Action against drug smuggler Archives - Daily Post Punjabi

ਨ/ਸ਼ਾ ਤਸਕਰਾਂ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ, ਮੁਲਜ਼ਮਾਂ ਨੂੰ ਲੱਭਣ ਲਈ ਘਰ-ਘਰ ਚਲਾਈ ਤਲਾਸ਼ੀ ਮੁਹਿੰਮ
ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ, ਨਸ਼ਾ ਤਸਕਰਾਂ ਨੂੰ ਲੱਭਣ ਤੇ ਕੇਸਾਂ ਵਿਚ ਲੋੜੀਂਦੇ ਮੁਲਜ਼ਮਾਂ ਨੂੰ ਲੱਭਣ ਲਈ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਨੇ ਤਲਾਸ਼ੀ ਮੁਹਿੰਮ ਵਿਚ ਹਿੱਸਾ ਲਿਆ।

ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਲੋਕਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਮੁਹਿੰਮ ਚਲਾਈ ਗਈ। ਤਲਾਸ਼ੀ ਮੁਹਿੰਮ ਵਿਚ ਇੰਸਪੈਕਟਰ, ਸਬ-ਇੰਸਪੈਕਟਰ ਤੇ ਸਹਾਇਕ ਥਾਣੇਦਾਰਾ ਸਣੇ 80 ਦੇ ਮੁਲਾਜ਼ਮ ਮੌਜੂਦ ਸਨ। ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ। ਕੁਝ ਬਿਨਾਂ ਨੰਬਰ ਬਾਈਕ ਬਰਾਮਦ ਹੋਏ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ ਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨ/ਸ਼ਾ ਤਸਕਰਾਂ ਖਿਲਾਫ ਪੰਜਾਬ ਪੁਲਿਸ ਦਾ ਐਕਸ਼ਨ, ਮੁਲਜ਼ਮਾਂ ਨੂੰ ਲੱਭਣ ਲਈ ਘਰ-ਘਰ ਚਲਾਈ ਤਲਾਸ਼ੀ ਮੁਹਿੰਮ appeared first on Daily Post Punjabi.

ਬਠਿੰਡਾ ‘ਚ ਨ.ਸ਼ਾ ਤ.ਸਕਰ ਖਿਲਾਫ ਕਾਰਵਾਈ, ਪੁਲਿਸ ਨੇ ਤ.ਸਕਰ ਦੀ 6 ਲੱਖ ਤੋਂ ਵੱਧ ਦੀ ਕੀਮਤ ਵਾਲੀ ਕਾਰ ਕੀਤੀ ਜ਼ਬਤ
ਬਠਿੰਡਾ ਕੋਤਵਾਲੀ ਪੁਲਿਸ ਨੇ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਦੀ 6,15,242/- ₹ ਦੀ ਮਾਰੂਤੀ ਸਵਿਫਟ ਕਾਰ ਨੂੰ ਫਰੀਜ ਕਰ ਦਿੱਤਾ ਹੈ। ਜੋ ਕਿ ਇੱਕ ਨਸ਼ਾ ਤਸਕਰ ਦੁਆਰਾ ਨਜਾਇਜ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਕਾਰੋਬਾਰ ਤੋਂ ਬਣਾਈ ਗਈ ਸੀ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੇ ਹਰਦਾ ‘ਚ ਪਟਾਕਾ ਫੈਕਟਰੀ ‘ਚ ਵੱਡਾ ਧ.ਮਾ.ਕਾ, ਹਾ.ਦਸੇ ‘ਚ ਕਈ ਲੋਕਾਂ ਦੀ ਮੌ.ਤ

ਡੀਐਸਪੀ ਸਿਟੀ-1 ਕੁਲਦੀਪ ਸਿੰਘ ਨੇ ਦੱਸਿਆ ਕਿ 2018 ਵਿੱਚ ਕੋਤਵਾਲੀ ਪੁਲਿਸ ਨੇ ਮੈਡੀਕਲ ਸਟੋਰ ਚਲਾਉਣ ਵਾਲੇ ਸ਼ਿਵ ਨਰਾਇਣ ਵਾਸੀ ਪੰਚਵਟੀ ਨਗਰ ਨੂੰ 30,400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮਾਂ ਨੇ ਨਸ਼ੀਲਾ ਪਦਾਰਥ ਵੇਚ ਕੇ ਕਾਰ ਖਰੀਦੀ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜ ਦਿੱਤਾ ਸੀ। ਕੇਸ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਕਾਰ ਜ਼ਬਤ ਕਰ ਲਈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬਠਿੰਡਾ ‘ਚ ਨ.ਸ਼ਾ ਤ.ਸਕਰ ਖਿਲਾਫ ਕਾਰਵਾਈ, ਪੁਲਿਸ ਨੇ ਤ.ਸਕਰ ਦੀ 6 ਲੱਖ ਤੋਂ ਵੱਧ ਦੀ ਕੀਮਤ ਵਾਲੀ ਕਾਰ ਕੀਤੀ ਜ਼ਬਤ appeared first on Daily Post Punjabi.