Tag: , , , , ,

ਗੱਡੀ ਅਤੇ ਸਕੂਟੀ ਦੀ ਟੱਕਰ ਨੇ ਲਈ ਤਿੰਨ ਜਾਣਿਆ ਦੀ ਜਾਨ

ਚੰਡੀਗੜ੍ਹ ਰੋਡ ਤੇ ਇਕ ਸੜਕ ਦੁਰਘਟਨਾ ਦੇ ਵਿਚ ਤਿੰਨ ਜਾਣਿਆ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਤਿੰਨੋਂ ਸਕੂਟੀ ਤੇ ਚੰਡੀਗੜ੍ਹ ਵੱਲ ਜਾ ਰਹੇ ਸਨ ਜਿਹਨਾਂ ਦੇ ਵਿਚ ਪਿੰਡ ਕੋਟਲਾ ਬਿਜਵਾੜਾ ਦੇ ਕੋਲ ਇਕ ਗੱਡੀ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਤਿੰਨਾਂ ਦੀ ਹੀ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ

ਹੱਸਦਾ-ਖੇਡਦਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਮਾਂ ਤੇ ਦੋ ਪੁੱਤਰਾਂ ਦੀ ਹੋਈ ਮੌਕੇ ‘ਤੇ ਮੌਤ

ਸੰਗਰੂਰ-ਬਰਨਾਲਾ ਰੋਡ ‘ਤੇ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਸਾਹਮਣੇ ਖੜ੍ਹੇ ਇਕ ਟਰੱਕ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਮਾਂ ਅਤੇ ਉਸ ਦੇ ਦੋ ਲੜਕਿਆਂ ਦੀ ਮੌਤ ਹੋ ਗਈ। ਜਦੋਂਕਿ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸਦਾ ਚੰਡੀਗੜ੍ਹ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਹੈ। ਯੂ ਪੀ ਦੇ ਮੁਜ਼ੱਫਰਨਗਰ ਦਾ ਵਸਨੀਕ ਨਰਮੋਹਨ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ

ਵੱਡਾ ਹਾਦਸਾ : ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੀ CTU ਬੱਸ ਪਲਟੀ, ਮਚ ਗਈ ਹਾਹਾਕਾਰ, ਦਰਜਨ ਤੋਂ ਵੱਧ ਲੋਕ ਹੋਏ ਜ਼ਖਮੀ

ਅੱਜ ਰੂਪਨਗਰ ‘ਚ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਦੀ ਬੱਸ ਪਲਟ ਜਾਣ ਨਾਲ ਦਰਜਨਾਂ ਲੋਕ ਜ਼ਖਮੀ ਹੋ ਗਏ। ਕਈਆਂ ਦੇ ਗੰਭੀਰ ਸੱਟਾਂ ਲੱਗੀਆਂ ਤੇ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ। ਦੱਸਿਆ ਜਾਂਦਾ ਹੈ ਕਿ ਬੱਸ ਚੰਡੀਗੜ੍ਹ ਤੋਂ ਪੰਜਾਬ ਜਾ ਰਹੀ ਸੀ। ਰਸਤੇ ਵਿੱਚ, ਅਚਾਨਕ ਇਹ ਬੱਸ ਬੇਕਾਬੂ ਹੋ ਗਈ ਤੇ ਸੜਕ ‘ਤੇ

Carousel Posts