Actress Ambreen Bhat killers Archives - Daily Post Punjabi

ਕਸ਼ਮੀਰ ‘ਚ ਟੀਵੀ ਅਦਾਕਾਰਾ ਦੀ ਹੱਤਿਆ ਕਰਨ ਵਾਲੇ ਦੋਵੇਂ ਅੱਤਵਾਦੀ ਮੁਕਾਬਲੇ ‘ਚ ਢੇਰ, ਪੁਲਿਸ ਨੇ ਕੀਤੀ ਪੁਸ਼ਟੀ
ਜੰਮੂ-ਕਸ਼ਮੀਰ ਦੀ ਟੀਵੀ ਕਲਾਕਾਰ ਅਮਰੀਨ ਭੱਟ ਦੇ ਕਤਲ ਤੋਂ ਬਾਅਦ ਹੁਣ ਸੁਰੱਖਿਆ ਬਲਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਵੇਂ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਦੱਸਿਆ ਗਿਆ ਹੈ ਕਿ ਦੋਵੇਂ ਅੱਤਵਾਦੀ ਕਸ਼ਮੀਰ ਦੇ ਅਵੰਤੀਪੋਰਾ ਵਿੱਚ ਮਾਰੇ ਗਏ । ਅਭਿਨੇਤਰੀ ਦੀ ਹੱਤਿਆ ਦੇ ਬਾਅਦ ਤੋਂ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਦੀ ਤਲਾਸ਼ ਕਰ ਰਹੇ ਸਨ ਅਤੇ ਇਸ ਦੇ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ। ਕਤਲ ਦੇ ਕਰੀਬ ਦੋ ਦਿਨ ਬਾਅਦ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ।

Actress Ambreen Bhat killers

ਇਸ ਸਬੰਧੀ ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਟੀਵੀ ਕਲਾਕਾਰ ਅਮਰੀਨ ਭੱਟ ਦੀ ਘਿਨਾਉਣੀ ਹੱਤਿਆ ਵਿੱਚ ਸ਼ਾਮਿਲ ਅੱਤਵਾਦੀ ਐਨਕਾਊਂਟਰ ਵਿੱਚ ਮਾਰੇ ਗਏ ਹਨ । ਉਨ੍ਹਾਂ ਦੱਸਿਆ ਕਿ ਕਸ਼ਮੀਰ ਘਾਟੀ ਵਿੱਚ ਬੀਤੇ ਤਿੰਨ ਦਿਨਾਂ ਵਿੱਚ ਜੈਸ਼-ਏ-ਮੁਹੰਮਦ ਦੇ 3 ਅਤੇ ਲਸ਼ਕਰ-ਏ-ਤੋਇਬਾ ਦੇ 8 ਅੱਤਵਾਦੀਆਂ ਸਮੇਤ ਕੁੱਲ 11 ਅੱਤਵਾਦੀ ਮਾਰੇ ਗਏ ਹਨ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ‘ਦੇਹ ਵਪਾਰ ਵੀ ਇੱਕ ਪੇਸ਼ਾ’ ਪੁਲਿਸ ਨੂੰ ਪ੍ਰੇਸ਼ਾਨ ਨਾ ਕਰਨ ਦੇ ਦਿੱਤੇ ਹੁਕਮ

ਦੱਸ ਦੇਈਏ ਕਿ ਪੁਲਵਾਮਾ ਦੇ ਅਵੰਤੀਪੋਰਾ ਵਿੱਚ ਵੀਰਵਾਰ ਦੇਰ ਰਾਤ ਸੁਰੱਖਿਆ ਬਲਾਂ ਦਾ ਕੁਝ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਵਿੱਚ 2 ਅੱਤਵਾਦੀ ਢੇਰ ਕਰ ਦਿੱਤੇ ਗਏ । ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਇਹ ਦੋਵੇਂ ਉਹੀ ਅੱਤਵਾਦੀ ਹਨ, ਜਿਨ੍ਹਾਂ ਨੇ ਅਮਰੀਨ ਭੱਟ ਨੂੰ ਮਾਰਿਆ ਸੀ। ਕਸ਼ਮੀਰ ਜ਼ੋਨ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਨ ਨੇ ਦੱਸਿਆ ਕਿ ਮਾਰੇ ਗਏ ਦੋ ਅੱਤਵਾਦੀਆਂ ਦੀ ਪਛਾਣ ਸ਼ਾਹਿਦ ਮੁਸ਼ਤਾਕ ਭੱਟ ਅਤੇ ਫਰਹਾਨ ਹਬੀਬ ਵਜੋਂ ਹੋਈ ਹੈ। ਉਸ ਨੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਲਤੀਫ ਦੇ ਨਿਰਦੇਸ਼ਾਂ ‘ਤੇ ਟੀਵੀ ਅਦਾਕਾਰਾ ਅਮਰੀਨ ਭੱਟ ਵਿਰੁੱਧ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੋਵੇਂ ਹਾਲ ਹੀ ਵਿੱਚ ਅੱਤਵਾਦੀ ਸੰਗਠਨ ਵਿੱਚ ਸ਼ਾਮਲ ਹੋਏ ਸਨ।

Actress Ambreen Bhat killers

ਪੁਲਿਸ ਮੁਤਾਬਕ ਮਾਰੇ ਗਏ ਅੱਤਵਾਦੀਆਂ ਕੋਲੋਂ 1 AK-56 ਰਾਈਫਲ, 4 ਮੈਗਜ਼ੀਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਉੱਥੇ ਹੀ ਸ਼੍ਰੀਨਗਰ ਦੇ ਸੌਰਾ ਇਲਾਕੇ ਵਿੱਚ ਹੋਈ ਮੁੱਠਭੇੜ ਵਿੱਚ ਮਾਰੇ ਗਏ ਲਸ਼ਕਰ ਦੇ ਦੋ ਅੱਤਵਾਦੀਆਂ ਦੀ ਪਹਿਚਾਣ ਸ਼ਾਕਿਰ ਅਹਿਮਦ ਵਾਜ਼ਾ ਅਤੇ ਆਫਰੀਨ ਆਫਤਾਬ ਮਲਿਕ ਦੇ ਰੂਪ ਵਿੱਚ ਹੋਈ ਹੈ। ਇਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਭੜਕਾਊ ਸਮੱਗਰੀ ਬਰਾਮਦ ਕੀਤੀ ਗਈ ਹੈ। ਅੱਤਵਾਦੀਆਂ ਦਾ ਨਿਸ਼ਾਨਾ ਬਣੀ ਅਮਰੀਨ ਭੱਟ ਟੀਵੀ ਅਦਾਕਾਰਾ ਹੋਣ ਦੇ ਨਾਲ-ਨਾਲ ਸੋਸ਼ਲ ਮੀਡੀਆ ਸਟਾਰ ਵੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਸ਼ਮੀਰ ‘ਚ ਟੀਵੀ ਅਦਾਕਾਰਾ ਦੀ ਹੱਤਿਆ ਕਰਨ ਵਾਲੇ ਦੋਵੇਂ ਅੱਤਵਾਦੀ ਮੁਕਾਬਲੇ ‘ਚ ਢੇਰ, ਪੁਲਿਸ ਨੇ ਕੀਤੀ ਪੁਸ਼ਟੀ appeared first on Daily Post Punjabi.