active corona cases Archives - Daily Post Punjabi

ਲੁਧਿਆਣਾ ‘ਚ ਹੁਣ ਸਿਰਫ 281 ਕੋਰੋਨਾ ਦੇ ਸਰਗਰਮ ਮਾਮਲੇ, ਜਾਣੋ ਸਥਿਤੀ
Ludhiana active cases corona: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਹੁਣ ਕੋਰੋਨਾ ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਦਰ 94.41 ਫੀਸਦੀ ਤੱਕ ਪਹੁੰਚ ਗਈ ਹੈ ਜਦਕਿ ਇਸ ਸਮੇਂ 281 ਸਰਗਰਮ ਮਾਮਲੇ ਹਨ ਜਦਕਿ 19 ਮਰੀਜ਼ ਵੈਂਟੀਲੇਟਰ ‘ਤੇ ਹਨ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ੁੱਕਰਵਾਰ ਨੂੰ 62 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਨ੍ਹਾਂ ‘ਚ 53 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਹੀ 5 ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜਿਆ ਜਿਨ੍ਹਾਂ ‘ਚੋਂ 3 ਲੁਧਿਆਣਾ ਦੇ ਅਤੇ ਬਾਕੀ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

Ludhiana active cases corona

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19890 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 18779 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 830 ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਲੁਧਿਆਣਾ ‘ਚ ਹੁਣ ਸਿਰਫ 281 ਕੋਰੋਨਾ ਦੇ ਸਰਗਰਮ ਮਾਮਲੇ, ਜਾਣੋ ਸਥਿਤੀ appeared first on Daily Post Punjabi.