accident near Fatehgarh Sahib Archives - Daily Post Punjabi

ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ
ਫਤਿਹਗੜ੍ਹ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਚੁੰਨੀ ਲਾਗੇ ਖੇੜੀ ਚੌਂਕ ਨੇੜੇ ਇੱਕ ਟਿੱਪਰ ਅਤੇ ਅਲਟੋ-ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਈ ਹੈ। ਹਾਦਸੇ ਵਿੱਚ ਆਲਟੋ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ।

ਪੁਲਿਸ ਚੌਂਕੀ ਚੁੰਨੀ ਕਲਾਂ ਦੇ ਪੁਲਿਸ ਜਾਂਚ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 3 ਦੋਸਤ ਆਲਟੋ ਕਾਰ ਵਿਚ ਸਵਰ ਹੋ ਕੇ ਜਾ ਰਹੇ ਸਨ, ਜਦੋਂ ਉਹ ਖੇੜੀ ਚੌਂਕ ਦੇ ਨਜ਼ਦੀਕ ਪਹੁੰਚੇ ਤਾਂ ਟਿੱਪਰ ਨੇ ਉਨਾਂ ਦੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 2 ਦੋਸਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਤੀਜੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਗੰਭੀਰ ਜ਼ਖਮੀ ਹੈ।

ਇਹ ਵੀ ਪੜ੍ਹੋ : 10ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਅਟਾਰੀ ਸਰਹੱਦ ‘ਤੇ BSF ਦੇ ਜਵਾਨਾਂ ਨੇ ਕੀਤਾ ਯੋਗਾ

ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਹੋਏ ਹਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਹੈ। ਥਾਣਾ ਬਡਾਲੀ ਆਲਾ ਸਿੰਘ ਵਿਖੇ ਟਿੱਪਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਵਾ ਕੇ ਚੁੰਨੀ ਕਲਾਂ ਚੌਂਕੀ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਫਤਿਹਗੜ੍ਹ ਸਾਹਿਬ ਨੇੜੇ ਟਿੱਪਰ ਤੇ ਕਾਰ ਵਿਚਾਲੇ ਹੋਈ ਟੱ.ਕਰ, 2 ਲੋਕਾਂ ਦੀ ਮੌ.ਤ, ਇੱਕ ਗੰਭੀਰ ਜ਼ਖਮੀ appeared first on Daily Post Punjabi.