Actor Sunil Shetty Archives - Daily Post Punjabi

ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਅਦਾਕਾਰ ਸੁਨੀਲ ਸ਼ੈੱਟੀ ਨੇ ਕਿਹਾ ਕਿ ਸਾਲ ਦੀ ਸ਼ੁਰੂਆਤ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਮੈਨੂੰ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲਦੀ ਹੈ। ਮੇਰੀ ਪਰਮਾਤਮਾ ਅੱਗੇ ਇਹੀ ਅਰਦਾਸ ਹੈ ਕਿ ਸਾਰੇ ਖੁਸ਼ ਰਹਿਣ ਅਤੇ ਸਾਰਿਆਂ ਦੀ ਸਿਹਤ ਚੰਗੀ ਰਹੇ।

ਇਹ ਵੀ ਪੜ੍ਹੋ : ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋ.ਰਦਾ/ਰ ਟੱ.ਕਰ, ਹਾ.ਦ/ਸੇ ‘ਚ ਬੱਚੇ ਦੀ ਮੌ.ਤ, ਪਿਤਾ ਜ਼ਖਮੀ

ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਪੁੱਛੇ ਜਾਂਚ ‘ਤੇ ਸੁਨੇਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ। ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ appeared first on Daily Post Punjabi.