accidents in punjab Archives - Daily Post Punjabi

ਪੰਜਾਬ ‘ਚ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਜ਼ਖ਼ਮੀਆਂ ਤੋਂ ਵੱਧ: NCRB ਦੀ ਰਿਪੋਰਟ ‘ਚ ਖੁਲਾਸਾ
NCRB ਦੀ ਤਾਜ਼ਾ ਰਿਪੋਰਟ ਵਿਚ ਵੱਡਾ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਪੰਜਾਬ ਵਿਚ 2021 ਅਤੇ 2022 ਵਿਚ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਜ਼ਖਮੀਆਂ ਦੀ ਗਿਣਤੀ ਤੋਂ ਵੱਧ ਸੀ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ.ਸੀ.ਆਰ.ਬੀ.) ਦੇ ਅੰਕੜੇ ਦਰਸਾਉਂਦੇ ਹਨ ਕਿ ਗੁਆਂਢੀ ਰਾਜ ਹਰਿਆਣਾ ਵਿਚ ਸੜਕ ਹਾਦਸਿਆਂ ਵਿਚ ਜ਼ਖਮੀ ਹੋਏ ਲੋਕਾਂ ਦੀ ਗਿਣਤੀ ਮਰਨ ਵਾਲਿਆਂ ਤੋਂ ਵੱਧ ਹੈ।

ਸੜਕ ਹਾਦਸਿਆਂ ‘ਚ ਆਮ ਤੌਰ ‘ਤੇ ਜ਼ਖਮੀਆਂ ਦੀ ਗਿਣਤੀ ਮਰਨ ਵਾਲਿਆਂ ਤੋਂ ਜ਼ਿਆਦਾ ਹੁੰਦੀ ਹੈ ਪਰ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਰਗੇ ਕੁਝ ਸੂਬਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ਜ਼ਖਮੀਆਂ ਤੋਂ ਜ਼ਿਆਦਾ ਰਹੀ ਹੈ। ਪੰਜਾਬ ਵਿਚ 2022 ਵਿਚ 6,122 ਸੜਕ ਹਾਦਸਿਆਂ ਵਿਚ 4,688 ਲੋਕਾਂ ਦੀ ਮੌਤ ਹੋ ਗਈ ਅਤੇ 3,372 ਜ਼ਖ਼ਮੀ ਹੋਏ। ਪਿਛਲੇ ਸਾਲ 6,097 ਸੜਕ ਹਾਦਸਿਆਂ ਵਿਚ 4,516 ਲੋਕਾਂ ਦੀ ਮੌਤ ਹੋ ਗਈ ਅਤੇ 3,034 ਜ਼ਖ਼ਮੀ ਹੋਏ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਗੁਰਦਾਸਪੁਰ ਦੇ 2 ਲੋਕਾਂ ਦੀ ਹੋਈ ਮੌ.ਤ

ਦੂਜੇ ਪਾਸੇ ਹਰਿਆਣਾ ਵਿਚ 2021 ਵਿਚ 10,049 ਸੜਕ ਹਾਦਸੇ ਦਰਜ ਕੀਤੇ ਗਏ ਅਤੇ 2022 ਵਿਚ ਇਹ ਅੰਕੜਾ ਮਾਮੂਲੀ ਵਧ ਕੇ 10,654 ਹੋ ਗਿਆ। ਹਰਿਆਣਾ ਵਿਚ 2021 ਵਿਚ ਸੜਕ ਹਾਦਸਿਆਂ ਵਿਚ 4,983 ਲੋਕਾਂ ਦੀ ਮੌਤ ਹੋਈ ਸੀ, ਜਦੋਂ ਕਿ 2022 ਵਿਚ ਇਹ ਅੰਕੜਾ 5,228 ਸੀ। ਇਨ੍ਹਾਂ ਦੋ ਸਾਲਾਂ ਵਿਚ ਸੂਬੇ ਵਿਚ ਕ੍ਰਮਵਾਰ 7,972 ਅਤੇ 8,353 ਲੋਕ ਹਾਦਸਿਆਂ ਵਿਚ ਜ਼ਖ਼ਮੀ ਹੋਏ ਹਨ।

2022 ਵਿਚ ਪੰਜਾਬ ਵਿਚ ਸੜਕ ਦੁਰਘਟਨਾਵਾਂ ਵਿਚ 215 ਸਾਈਕਲ ਚਾਲਕਾਂ ਦੀ ਮੌਤ ਹੋਈ ਤੇ 12 ਲੋਕ ਜ਼ਖਮੀ ਹੋਏ ਜਦੋਂਕਿ ਹਰਿਆਣਾ ਵਿਚ 114 ਮੌਤਾਂ ਹੋਈਆਂ ਤੇ 120 ਲੋਕ ਜ਼ਖਮੀ ਹੋਏ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪੰਜਾਬ ‘ਚ ਸੜਕ ਹਾਦਸਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਜ਼ਖ਼ਮੀਆਂ ਤੋਂ ਵੱਧ: NCRB ਦੀ ਰਿਪੋਰਟ ‘ਚ ਖੁਲਾਸਾ appeared first on Daily Post Punjabi.