Tag: , , , , , ,

ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਕਾਮਯਾਬੀ, ਮਹਿਲਾ ASI ਨੂੰ 5000 ਰੁ: ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਬਰਨਾਲਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਹਲਕਾ ਭਦੌੜ ਦੇ ਪੁਲਿਸ ਥਾਣਾ ਸਹਿਣਾ ਵਿਖੇ ਤਾਇਨਾਤ ਮਹਿਲਾ ASI ਮੀਨਾ...

ਵਿਜੀਲੈਂਸ ਦਾ ਵੱਡਾ ਐਕਸ਼ਨ, 2,70,000 ਰੁ: ਰਿਸ਼ਵਤ ਲੈਣ ਦੇ ਦੋਸ਼ ਹੇਠ ASI ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ...

ਜਲੰਧਰ ‘ਚ ਵਿਜੀਲੈਂਸ ਬਿਊਰੋ ਦਾ ਐਕਸ਼ਨ, ਸਬ ਇੰਸਪੈਕਟਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਲੜੀ ਤਹਿਤ ਅੱਜ ਵਿਜੀਲੈਂਸ ਬਿਊਰੋ ਨੇ...

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਬਟਾਲਾ ਵਿਖੇ BDPO 15,000 ਰੁ: ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਰਿਸ਼ਵਤਖੋਰ ਨੂੰ...

ਵਿਜੀਲੈਂਸ ਨੇ ਫੜਿਆ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁ: ਦੇ GST ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ, 5 ਸਾਲ ਤੋਂ ਸੀ ਫਰਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ GST ਦਾ ਵਿੱਤੀ ਨੁਕਸਾਨ...

ਕਤ.ਲ ਕੇਸ ‘ਚੋਂ ਨਾਂ ਕਢਵਾਉਣ ਬਦਲੇ ਲਈ 4 ਲੱਖ ਦੀ ਲਈ ਰਿਸ਼ਵਤ, ਵਿਜੀਲੈਂਸ ਨੇ ਫੜੇ 2 ਮੁਲਜ਼ਮ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਲੁਧਿਆਣਾ ਤੋਂ...

ਵਿਜੀਲੈਂਸ ਦਾ ਐਕਸ਼ਨ, 5000 ਦੀ ਰਿਸ਼ਵਤ ਲੈਂਦਿਆਂ ਸਬ-ਇੰਸਪੈਕਟਰ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਲਗਾਤਾਰ ਕੋਸ਼ਿਸ਼ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ...

ਪੰਜਾਬ ਵਿਜੀਲੈਂਸ ਦਾ ਐਕਸ਼ਨ, ਪਾਵਰਕਾਮ ਦੇ ਐਕਸੀਅਨ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਇੱਕ ਹੋਰ ਰਿਸ਼ਵਤਖੋਰ ਨੂੰ ਗ੍ਰਿਫਤਾਰ ਕੀਤਾ...

ਵਿਜੀਲੈਂਸ ਬਿਊਰੋ ਦਾ ਐਕਸ਼ਨ, PSPCL ਦਾ JE ਰਿਸ਼ਵਤ ਲੈਂਦਾ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਦੀ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਜਾਰੀ ਹੈ। ਇਸੇ ਅਧੀਨ ਵਿਜੀਲੈਂਸ ਨੇ...

ਮੁਕਤਸਰ ‘ਚ ਵਿਜੀਲੈਂਸ ਬਿਊਰੋ ਦੀ ਕਾਰਵਾਈ, ਪਾਵਰਕਾਮ ਦਾ ਜੇ.ਈ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ ਜੇ.ਈ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।...

Carousel Posts