accused Ranjit Singh Archives - Daily Post Punjabi

ਰਣਜੀਤ ਸਿੰਘ ਦੀ ਮਾਂ ਨੇ ਕੀਤਾ ਹਾਈਕੋਰਟ ਦਾ ਰੁਖ, ਪੁੱਤ ਦੇ ਐਨਕਾਊਂਟਰ ਦੀ ਕੀਤੀ CBI ਜਾਂਚ ਦੀ ਮੰਗ
ਗੁਰਦਾਸਪੁਰ ਵਿਚ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ 19 ਸਾਲਾ ਨੌਜਵਾਨ ਰਣਜੀਤ ਸਿੰਘ ਦੀ ਮਾਂ ਨੇ ਆਪਣੇ ਪੁੱਤ ਦੀ ਮੌਤ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਬੂਹਾ ਖੜਕਿਆ ਹੈ। ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਇਸ ਐਨਕਾਊਂਟਰ ਨੂੰ ‘ਗੈਰ-ਕਾਨੂੰਨੀ ਅਤੇ ਸੰਵਿਧਾਨ ਵਿਰੋਧੀ’ ਦੱਸਦਿਆਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।

ਇਸ ਮਾਮਲੇ ਦੀ ਜਾਂਚ ਸੀਬੀਆਈ (CBI) ਜਾਂ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠਲੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ (PGI) ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਕਰਵਾਇਆ ਜਾਵੇ ਤਾਂ ਜੋ ਨਿਰਪੱਖ ਰਿਪੋਰਟ ਸਾਹਮਣੇ ਆ ਸਕੇ। ਇਸ ਪਟੀਸ਼ਨ ਦੀ ਸੁਣਵਾਈ ਭਲਕੇ ਹੋਵੇਗੀ।

ਦੱਸ ਦੇਈਏ ਕਿ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਹਾਈਕੋਰਟ ਨੇ ਨੋਟਿਸ ਲਿਆ ਹੈ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਜਵਾਬ ਤਲਬ ਕੀਤਾ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿਚ SIT ਬਣਾ ਦਿੱਤੀ ਗਈ ਹੈ, ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਗਰੋਂ ਅਦਾਲਤ ਨੇ ਪੁਲਿਸ. ਨੂੰ ਜਵਾਬ ਦਾਖਲ ਕਰਨ ਲਈ 2 ਹਫਤੇ ਦਾ ਸਮਾਂ ਦਿੱਤਾ ਹੈ।

ਇਹ ਵੀ ਪੜ੍ਹੋ : ਅਲੀ ਖਾਮੇਨੇਈ ਦੀ ਮੌਤ ‘ਤੇ ਭਾਰਤ ਨੇ ਪਹਿਲੀ ਵਾਰ ਪ੍ਰਗਟਾਇਆ ਦੁੱਖ, ਈਰਾਨੀ ਦੂਤਘਰ ਪਹੁੰਚੇ ਵਿਦੇਸ਼ ਸਕੱਤਰ

ਦੂਜੇ ਪਾਸੇ ਬੀਤੇ ਦਿਨੀਂ ਰਣਜੀਤ ਸਿੰਘ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ ਸੌਂਪ ਦਿੱਤੀ ਗਈ ਪਰ ਪਰਿਵਾਰ ਵਾਲਿਆਂ ਵੱਲੋਂ ਰਣਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਦੀ ਮੰਗ ਹੈ ਕਿ ਜਿਹੜੇ ਅਧਿਕਾਰੀਆਂ ਨੇ ਰਣਜੀਤ ਸਿੰਘ ਦਾ ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਣਜੀਤ ਸਿੰਘ ਦੀ ਮਾਂ ਨੇ ਕੀਤਾ ਹਾਈਕੋਰਟ ਦਾ ਰੁਖ, ਪੁੱਤ ਦੇ ਐਨਕਾਊਂਟਰ ਦੀ ਕੀਤੀ CBI ਜਾਂਚ ਦੀ ਮੰਗ appeared first on Daily Post Punjabi.

ਕਮਲ ਕੌਰ ਭਾਬੀ ਦੇ ਕ.ਤ/ਲ ਦਾ ਮਾਮਲਾ : ਹਾਈਕੋਰਟ ਵੱਲੋਂ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ
ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਵੱਲੋਂ ਕਮਲ ਕੌਰ ਭਾਬੀ ਕਤਲ ਕੇਸ ਦੇ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ ਕਰ ਦਿੱਤੀ ਗਈ ਹੈ। ਮੁਲਜ਼ਮ ਰਣਜੀਤ ਸਿੰਘ ਫਿਲਹਾਲ ਪੁਲਿਸ ਗ੍ਰਿਫ਼ਤ ਤੋਂ ਫਰਾਰ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਤੱਕ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਦੱਸ ਦੇਈਏ ਕਿ 11 ਜੂਨ ਨੂੰ, ਕੰਚਨ ਕੌਰ ਭਾਬੀ ਦੀ ਲਾਸ਼ ਬਠਿੰਡਾ ਦੇ ਭੁੱਚੋ ਮੰਡੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਮਿਲੀ ਸੀ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਦੋ ਸਾਥੀਆਂ, ਜਸਪ੍ਰੀਤ ਅਤੇ ਨਿਰਮਲਜੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਮਹਿਰੋ ਉਦੋਂ ਤੋਂ ਭਾਰਤ ਛੱਡ ਕੇ ਯੂਏਈ ਵਿੱਚ ਹੈ।

ਇਹ ਵੀ ਪੜ੍ਹੋ : ਤਰਨਤਾਰਨ : ਸੈਲੂਨ ਤੋਂ ਘਰ ਪਰਤ ਰਹੀ ਕੁੜੀ ਦਾ ਕ.ਤ/ਲ, ਬਾਈਕ ਸਵਾਰ 2 ਬ.ਦਮਾ/ਸ਼ਾਂ ਨੇ ਮਾ/ਰੀਆਂ ਗੋ/ਲੀਆਂ

ਰਣਜੀਤ ਸਿੰਘ, ਜਿਸਨੇ ਮਹਿਰੋ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੱਕ ਪਹੁੰਚਾਇਆ ਸੀ, ਫਿਲਹਾਲ ਪੁਲਿਸ ਹਿਰਾਸਤ ਤੋਂ ਬਾਹਰ ਹੈ। ਉਸਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਕੋਲ ਹੁਣ ਸਿਰਫ਼ ਦੋ ਵਿਕਲਪ ਹਨ, ਜਾਂ ਤਾਂ ਉਹ ਸੁਪਰੀਮ ਕੋਰਟ ਵਿੱਚ ਜਾ ਸਕਦਾ ਹੈ ਜਾਂ ਪੁਲਿਸ ਸਾਹਮਣੇ ਮੁਕੱਦਮੇ ਦਾ ਸਾਹਮਣਾ ਕਰ ਸਕਦਾ ਹੈ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਲੰਬਿਤ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਮਲ ਕੌਰ ਭਾਬੀ ਦੇ ਕ.ਤ/ਲ ਦਾ ਮਾਮਲਾ : ਹਾਈਕੋਰਟ ਵੱਲੋਂ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ appeared first on Daily Post Punjabi.