ ਸ਼ਰਾਬ
ਐਤਵਾਰ ਦੇਰ ਰਾਤ ਪੰਜਾਬ ਦੇ ਫਿਲੌਰ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨੌਜਵਾਨ ਅਤੇ ਇੱਕ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਹਾਦਸੇ ਵਾਲੀ ਕਾਰ ਵਿਚ 5 ਵੱਡੇ ਪੋਲੀਥੀਨ ਰੱਖੇ ਗਏ ਸਨ, ਜਿਸ ਵਿਚ 100 ਲੀਟਰ ਤੋਂ ਜ਼ਿਆਦਾ ਸ਼ਰਾਬ ਸੀ।

ਪੁਲਿਸ ਨੇ ਕਾਰ ਅਤੇ ਉਸ ਵਿਚੋਂ ਮਿਲੀ ਨਾਜਾਇਜ਼ ਸ਼ਰਾਬ ਨੂੰ ਜ਼ਬਤ ਕਰ ਲਿਆ। ਇਸ ਦੇ ਨਾਲ ਹੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਆਲਟੋ ਕਾਰ ਇਕ ਦਰੱਖਤ ਨਾਲ ਟਕਰਾ ਗਈ। ਮ੍ਰਿਤਕਾਂ ਦੀ ਪਛਾਣ 26 ਸਾਲਾ ਲਖਵਿੰਦਰ ਪੁੱਤਰ ਰਮੇਸ਼ ਚੰਦਰ ਵਾਸੀ ਪਿੰਡ ਗੰਨਾ ਪਿੰਡ ਅਤੇ ਉਸਦੀ ਪ੍ਰੇਮਿਕਾ ਸਰੋਜ ਕੁਮਾਰੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾ ਲਿਆ ਸੀ। ਜਿਸ ਕਾਰਨ ਪਰਿਵਾਰ ਖੁਸ਼ ਨਹੀਂ ਸੀ। ਇਹ ਵੀ ਪਤਾ ਲੱਗਿਆ ਹੈ ਕਿ ਦੋਵੇਂ ਸ਼ਰਾਬ ਦੀ ਤਸਕਰੀ ਕਰਦੇ ਸਨ।

ਇਹ ਵੀ ਪੜ੍ਹੋ : ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਬੀਤੀ ਰਾਤ ਦੋਵੇਂ ਸ਼ਰਾਬ ਸਪਲਾਈ ਕਰਨ ਜਾ ਰਹੇ ਸਨ। ਪਰ ਹੋ ਸਕਦਾ ਹੈ ਕਿ ਕੋਈ ਉਸਦਾ ਪਿੱਛਾ ਕਰ ਰਿਹਾ ਸੀ, ਜਿਸ ਕਾਰਨ ਉਸਦੀ ਕਾਰ ਹਾਦਸੇ ਵਿੱਚ ਫਸ ਗਈ। ਪੁਲਿਸ ਹਰ ਕੋਣ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਸਿਹਤ ਵਿਭਾਗ ਵਿੱਚ 11,200 ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ: ਬਲਬੀਰ ਸਿੱਧੂ

The post ਫਿਲੌਰ ਨੇੜੇ ਦਰੱਖਤ ਨਾਲ ਟਕਰਾਈ ਕਾਰ, ਲੜਕਾ-ਲੜਕੀ ਦੀ ਮੌਕੇ ‘ਤੇ ਹੋਈ ਮੌਤ, ਕਾਰ ‘ਚੋਂ ਮਿਲੀ 100 ਲੀਟਰ ਤੋਂ ਵੱਧ ਸ਼ਰਾਬ appeared first on Daily Post Punjabi.