Action Against Drug Smugglers Archives - Daily Post Punjabi

ਨਾਭਾ ‘ਚ ਪੁਲਿਸ ਦੀ ਨਾਸ਼ ਤਸਕਰਾਂ ਖਿਲਾਫ਼ ਕਾਰਵਾਈ, ਦੋ ਮਹਿਲਾਵਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ
ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਕੇ ਉਸ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ। ਨਸ਼ਾ ਤਸਕਰੀ ਕਰਨ ਦੇ ਵਿੱਚ ਜਿੱਥੇ ਮਰਦ ਸ਼ਾਮਿਲ ਸਨ ਅਤੇ ਹੁਣ ਮਹਿਲਾਵਾਂ ਵੀ ਨਸ਼ੇ ਤਸਕਰੀ ਦਾ ਧੰਦਾ ਕਰ ਰਹੀਆਂ ਹਨ। ਨਾਭਾ ਸਦਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਿੱਚ ਦੋ ਵੱਖ-ਵੱਖ ਮਾਮਲਿਆਂ ਅਧੀਨ ਦੋ ਮਹਿਲਾਵਾਂ ਨੂੰ 10-10 ਗਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ।

ਇਹਨਾਂ ਮਹਿਲਾਵਾਂ ਦੀ ਪਹਿਚਾਣ ਅਮਰਪਾਲੀ ਉਰਫ ਜੋਤੀ ਅਤੇ ਪਰਮਜੀਤ ਕੌਰ ਵਜੋਂ ਹੋਈ ਹੈ। ਇਹ ਦੋਵੇਂ ਮਹਿਲਾਵਾਂ ਪਿੰਡ ਰੋਹਟੀ ਛੰਨਾ ਦੀਆਂ ਰਹਿਣ ਵਾਲੀਆਂ ਹਨ। ਇਹਨਾਂ ਦੋਵਾਂ ਮਹਿਲਾਵਾਂ ਖਿਲਾਫ ਅਸੀਂ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹਨਾਂ ਦੋਵੇ ਮਹਿਲਾਵਾਂ ਦੇ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਕਰਨ ਦੇ ਪਹਿਲਾਂ ਵੀ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾ.ਦਸਾ, ਟਰੱਕ ਨੇ 5 ਗੱਡੀਆਂ ਨੂੰ ਦ/ਰੜਿਆ, ਇੱਕ ਵਿਅਕਤੀ ਦੀ ਮੌ/ਤ

ਨਾਭਾ ਸਦਰ ਪੁਲਿਸ ਨੂੰ ਉਦੋਂ ਓਪਰੇਸ਼ਨ ਕਾਸੋ ਤਹਿਤ ਸਫਲਤਾ ਹਾਸਿਲ ਹੋਈ ਜਦੋ ਨਾਭਾ ਸਦਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਿੱਚ ਦੋ ਵੱਖ-ਵੱਖ ਮਾਮਲਿਆਂ ਅਧੀਨ ਦੋ ਮਹਿਲਾਵਾਂ ਨੂੰ 10-10 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ। ਇਹਨਾਂ ਮਹਿਲਾਵਾਂ ਦੀ ਪਹਿਚਾਣ ਅਮਰਪਾਲੀ ਉਰਫ ਜੋਤੀ ਅਤੇ ਪਰਮਜੀਤ ਕੌਰ ਵਜੋਂ ਹੋਈ ਹੈ। ਇਹ ਦੋਵੇਂ ਮਹਿਲਾਵਾਂ ਪਿੰਡ ਰੋਹਟੀ ਛੰਨਾ ਦੀਆਂ ਰਹਿਣ ਵਾਲੀਆਂ ਹਨ। ਇਹਨਾਂ ਦੋਵਾਂ ਮਹਿਲਾਵਾਂ ਖਿਲਾਫ ਪਹਿਲਾਂ ਵੀ ਨਸ਼ੇ ਤਸਕਰੀ ਦੀ ਮੁਕਦਮੇ ਦਰਜ ਹਨ। ਇਹਨਾਂ ਦੋਵਾਂ ਮਹਿਲਾਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਨਾਭਾ ‘ਚ ਪੁਲਿਸ ਦੀ ਨਾਸ਼ ਤਸਕਰਾਂ ਖਿਲਾਫ਼ ਕਾਰਵਾਈ, ਦੋ ਮਹਿਲਾਵਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ appeared first on Daily Post Punjabi.

ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਤਸਕਰੀ ‘ਚ ਸ਼ਾਮਲ ਦੋਸ਼ੀਆਂ ਦੀ ਜਾਇਦਾਦ ਕੁਰਕ
ਮੁਕਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੁਕਤਸਰ ਪੁਲਿਸ ਦੇ SSP ਹਰਮਨਬੀਰ ਸਿੰਘ ਗਿੱਲ ਦੇ ਹੁਕਮਾਂ ‘ਤੇ ਤਸਕਰਾਂ ਦੀ ਜਾਇਦਾਦ ਕੁਰਕ ਕੀਤੀ ਗਈ। ਸੂਚਨਾ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤਸਕਰ ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੀ ਸੂਚੀ ਤਿਆਰ ਕਰਕੇ ਜਾਇਦਾਦ ਕੁਰਕ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਖੇਡਾਂ ‘ਚ ਮੁੜ ਅੱਵਲ ਬਣਾਉਣ ‘ਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਸਿੱਖਿਆ ਮੰਤਰੀ ਹਰਜੋਤ ਬੈਂਸ

ਜਾਣਕਾਰੀ ਅਨੁਸਾਰ ਥਾਣਾ ਕੋਟਭਾਈ ਦੇ ਮੁੱਖ ਅਫਸਰ DSP ਜਸਵੀਰ ਸਿੰਘ ਅਤੇ SI ਹਰਪ੍ਰੀਤ ਕੌਰ ਵੱਲੋਂ ਮੰਗਲਵਾਰ ਨੂੰ ਇੱਕ ਘਰ ਨੂੰ ਸੀਲ ਕਰ ਦਿੱਤਾ ਗਿਆ। ਕੁਲਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਕੋਠੇ ਬਾੜੇ ਵਾਲਾ (ਕੋਟਲੀ ਅਬਲੂ) ਖ਼ਿਲਾਫ਼ ਥਾਣਾ ਕੋਟਭਾਈ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਦੇ ਘਰ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਪੁਲਿਸ ਜਲਦੀ ਹੀ ਸੂਚੀ ‘ਚ ਸ਼ਾਮਲ ਹੋਰ ਸਮੱਗਲਰਾਂ ਦੀ ਜਾਇਦਾਦ ਕੁਰਕ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੁਕਤਸਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ, ਤਸਕਰੀ ‘ਚ ਸ਼ਾਮਲ ਦੋਸ਼ੀਆਂ ਦੀ ਜਾਇਦਾਦ ਕੁਰਕ appeared first on Daily Post Punjabi.