accident in tarntaran Archives - Daily Post Punjabi

ਤਰਨ ਤਾਰਨ ‘ਚ 2 ਮੋਟਰਸਾਈਕਲ ਦੀ ਆਪਸ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਗਈ ਜਾਨ, 2 ਜ਼ਖਮੀ
ਤਰਨ ਤਾਰਨ ਦੇ ਪਿੰਡ ਹਰੀਕੇ ਵਿਖੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ, ਜਿਸ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਵਿੱਚ 2 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਰਾਹਗੀਰਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

2 motorcycles collided

ਮਿਲੀ ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ ਅਤੇ ਸਪਲੈਂਡਰ ਮੋਟਰਸਾਈਕਲ ਆਹਮੋ-ਸਾਹਮਣੇ ਤੋਂ ਆ ਰਹੇ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲ ਦੇ ਅੱਗੇ ਕੁੱਤਾ ਆ ਗਿਆ, ਜਿਸ ਕਾਰਨ ਸਪਲੈਂਡਰ ਮੋਟਰਸਾਈਕਲ ਬੁਲੇਟ ਮੋਟਰਸਾਈਕਲ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ 17 ਸਾਲ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ‘ਚ ਧੁੰਦ ਕਾਰਨ ਵਾਪਰਿਆ ਹਾ.ਦਸਾ, ਬਿਸਤ-ਦੁਆਬ ਨਹਿਰ ‘ਚ ਡਿੱ.ਗੀ ਕਾਰ, ਚਾਲਕ ਦੀ ਹੋਈ ਮੌ.ਤ

ਮ੍ਰਿਤਕ ਨੌਜਵਾਨ ਦੀ ਪਛਾਣ ਰਾਜਨਪ੍ਰੀਤ ਸਿੰਘ (17) ਵਾਸੀ ਮਰਹਾਣਾ ਵਜੋਂ ਹੋਈ ਹੈ। ਉੱਥੇ ਹੀ 2 ਨੌਜਵਾਨ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਦੀ ਪਛਾਣ ਲਵਜੀਤ ਸਿੰਘ ਗੰਡੀਵਿੰਡ ਅਤੇ ਅੰਮ੍ਰਿਤਪਾਲ ਸਿੰਘ ਜੋਣੇਕੇ ਵਜੋਂ ਹੋਏ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਗੰਭੀਰ ਰੂਪ ਵਿੱਚ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਮਾਮਲੇ ‘ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ 2 ਮੋਟਰਸਾਈਕਲ ਦੀ ਆਪਸ ‘ਚ ਹੋਈ ਟੱਕਰ, ਇੱਕ ਵਿਅਕਤੀ ਦੀ ਗਈ ਜਾਨ, 2 ਜ਼ਖਮੀ appeared first on Daily Post Punjabi.

ਤਰਨਤਾਰਨ : ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਹੋਈ ਟੱਕਰ, ਪਤੀ-ਪਤਨੀ ਦੀ ਮੌ.ਤ, ਬੱਚੇ ਜ਼ਖਮੀ
ਤਰਨਤਾਰਨ ਵਿਚ ਇਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਥਾਣਾ ਚੋਹਲਾ ਸਾਹਿਬ ਦੇ ਪਿੰਡ ਮੋਹਨਪੁਰ ਨੇੜੇ ਹੋਇਆ। ਸ਼ਨੀਵਾਰ ਦੀ ਰਾਤ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋ ਬੱਚੇ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਤੇ ਕਿਰਨਵੀਰ ਕੌਰ ਵਜੋਂ ਹੋਈ ਹੈ। ਪਤੀ-ਪਤਨੀ ਆਪਣੇ ਬੱਚਿਆਂ ਦੇ ਨਾਲ ਕਾਰ ਤੋਂ ਇਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਜਦੋਂ ਕਾਰ ਪਿੰਡ ਮੋਹਨਪੁਰ ਤੋਂ ਠੱਠੀਆਂ ਮਹੰਤਾ ਦੇ ਵਿਚ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਵਿਚ ਜਾ ਵੱਜੀ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋਵੇਂ ਬੱਚੇ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਨਵੰਬਰ ‘ਚ ਦੀਵਾਲੀ ਤੇ ਛੱਠ ਪੂਜਾ ਵਰਗੇ ਤਿਓਹਾਰਾਂ ਕਾਰਨ ਅੱਧੇ ਮਹੀਨੇ ਬੰਦ ਰਹਿਣਗੇ ਬੈਂਕ, ਇੰਝ ਨਿਪਟਾਓ ਕੰਮ

ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਚੋਹਲਾ ਸਾਹਿਬ ਦੇ ਇੰਸਪੈਕਟਰ ਵਿਨੋਦ ਸ਼ਰਮਾ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਤਰਨਤਾਰਨ ਦੇ ਹਸਪਤਾਲ ਭਰਤੀ ਕਰਵਾਇਆ। ਵਿਨੋਦ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਤਰਨਤਾਰਨ : ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਹੋਈ ਟੱਕਰ, ਪਤੀ-ਪਤਨੀ ਦੀ ਮੌ.ਤ, ਬੱਚੇ ਜ਼ਖਮੀ appeared first on Daily Post Punjabi.