accident in Sangrur Archives - Daily Post Punjabi

ਸੰਗਰੂਰ ‘ਚ ਮੋਟਰਸਾਈਕਲ ਸਵਾਰ ਭੈਣ-ਭਰਾ ਨਾਲ ਵਾਪਰਿਆ ਹਾਦਸਾ, ਕਾਰ ਨਾਲ ਟੱਕਰ ਕਾਰਨ 15 ਸਾਲਾਂ ਲੜਕੇ ਦੀ ਮੌਤ
ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਪਿਛਲੇ ਦਿਨੀ ਪੰਜਾਬ ਪੁਲਿਸ ਦੇ ਵੱਲੋਂ ਸਖ਼ਤ ਆਦੇਸ਼ ਵੀ ਜਾਰੀ ਕੀਤੇ ਗਏ ਸੀ ਕਿ ਛੋਟੇ ਬੱਚੇ ਕੋਈ ਵੀ ਵਹੀਕਲ ਨਹੀਂ ਚਲਾਉਣਗੇ ਅਤੇ ਜੁਰਮਾਨਾ ਦੇ ਨਾਲ ਨਾਲ ਮਾਪਿਆਂ ਨੂੰ ਸਜ਼ਾ ਵੀ ਹੋਵੇਗੀ। ਪਰ ਅੱਜ ਹੀ ਸੰਗਰੂਰ ਤੋਂ ਦਿਲ ਦਹਰਾਉਣ ਵਾਲੇ ਸੜਕ ਹਾਦਸੇ ਦਾ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ।

ਸੰਗਰੂਰ ਦਾ ਨਾਨਕੀਆਣਾ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਇੱਕ ਮੋਟਰਸਾਈਕਲ ਉੱਤੇ ਸਵਾਰ ਇੱਕ 15 ਸਾਲ ਦਾ ਲੜਕਾ ਤੇ ਉਸਦੇ ਨਾਲ 18 ਸਾਲ ਦੀ ਲੜਕੀ ਦੀ ਅਚਾਨਕ ਕਾਰ ਦੇ ਨਾਲ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਟੱਕਰ ਇਨੀ ਖਤਰਨਾਕ ਸੀ ਕਿ ਕਾਰ ਬੁਰੀ ਤਰਾਂ ਨੁਕਸਾਨੀ ਗਈ ਹੈ ਅਤੇ ਮੋਟਰਸਾਈਕਲ ਦੇ ਵੀ ਪਰਖੱਚੇ ਉਡ ਗਏ ਹਨ।

ਇਸ ਦਰਦਨਾਕ ਸੜਕ ਹਾਦਸੇ ਵਿੱਚ 15 ਸਾਲ ਦੇ ਨੌਜਵਾਨ ਦੀ ਮੌਕੇ ਦੇ ਮੌਤ ਹੋ ਗਈ, ਜਦਕਿ ਲੜਕੀ ਗੰਭੀਰ ਜ਼ਖਮੀ ਹੋਈ ਹੈ। ਜ਼ਖਮੀ ਲੜਕੀ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਕਿਸ ਤਰ੍ਹਾਂ ਵਾਪਰੀ ਅਜੇ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ : ਮਾਨਸਾ ‘ਚ ਕ.ਰੰਟ ਲੱਗਣ ਕਾਰਨ 7 ਸਾਲਾ ਬੱਚੇ ਦੀ ਮੌ.ਤ, ਗਲੀ ‘ਚ ਬਿਜਲੀ ਦੇ ਖੰਭੇ ਨੇੜੇ ਖੇਡ ਰਿਹਾ ਸੀ ਬੱਚਾ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਉਨ੍ਹਾਂ ਕੋਲ ਇੱਕ ਐਕਸੀਡੈਂਟ ਕੇਸ ਆਇਆ ਸੀ ਜਿਸਦੇ ਵਿੱਚ ਇੱਕ ਲੜਕਾ ਜਿਸਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਇੱਕ ਲੜਕੀ ਹੈ ਜਿਸਦੀ ਉਮਰ 18 ਸਾਲ ਹੈ ਜਿਸਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੀ ਲੱਤ ਟੁੱਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸੰਗਰੂਰ ‘ਚ ਮੋਟਰਸਾਈਕਲ ਸਵਾਰ ਭੈਣ-ਭਰਾ ਨਾਲ ਵਾਪਰਿਆ ਹਾਦਸਾ, ਕਾਰ ਨਾਲ ਟੱਕਰ ਕਾਰਨ 15 ਸਾਲਾਂ ਲੜਕੇ ਦੀ ਮੌਤ appeared first on Daily Post Punjabi.

ਸੰਗਰੂਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਨੌਜਵਾਨਾਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੋ ਗੰਭੀਰ ਜ਼ਖਮੀ
ਸੰਗਰੂਰ ਦੇ ਲਹਿਰਾਗਾਗਾ ਨੇੜਲੇ ਪਿੰਡ ਭਾਈ ਕੀ ਪਿਸ਼ੌਰ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਪੈਦਲ ਜਾ ਰਹੇ ਤਿੰਨ ਨੌਜਵਾਨਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ। ਇਸ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਅਤੇ ਅਮਰ ਹਸਪਤਾਲਾਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਪੀੜਤ ਰਮਨਦੀਪ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਵਾਸੀ ਭਾਈ ਕੀ ਪਿਸ਼ੋਰ ਨੇ ਦੱਸਿਆ ਕਿ ਨੌਜਵਾਨ ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੇਰ ਰਾਤ ਦਿਹਾੜੀ ਕਰ ਕੇ ਭਾਈ ਕੀ ਪਿਸੌਰ ਨੇੜੇ ਗੁੱਗਾ ਮਾੜੀ ਕੋਲ ਪੈਦਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ‘ਤੋਂ ਇੱਕ ਤੇਜ਼ ਰਫਤਾਰ ਵਰਨਾ ਕਾਰ ਆਈ ਤੇ ਤਿੰਨਾਂ ’ਤੇ ਚੜ੍ਹ ਗਈ ਜਿਸ ਕਾਰਨ ਨੌਜਵਾਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਮਨਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਤੇ ਚੰਡੀਗੜ੍ਹ ‘ਚ ਸੰਘਣੀ ਧੁੰਦ, ਮੌਸਮ ਵਿਭਾਗ ਵੱਲੋਂ ਠੰਢ ਦਾ ਅਲਰਟ ਜਾਰੀ

ਥਾਣਾ ਸਦਰ ਮੁਖੀ ਲਹਿਰਾ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਨਾ ਗੱਡੀ ਕਬਜ਼ੇ ਵਿਚ ਲੈ ਕੇ ਡਰਾਈਵਰ ਹਰਤਾਵਲ ਸਿੰਘ ਫੌਜੀ ਸੇਖੂਵਾਸ ਖ਼ਿਲਾਫ਼ ਪਰਚਾ ਦਰਜ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਵਿਖੇ ਤੀਜੇ ਦਿਨ ਲਗਾਤਾਰ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਵੀ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੰਗਰੂਰ ‘ਚ ਤੇਜ਼ ਰਫਤਾਰ ਕਾਰ ਨੇ ਤਿੰਨ ਨੌਜਵਾਨਾਂ ਨੂੰ ਦ.ਰੜਿ.ਆ, ਇੱਕ ਦੀ ਮੌ.ਤ, ਦੋ ਗੰਭੀਰ ਜ਼ਖਮੀ appeared first on Daily Post Punjabi.