actor vinod thomas death Archives - Daily Post Punjabi

ਮਸ਼ਹੂਰ ਅਦਾਕਾਰ ਦੀ 45 ਸਾਲ ਦੀ ਉਮਰ ‘ਚ ਮੌ.ਤ, ਕਾਰ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ
ਸਿਨੇਮਾ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਲਿਆਲਮ ਫਿਲਮਾਂ ਦੇ ਮਸ਼ਹੂਰ ਅਦਾਕਾਰ ਵਿਨੋਦ ਥਾਮਸ ਦਾ 45 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਅਭਿਨੇਤਾ ਪੰਪਾਡੀ ਦੇ ਕੋਲ ਇੱਕ ਹੋਟਲ ਵਿੱਚ ਖੜੀ ਕਾਰ ਵਿੱਚ ਮ੍ਰਿਤਕ ਪਾਇਆ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਦਾਕਾਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

actor vinod thomas deathਸਿਨੇਮਾ ਜਗਤ ਤੋਂ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਲਿਆਲਮ ਫਿਲਮਾਂ ਦੇ

ਪੁਲਿਸ ਨੇ ਦੱਸਿਆ ਹੈ ਕਿ ਹੋਟਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਇੱਕ ਵਿਅਕਤੀ ਉਨ੍ਹਾਂ ਦੇ ਹੋਟਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ। ਪੁਲਿਸ ਨੇ ਉੱਥੇ ਪਹੁੰਚ ਕੇ ਅਭਿਨੇਤਾ ਨੂੰ ਕਾਰ ਤੋਂ ਬਾਹਰ ਕੱਢਿਆ ਅਤੇ ਜਾਂਚ ਲਈ ਨਜ਼ਦੀਕੀ ਹਸਪਤਾਲ ਲੈ ਗਈ। ਪਰ ਉਦੋਂ ਤੱਕ ਵਿਨੋਦ ਦੀ ਮੌਤ ਹੋ ਚੁੱਕੀ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪੁਲਿਸ ਨੇ ਕਿਹਾ- ਅਸੀਂ ਅਭਿਨੇਤਾ ਨੂੰ ਕਾਰ ਦੇ ਅੰਦਰ ਪਾਇਆ ਅਤੇ ਫਿਰ ਉਸ ਨੂੰ ਨੇੜੇ ਦੇ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਦੀ ਜਾਂਚ ਕਰਕੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

The post ਮਸ਼ਹੂਰ ਅਦਾਕਾਰ ਦੀ 45 ਸਾਲ ਦੀ ਉਮਰ ‘ਚ ਮੌ.ਤ, ਕਾਰ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.