Accused Of Blasphemy Case Archives - Daily Post Punjabi

ਬੇਅਦਬੀ ਕਾਂਡ ਦੇ ਦੋਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਗੁਰੂ ਗੋਬਿੰਦ ਜੇਲ੍ਹ ‘ਚ ਕੀਤਾ ਜਾ ਸਕਦੈ ਸ਼ਿਫਟ
ਪੰਜਾਬ ਦੇ ਫਰੀਦਕੋਟ ‘ਚ ਗੋਲੇਵਾਲਾ ਬੇਅਦਬੀ ਕਾਂਡ ਦੇ ਦੋਸ਼ੀ ਵਿੱਕੀ ਮਸੀਹ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੋਸ਼ੀ ਨੂੰ ਫਰੀਦਕੋਟ ਮਾਡਰਨ ਜੇਲ ‘ਚ ਸ਼ਿਫਟ ਕਰ ਲਈ ਲੈ ਕੇ ਗਈ ਪਰ ਜੇਲ੍ਹ ਪ੍ਰਸ਼ਾਸ਼ਨ ਨੇ ਮੁਲਜ਼ਮ ਨੂੰ ਰੱਖਣ ਨੂੰ ਇਨਕਾਰ ਕਰ ਦਿੱਤਾ। ਇਸ ‘ਤੋਂ ਬਾਅਦ ਪੁਲਿਸ ਦੀ ਟੀਮ ਦੋਸ਼ੀ ਨੂੰ ਮਾਨਸਾ ਜੇਲ੍ਹ ਲੈ ਕੇ ਗਈ।

Accused Of Blasphemy Case

ਮਾਨਸਾ ਜੇਲ੍ਹ ਦੇ ਪ੍ਰਸ਼ਾਸ਼ਨ ਨੇ ਨਰਸਿੰਗ ਕੇਅਰ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਜੇਲ੍ਹ ਵਿੱਚ ਰੱਖਣ ਤੋਂ ਇਨਕਾਰ ਕਰ ਦਿੱਤਾ। ਅਜਿਹੇ ‘ਚ ਦੋਸ਼ੀਆਂ ਨੂੰ ਇਕ ਵਾਰ ਫਿਰ ਤੋਂ ਗੁਰੂ ਗੋਬਿੰਦ ਜੇਲ ‘ਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਗੱਲ ਦੀ ਪੁਸ਼ਟੀ ਫਰੀਦਕੋਟ ਜੇਲ੍ਹ ਦੇ ਸੁਪਰਡੈਂਟ ਰਾਜੀਵ ਨੇ ਕੀਤੀ ਹੈ। ਮੁਲਜ਼ਮ ਨੇ ਪੁਲਿਸ ਹਿਰਾਸਤ ਵਿੱਚ ਗਲੇ ਵਿੱਚ ਬਲੇਡ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

Accused Of Blasphemy Case

ਘਟਨਾਕ੍ਰਮ ਅਨੁਸਾਰ ਬੇਅਦਬੀ ਦੀ ਘਟਨਾ 23 ਅਪ੍ਰੈਲ 2023 ਨੂੰ ਕਸਬਾ ਗੋਲੇਵਾਲਾ ਵਿਖੇ ਵਾਪਰੀ ਸੀ, ਇਸ ਘਟਨਾ ‘ਚ ਵਿੱਕੀ ਮਸੀਹ ਅਤੇ ਰੂਪ ਨੂੰ ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਤੋਂ ਮਿਲੀ ਲੀਡ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਸੀ। ਘਟਨਾ ਤੋਂ ਬਾਅਦ ਮਾਮਲੇ ਦਾ ਖੁਲਾਸਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਵਿੱਕੀ ਮਸੀਹ ਅਤੇ ਰੂਪ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।

ਇਹ ਵੀ ਪੜ੍ਹੋ : ਡੀਜੀਪੀ ਗੌਰਵ ਯਾਦਵ ਪਹੁੰਚੇ ਲੁਧਿਆਣਾ: ਬੱਸ ਸਟੈਂਡ ‘ਤੇ ਕੀਤੀ ਚੈਕਿੰਗ, 2 ਦਿਨ ਜਾਰੀ ਰਹੇਗੀ ਸਰਚ

ਪੁਲਿਸ ਰਿਮਾਂਡ ਦੇ ਦੂਜੇ ਦਿਨ ਪੁਲਿਸ ਲਾਕਅੱਪ ‘ਚ ਦੋਸ਼ੀ ਵਿੱਕੀ ਮਸੀਹ ਨੇ ਆਪਣੇ ਗਲੇ ‘ਚ ਬਲੇਡ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੀ ਹਾਲਤ ਗੰਭੀਰ ਹੋਣ ‘ਤੇ ਉਸ ਨੂੰ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ‘ਚ ਸੁਧਾਰ ਹੋਣ ‘ਤੇ ਪੁਲਿਸ-ਪ੍ਰਸ਼ਾਸਨ ਦੋਸ਼ੀ ਨੂੰ ਜੇਲ ‘ਚ ਭੇਜਣ ਦੀ ਤਿਆਰੀ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਬੇਅਦਬੀ ਕਾਂਡ ਦੇ ਦੋਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਗੁਰੂ ਗੋਬਿੰਦ ਜੇਲ੍ਹ ‘ਚ ਕੀਤਾ ਜਾ ਸਕਦੈ ਸ਼ਿਫਟ appeared first on Daily Post Punjabi.