accident sunam news Archives - Daily Post Punjabi

ਸੁਨਾਮ : ਬਾਈਕ ਸਵਾਰ ਨੂੰ ਕੈਂਟਰ ਨੇ ਮਾਰੀ ਟੱਕਰ, ਮੌਕੇ ‘ਤੇ ਮੌ.ਤ, ਚਾਲਕ ਹੋਇਆ ਫਰਾਰ
ਸੁਨਾਮ ‘ਚ ਫਲਾਈਓਵਰ ‘ਤੇ ਇਕ ਸੜਕ ਹਾਦਸੇ ਵਿਚ ਬਾਈਕ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡੀ ਅਮਰ ਸਿੰਘ ਵਾਲੀ ਦੇ ਨੇੜੇ ਲੌਂਗੋਵਾਲ ਦਾ ਰਹਿਣ ਵਾਲਾ ਜਸਵੰਤ ਸਿੰਘ ਆਪਣੀ ਪਤਨੀ ਚਰਨਜੀਤ ਕੌਰ ਦੇ ਨਾਲ ਬਾਈਕ ‘ਤੇ ਪਿੰਡ ਸੰਗਤੀਵਾਲਾ ਤੋਂ ਆਪਣੀ ਧੀ ਨੂੰ ਤੀਜ ਦਾ ਗਿਫਟ ਦੇ ਕੇ ਪਿੰਡ ਪਰਤ ਰਿਹਾ ਸੀ।

ਸੁਨਾਮ ਫਲਾਈਓਵਰ ਕੋਲ ਸਾਹਮਣੇ ਤੋਂ ਇਕ ਕੈਂਟਰ ਆ ਰਿਹਾ ਸੀ ਜਿਸ ਨੇ ਬਾਈਕ ਨੂੰ ਆਪਣੀ ਚਪੇਟ ਵਿਚ ਲੈ ਲਿਆ। ਹਾਦਸੇ ਵਿਚ ਜਸਵੰਤ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਚਰਨਜੀਤ ਕੌਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਈ। ਚਰਨਜੀਤ ਕੌਰ ਨੂੰ ਸਿਵਲ ਹਸਪਤਾਲ ਸੁਨਾਮ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖ ਕੇ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ। ਹਾਦਸੇ ਦੇ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਸੁਨਾਮ : ਬਾਈਕ ਸਵਾਰ ਨੂੰ ਕੈਂਟਰ ਨੇ ਮਾਰੀ ਟੱਕਰ, ਮੌਕੇ ‘ਤੇ ਮੌ.ਤ, ਚਾਲਕ ਹੋਇਆ ਫਰਾਰ appeared first on Daily Post Punjabi.