ACP and SHO suspended Archives - Daily Post Punjabi

ਜਲੰਧਰ : ਹਸਪਤਾਲ ‘ਚ ਫਾਇਰਿੰਗ ਮਾਮਲੇ ‘ਚ ACP-SHO ਸਸਪੈਂਡ, ਲਾਪਰਵਾਹੀ ਦੇ ਚੱਲਦਿਆਂ ਲਿਆ ਗਿਆ ਐਕਸ਼ਨ
ਜਲੰਧਰ ਦੇ ਹਸਪਤਾਲ ਵਿਚ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਵੱਲੋਂ ਕੀਤੀ ਗਈ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਪੁਲਿਸ ਦੀ ਲਾਪ੍ਰਵਾਹੀ ਦੱਸਦੇ ਹੋਏ ACP ਪਰਮਿੰਦਰ ਸਿੰਘ ਤੇ SHO ਰਵਿੰਦਰ ਕੁਮਾਰ ਨੂੰ ਸਸਪੈਂਡ ਕਰ ਦਿੱਤਾ ਹੈ।

ਦੱਸ ਦੇਈਏ ਕਿ ਹਸਪਤਾਲ ‘ਤੇ ਇਕ ਬਦਮਾਸ਼ ਨੇ ਤਾਬੜਤੋੜ ਫਾਇਰਿੰਗ ਕੀਤੀ ਸੀ। ਉਸ ਨੇ 3 ਸੈਕੰਡ ਵਿਚ 4 ਗੋਲੀਆਂ ਚਲਾਈਆਂ ਸਨ। ਘਟਨਾ ਦਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਇਆ ਸੀ। ਫੁਟੇਜ ਵਿਚ ਦਿਖ ਰਿਹਾ ਹੈ ਕਿ ਇਕ ਨੌਜਵਾਨ ਬਾਈਕ ‘ਤੇ ਆਉਂਦਾ ਹੈ, ਉਸ ਨੇ ਹੈਲਮੇਟ ਪਹਿਨਿਆ ਹੋਇਆ ਹੈ। ਫਾਇਰਿੰਗ ਦੌਰਾਨ ਵੀ ਉਸ ਨੇ ਹੈਲਮੇਟ ਨਹੀਂ ਉਤਾਰਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਮੌਕੇ ਤੋਂ ਬਾਈਕ ‘ਤੇ ਫਰਾਰ ਹੋ ਗਿਆ।

ਘਟਨਾ ਬੀਤੀ ਰਾਤ ਲਗਭਗ 9 ਵਜੇ ਦੀ ਹੈ। ਸੂਚਨਾ ਮਿਲਦੇ ਹੀ ਥਾਣੇ ਦੀ ਟੀਮ ਮੌਕੇ ‘ਤੇ ਪਹੁੰਚੀ ਸੀ। ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਲੱਗੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਮੁਲਜ਼ਮ ਦੀ ਪਛਾਣ ਲਈ ਟੈਕਨੀਕਲ ਟੀਮਾਂ ਨੂੰ ਲਗਾਇਆ। ਫਿਲਹਾਲ ਘਟਨਾ ਨੂੰ ਲੈ ਕੇ ਹਸਪਤਾਲ ਮੈਨੇਜਮੈਂਟ ਦਾ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ : ਬਰਨਾਲਾ : ਸੜਕ ਹਾਦਸੇ ਨੇ 2 ਘਰਾਂ ‘ਚ ਪਵਾਏ ਵੈਣ, ਗੱਡੀ ਦੀ ਟੱਕਰ ਮਗਰੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌ/ਤ

ਗੋਲੀਆਂ ਚੱਲਣ ਦੀ ਘਟਨਾ ਸਮੇਂ ਹਸਪਤਾਲ ਵਿਚ ਸਟਾਫ ਦੇ ਕੁਝ ਲੋਕ ਮੌਜੂਦ ਸਨ। ਗੋਲੀਆਂ ਦੀ ਆਵਾਜ਼ ਦੇ ਬਾਅਦ ਸਟਾਫ ਦਹਿਸ਼ਤ ਵਿਚ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 6 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਕਿਹਾ ਕਿ ਹਸਪਤਾਲ ਦੇ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਹਨ। ਹਮਲਾਵਰ ਨੇ ਲਗਭਗ 4 ਤੋਂ 5 ਰਾਊਂਡ ਫਾਇਰ ਕੀਤੇ ਹਨ। ਮੁਲਜ਼ਮ ਦੀ ਪਛਾਣ ਲਈ ਉਸ ਦੀ ਬਾਈਕ ਦੇ ਨੰਬਰ ਤੋਂ ਐਡ੍ਰੈਸ ਪਤਾ ਲਗਾਇਆ ਜਾ ਰਿਹਾ ਹੈ। ਮੁਲਜ਼ਮ ਨੇ ਹੈਲਮੇਟ ਪਾਇਆ ਹੋਇਆ ਸੀ, ਇਸ ਲਈ ਉਸ ਦਾ ਚਿਹਰਾ ਨਹੀਂ ਦਿਖ ਸਕਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ : ਹਸਪਤਾਲ ‘ਚ ਫਾਇਰਿੰਗ ਮਾਮਲੇ ‘ਚ ACP-SHO ਸਸਪੈਂਡ, ਲਾਪਰਵਾਹੀ ਦੇ ਚੱਲਦਿਆਂ ਲਿਆ ਗਿਆ ਐਕਸ਼ਨ appeared first on Daily Post Punjabi.