actress kangana ranaut apologizes Archives - Daily Post Punjabi

ਕਿਸਾਨਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਘੇਰਨ ਮਗਰੋਂ ਅਦਾਕਾਰਾ ਕੰਗਣਾ ਰਣੌਤ ਨੇ ਮੰਗੀ ਮੁਆਫ਼ੀ
ਆਪਣੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਅੱਜ ਪੰਜਾਬ ਪਹੁੰਚਣ ‘ਤੇ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ।

actress kangana ranaut apologizes

ਇੰਨ੍ਹਾਂ ਹੀ ਨਹੀਂ ਸਿੱਖਾਂ ਅਤੇ ਕਿਸਾਨਾਂ ਪ੍ਰਤੀ ਬੋਲੀ ਮਾੜੀ ਭਾਸ਼ਾ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮੁਆਫੀ ਮੰਗ ਕੇ ਖਹਿੜਾ ਛੁਡਾਉਣਾ ਪਿਆ ਹੈ। ਦਰਅਸਲ ਕਿਸਾਨਾਂ ਨੇ ਕੰਗਣਾ ਰਣੌਤ ਦੀ ਗੱਡੀ ਘੇਰ ਕੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਅਦਾਕਾਰਾ ਕੰਗਨਾ ਰਣੌਤ ਦੇ ਕਾਫਲੇ ਨੂੰ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਨੇੜੇ ਘੇਰ ਕੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਬਾਅਦ ਚੰਡੀਗੜ੍ਹ-ਊਨਾ ਹਾਈਵੇਅ ’ਤੇ ਜਾਮ ਲੱਗ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਨੇ ਹਾਈਵੇ ‘ਤੇ ਘੇਰੀ ਕੰਗਣਾ ਰਣੌਤ, ਮਹਿੰਗੇ ਪਏ ਵਿਵਾਦਿਤ ਬਿਆਨ ਦੇਣੇ, (ਤਸਵੀਰਾਂ)

ਕਿਸਾਨਾਂ ਦੇ ਨਾਲ ਮਹਿਲਾ ਵੀ ਮੌਜੂਦ ਸਨ। ਕਿਸਾਨ ਅੰਦੋਲਨ ਦੌਰਾਨ ਕੰਗਣਾ ਨੇ ਬਜ਼ੁਰਗ ਮਹਿਲਾਵਾਂ ਬਾਰੇ ਕਿਹਾ ਸੀ ਕਿ ਉਨ੍ਹਾਂ ਨੂੰ 100-100 ਰੁਪਏ ਵਿੱਚ ਲਿਆਂਦਾ ਜਾਂਦਾ ਹੈ। ਇਸ ਕਾਰਨ ਕਿਸਾਨ ਕੰਗਣਾ ਤੋਂ ਨਾਰਾਜ਼ ਸਨ। ਅਦਾਕਾਰਾ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੀ ਸੀ। ਕੰਗਨਾ ਰਣੌਤ ਨੇ ਉਸ ਸਮੇਂ ਵੀ ਕਿਸਾਨਾਂ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ, ਜਦੋਂ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ। ਇਸ ਕਾਰਨ ਕੰਗਣਾ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਵੀ ਕਰਨਾ ਪਿਆ ਸੀ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕਿਸਾਨਾਂ ਵੱਲੋਂ ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਘੇਰਨ ਮਗਰੋਂ ਅਦਾਕਾਰਾ ਕੰਗਣਾ ਰਣੌਤ ਨੇ ਮੰਗੀ ਮੁਆਫ਼ੀ appeared first on Daily Post Punjabi.