adampur airport Archives - Daily Post Punjabi

ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਦਮਪੁਰ ਸਣੇ 4 ਹਵਾਈ ਅੱਡੇ ਰਹਿਣਗੇ ਬੰਦ
ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਆਉਣ ਵਾਲੇ ਮਹੀਨਿਆਂ ਵਿਚ ਹਵਾਈ ਯਾਤਰਾ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਜ਼ਰੂਰੀ ਹੈ। ਦੇਸ਼ ਦੇ 4 ਵੱਡੇ ਏਅਰਪੋਰਟ ਪੰਜਾਬ ਦੇ ਆਦਮਪੁਰ ਏਅਰਬੇਸ, ਜੋਧਪੁਰ, ਸ਼੍ਰੀਨਗਰ ਤੇ ਪੁਣੇ ‘ਤੇ ਰਨਵੇ ਦੀ ਮੁਰੰਮਤ ਕਾਰਨ ਉਡਾਣਾਂ ਕੁਝ ਸਮੇਂ ਲਈ ਪ੍ਰਭਾਵਿਤ ਹੋਣਗੀਆਂ। ਇੰਡੀਅਨ ਏਅਰਫੋਰਸ ਨੇ ਇਨ੍ਹਾਂ ਏਅਰਪੋਰਟਾਂ ‘ਤੇ ਪੜਾਅਬੱਧ ਤਰੀਕੇ ਨਾਲ ਰਨਵੇਅ ਰੀਕਾਰਪੇਟਿੰਗ ਦੀ ਯੋਜਨਾ ਬਣਾਈ ਹੈ।

ਪੰਜਾਬ ਦੇ ਯਾਤਰੀਆਂ ਲਈ ਚਿੰਤਾ ਦੀ ਗੱਲ ਇਹ ਹੈ ਕਿ ਜਲੰਧਰ ਕੋਲ ਆਦਮਪੁਰ ਏਅਰਬੇਸ ‘ਤੇ ਉਡਾਣਾਂ ਸਾਲ ਦੇ ਅਖੀਰ ਤੱਕ ਲਗਭਗ 8 ਮਹੀਨੇ ਤੱਕ ਬੰਦ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ 4 ਏਅਰਪੋਰਟਾਂ ਵਿਚ ਇਹ ਸਭ ਤੋਂ ਲੰਬੇ ਸਮੇਂ ਤੱਕ ਬੰਦ ਰਹਿਣ ਵਾਲਾ ਏਅਰਪੋਰਟ ਹੋਵੇਗਾ।

ਇਹ ਵੀ ਪੜ੍ਹੋ : ਆਨਲਾਈਨ ਫੂਡ ਆਰਡਰ ਕਰਨਾ ਪਵੇਗਾ ਮਹਿੰਗਾ, Zomato ਨੇ ਵਧਾਏ ਫੂਡ ਡਿਲੀਵਰੀ ਦੇ ਰੇਟ

ਜੋਧਪੁਰ ਏਅਰਪੋਰਟ ਵਿਚ 29 ਮਾਰਚ ਤੋਂ 27 ਅਪ੍ਰੈਲ ਤੱਕ ਫਲਾਈਟ ਪੂਰੀ ਤਰ੍ਹਾਂ ਬੰਦ ਰਹੇਗੀ। ਦੂਜੇ ਪਾਸੇ ਇੰਡੀਗੋ ਤੇ ਏਅਰ ਇੰਡੀਆ ਵਰਗੀਆਂ ਏਅਰਲਾਈਨਸ ਨੇ 28 ਮਾਰਚ ਦੇ ਬਾਅਦ ਦੀ ਬੁਕਿੰਗ ਪਹਿਲਾਂ ਹੀ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸ਼੍ਰੀਨਗਰ ਏਅਰਪੋਰਟ ‘ਤੇ ਅਗਸਤ ਤੋਂ ਅਕਤੂਬਰ ਵਿਚ ਤੱਕ ਹਰ ਵੀਕੈਂਡ ‘ਤੇ ਫਲਾਈਟਾਂ ਪ੍ਰਭਾਵਿਤ ਰਹਿਣਗੀਆਂ। ਇਸ ਦੇ ਬਾਅਦ 16 ਅਕਤੂਬਰ ਤੋਂ 5 ਨਵੰਬਰ ਤੱਕ ਏਅਰਪੋਰਟ ਪੂਰੀ ਤਰ੍ਹਾਂ ਬੰਦ ਰਹੇਗਾ। ਪੁਣੇ ਏਅਰਪੋਰਟ ‘ਤੇ ਵੀ ਰਨਵੇ ਰੈਨੋਵੇਸ਼ਨ ਦਾ ਪਲਾਨ ਹੈ ਪਰ ਤਰੀਕਾਂ ਦਾ ਆਫੀਸ਼ੀਅਨਲ ਐਲਾਨ ਹੋਣਾ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਦਮਪੁਰ ਸਣੇ 4 ਹਵਾਈ ਅੱਡੇ ਰਹਿਣਗੇ ਬੰਦ appeared first on Daily Post Punjabi.

ਜਲੰਧਰ ਦੇ ਲੋਕਾਂ ਲਈ ਹਵਾਈ ਸਫ਼ਰ ਕਰਨਾ ਹੋਵੇਗਾ ਆਸਾਨ, ਸਟਾਫ਼ ਨੇ ਤਿਆਰੀਆਂ ਕੀਤੀਆਂ ਸ਼ੁਰੂ
ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਭੇਜਿਆ ਸਟਾਫ਼ ਆਦਮਪੁਰ ਹਵਾਈ ਅੱਡੇ ’ਤੇ ਪੁੱਜ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਉਡਾਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

Adampur Airport Open March31

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਜਾਣਾ ਸੀ। ਪਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਭਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ। ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ। ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਹੈ ਕਿ ਉਕਤ ਹਵਾਈ ਅੱਡਾ 31 ਮਾਰਚ ਤੋਂ ਚਾਲੂ ਹੋ ਜਾਵੇਗਾ। ਦੱਸ ਦੇਈਏ ਕਿ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਫਲਾਈਟ ਬੈਂਗਲੁਰੂ ਤੋਂ ਰਵਾਨਾ ਹੋਵੇਗੀ ਅਤੇ 31 ਮਾਰਚ ਨੂੰ ਸਵੇਰੇ ਆਦਮਪੁਰ ਪਹੁੰਚੇਗੀ। ਸਵੇਰੇ 7.15 ਵਜੇ ਇਹ ਫਲਾਈਟ ਬੰਗਲੌਰ ਤੋਂ ਨਾਂਦੇੜ, ਉਥੋਂ ਦਿੱਲੀ ਅਤੇ ਦਿੱਲੀ ਤੋਂ ਆਦਮਪੁਰ ਲਈ ਉਡਾਣ ਭਰੇਗੀ। ਉਕਤ ਫਲਾਈਟ ਦਾ ਆਦਮਪੁਰ ਵਿਖੇ ਲੈਂਡਿੰਗ ਟਾਈਮ 12.25 ਰੱਖਿਆ ਗਿਆ ਹੈ। ਇਸੇ ਤਰ੍ਹਾਂ ਆਦਮਪੁਰ ਤੋਂ 12.50 ਦੀ ਫਲਾਈਟ ਪਹਿਲਾਂ ਦਿੱਲੀ, ਫਿਰ ਨਾਂਦੇੜ ਸਾਹਿਬ ਅਤੇ ਉਥੋਂ ਬੰਗਲੌਰ ਲਈ ਜਾਵੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਸੀ ਕਿ ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ‘ਤੇ ਰੱਖਣ ਦੀ ਮੰਗ ਸੰਸਦ ‘ਚ ਵੀ ਉਠਾਈ ਗਈ ਸੀ। ਸਰਕਾਰ ਇਸ ਬਾਰੇ ਵੀ ਜਲਦੀ ਹੀ ਕੋਈ ਫੈਸਲਾ ਲੈ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜਲੰਧਰ ਦੇ ਲੋਕਾਂ ਲਈ ਹਵਾਈ ਸਫ਼ਰ ਕਰਨਾ ਹੋਵੇਗਾ ਆਸਾਨ, ਸਟਾਫ਼ ਨੇ ਤਿਆਰੀਆਂ ਕੀਤੀਆਂ ਸ਼ੁਰੂ appeared first on Daily Post Punjabi.

ਦੋਆਬੇ ਵਾਲਿਆਂ ਲਈ ਖਸ਼ਖਬਰੀ, 31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ
ਦੋਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। 31 ਮਾਰਚ ਤੋਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇੰਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਦਾ ਤਹਿ ਧੰਨਵਾਦ ਕੀਤਾ।

ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਵਰਚੂਅਲੀ 115 ਕਰੋੜ ਦੀ ਲਾਗਤ ਨਾਲ ਆਦਮਪੁਰ ਏਅਰਪੋਰਟ ਦਾ ਉਦਘਾਟਨ ਕੀਤਾ ਸੀ। ਕੋਰੋਨਾ ਕਾਲ ਤੋਂ ਆਦਮਪੁਰ ਏਅਰਪੋਰਟ ਤੋਂ ਉਡਾਣਾ ਬੰਦ ਸਨ, ਜਿਸ ਕਾਰਨ ਪੰਜਾਬ ਖਾਸ ਕਰਕੇ ਦੁਆਬਾ ਖੇਤਰ ਦੇ ਲੋਕ ਬਹੁਤ ਪ੍ਰੇਸ਼ਾਨ ਸਨ। ਜਨਤਾ ਦੀ ਇਸ ਮੰਗ ਨੂੰ ਵੇਖਦਿਆਂ ਹੋਇਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਲਗਾਤਾਰ ਚਿੱਠੀਆਂ ਅਤੇ ਵਿਸ਼ੇਸ਼ ਤੌਰ ‘ਤੇ ਮਿਲ ਕੇ ਆਦਮਪੁਰ ਏਅਰਪੋਰਟ ਚਲਾਉਣ ਲਈ ਯਤਨ ਕਰ ਰਹੇ ਸਨ। ਪੰਜਾਬੀਆਂ ਦੀ ਲੰਬੇ ਸਮੇਂ ਦੀ ਇਸ ਮੰਗ ਨੂੰ ਪ੍ਰਧਾਨ ਮੰਤਰੀ ਜੀ ਸ਼੍ਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਸਵੀਕਾਰ ਕੀਤਾ ਅਤੇ ਆਦਮਪੁਰ ਤੋਂ ਚੱਲਣ ਵਾਲੀ ਉਡਾਣ ਨੂੰ ਹਰੀ ਝੰਡੀ ਦੇ ਦਿੱਤੀ।

ਉਡਾਣਾਂ ਬਾਰੇ ਜਾਣਕਾਰੀ ਦਿੰਦਿਆਂ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਹ ਘਰੇਲੂ ਉਡਾਣਾਂ 31 ਮਾਰਚ 2024 ਤੋਂ ਸ਼ੂਰੂ ਹੋਣਗੀਆਂ। ਸਟਾਰ ਏਅਰ ਲਾਈਨ ਦੁਆਰਾ ਇਸ ਉਡਾਣ ਦਾ ਰੂਟ ਸਵੇਰੇ 7.15 ਬੈਂਗਲੂਰੂ ਤੋਂ ਚੱਲ ਕੇ 8:35 ਵਜੇ ਨੰਦੇੜ, 9:00 ਵਜੇ ਨੰਦੇੜ ਤੋਂ ਚੱਲ ਕੇ 11:00 ਵਜੇ ਦਿੱਲੀ, 11:25 ਦਿੱਲੀ ਤੋਂ ਚੱਲ ਕੇ 12:25 ਆਦਮਪੁਰ (ਜਲੰਧਰ) ਵਿਖੇ ਹੋਵੇਗਾ। ਇਸੇ ਤਰਾਂ ਆਦਮਪੁਰ (ਜਲੰਧਰ) ਤੋਂ ਜਾਣ ਦਾ ਰੂਟ 12.50 ਵਜੇ ਆਦਮਪੁਰ ਤੋਂ ਚੱਲ ਕੇ 13.50 ਦਿੱਲੀ, 14.15 ਦਿੱਲੀ ਤੋਂ ਚੱਲ ਕੇ 16.15 ਨੰਦੇੜ, 16.45 ਨੰਦੇੜ ਤੋਂ ਚੱਲ ਕੇ 18.05 ਬੈਂਗਲੂਰੂ ਹੋਵੇਗਾ।। ਲੰਬੇ ਸਮੇਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਜੀ ਸ਼੍ਰੀ ਨਰਿੰਦਰ ਮੋਦੀ ਅਤੇ ਉਡਾਣ ਮੰਤਰੀ ਸ਼੍ਰੀ ਜਯੋਤੀਰਾਦਿੱਤਿਆ ਸਿੰਧੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਜ਼ਖਮੀ ਪ੍ਰਿਤਪਾਲ ਦਾ ਪਹਿਲਾ ਬਿਆਨ ਆਇਆ ਸਾਹਮਣੇ, ‘ਹਰਿਆਣਾ ਪੁਲਿਸ ਨੇ ਬੁਰੀ ਤਰ੍ਹਾਂ ਕੀਤੀ ਸੀ ਕੁੱਟਮਾਰ’

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਆਦਮਪੁਰ ਉਡਾਣ ਦਾ ਐਲਾਨ ਕਰਦਿਆਂ ਮੈਨੂੰ ਬਹੁਤ ਖੁਸ਼ੀ ਹੋ ਰਹੀ। ਉਹਨਾਂ ਦੱਸਿਆ ਕਿ ਇਹ ਉਡਾਣ ਭਾਰਤ ਸਰਕਾਰ ਦੀ ਆਰ.ਸੀ.ਐਮ ਯੋਜਨਾ ਦਾ ਹਿੱਸਾ ਹੈ ਜਿਸ ਨਾਲ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਲੋਕਾਂ ਦਾ ਆਪਸ ਵਿੱਚ ਤਾਲਮੇਲ ਵਧਾਉਣ ਅਤੇ ਹਵਾਈ ਯਾਤਰਾ ਨੂੰ ਹੋਰ ਪਹੁੰਚਯੋਗ ਬਣਾਉਣ ‘ਤੇ ਜ਼ੋਰ ਦਿੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੋਆਬੇ ਵਾਲਿਆਂ ਲਈ ਖਸ਼ਖਬਰੀ, 31 ਮਾਰਚ ਤੋਂ ਸ਼ੁਰੂ ‘ਹੋਣਗੀਆਂ ਆਦਮਪੁਰ ਏਅਰਪੋਰਟ ਤੋਂ ਘਰੇਲੂ ਉਡਾਣਾਂ appeared first on Daily Post Punjabi.

PM ਮੋਦੀ ਅੱਜ ਆਦਮਪੁਰ ਏਅਰਪੋਰਟ ਦਾ ਵਰਚੂਲੀ ਕਰਨਗੇ ਉਦਘਾਟਨ, ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ
ਜਲੰਧਰ ਦੇ ਆਦਮਪੁਰ ਏਅਰਪੋਰਟ ਦੇ ਨਿਊ ਟਰਮੀਨਲ ਬਿਲਡਿੰਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੂਲੀ ਉਦਘਾਟਨ ਕਰਨਗੇ। ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਪੂਰੇ ਦੁਆਬਾ ਦੇ ਲੋਕਾਂ ਨੂੰ ਫਾਇਦਾ ਮਿਲੇਗਾ। ਇਹ ਪ੍ਰੋਗਰਾਮ ਸਵੇਰੇ ਲਗਭਗ 11.30 ਵਜੇ ਸ਼ੁਰੂ ਹੋ ਜਾਵੇਗਾ। ਏਅਰਪੋਰਟ ‘ਤੇ ਕਈ ਮੰਤਰੀ ਤੇ ਨੇਤਾ ਪਹੁੰਚ ਰਹੇ ਹਨ ਜਿਸ ਕਾਰਨ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰੋਗਾਰਮ ਦੌਰਾਨ ਕੇਂਦਰੀ ਹਵਾਬਾਜ਼ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਸਾਂਸਦ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਸਾਂਸਦ ਅਸ਼ੋਕ ਮਿੱਤਲ, ਰਾਜ ਸਭਾ ਸਾਂਸਦ ਹਰਭਜਨ ਸਿੰਘ, ਰਾਜਸਭਾ ਸਾਂਸਦ ਬਲਬੀਰ ਸਿੰਘ ਸੀਂਚੇਵਾਲ ਤੇ ਵਿਧਾਇਕ ਆਮਦਪੁਰ ਸੁਖਵਿੰਦਰ ਸਿੰਘ ਕੋਟਲੀ ਸਣੇ ਹੋਰ ਨੇਤਾ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ : ਚੈੱਕ ਗਣਰਾਜ ਦੀ ਸੁੰਦਰੀ ਕ੍ਰਿਸਟੀਨਾ ਪਿਜ਼ਕੋਵਾ ਦੇ ਸਿਰ ਸਜਿਆ ‘ਮਿਸ ਵਰਲਡ 2024’ ਦਾ ਤਾਜ਼

ਦੱਸ ਦੇਈਏ ਕਿ ਸਾਂਸਦ ਰਿੰਕੂ ਨੇ ਕੇਂਦਰ ਤੋਂ ਮੰਗ ਕੀਤੀ ਸੀ ਕਿ ਉਕਤ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਜਾਵੇ ਕਿਉਂਕਿ ਇਸ ਨਾਲ ਸੂਬੇ ਹੀ ਨਹੀਂ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਹ ਮੁੱਦਾ ਰਿੰਕੂ ਨੇ ਸੰਸਦ ਵਿਚ ਵੀ ਚੁੱਕਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PM ਮੋਦੀ ਅੱਜ ਆਦਮਪੁਰ ਏਅਰਪੋਰਟ ਦਾ ਵਰਚੂਲੀ ਕਰਨਗੇ ਉਦਘਾਟਨ, ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧ appeared first on Daily Post Punjabi.

ਆਦਮਪੁਰ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ, ਸਾਂਸਦ ਰਿੰਕੂ ਨੇ ਮੰਤਰਾਲੇ ਵੱਲੋਂ ਰੂਟ ਵੰਡੇ ਜਾਣ ਦੀ ਦਿੱਤੀ ਜਾਣਕਾਰੀ
ਜਲੰਧਰ ‘ਚ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੇਂਗਲੁਰੂ, ਕੋਲਕਾਤਾ ਤੇ ਗੋਆ ਲਈ ਉਡਣ ਵਾਲੀਆਂ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ। ਜਲੰਧਰ ਤੋਂ ‘ਆਪ’ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧਿਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਸੀ। ਹੁਣ ਇਸ ‘ਤੇ ਸਰਕਾਰ ਨੇ ਫੈਸਲਾ ਲੈ ਲਿਆ ਹੈ। ਜਲਦ ਹੀ ਆਦਮਪੁਰ ਏਅਰਪੋਰਟ ਤੋਂ ਕਈ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋਣਗੀਆਂ।

ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਇਸ ਨਾਲ ਸ਼ਹਿਰ ਦੇ ਲੋਕਾਂ ਨੂੰ ਦਿੱਲੀ ਜਾ ਕੇ ਫਲਾਈਟ ਨਹੀਂ ਫੜਨੀ ਹੋਵੇਗੀ। ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿਤਿਆ ਸਿੰਧਿਆ ਨੇ ਸਾਂਸਦ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਮੰਤਰਾਲੇ ਨੇ ਦੱਸਿਆ ਕਿ ਉਡਾਣ 5.0 ਤਹਿਤ ਆਦਮਪੁਰ ਤੋਂ ਰੂਟਾਂ ਲਈ ਵੱਖ-ਵੱਖ ਏਅਰਲਾਈਨਸ ਨੂੰ ਅਲਾਟ ਕਰ ਦਿੱਤਾ ਗਿਆ ਹੈ। ਇਸ ‘ਤੇ ਉਨ੍ਹਾਂ ਵੱਲੋਂ ਜਲਦ ਹੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਸਾਂਸਦ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੰਤਰਾਲੇ ਮੁਤਾਬਕ ਉਡਾਣ ਯੋਜਨਾ ਤਹਿਤ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ, ਮੁੰਬਈ, ਜੈਪੁਰ ਲਈ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ ਪਰ ਤਿੰਨ ਸਾਲ ਦੀ ਮਿਆਦ ਦੇ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।

ਸਾਂਸਦ ਰਿੰਕੂ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਫਲਾਈਟਾਂ ਸ਼ੁਰੂ ਹੋਣ ਨਾਲ ਦੁਆਬਾ ਦੇ ਲੋਕਾਂ ਨੂੰ ਕਾਫੀ ਆਸਾਨੀ ਹੋਵੇਗੀ। ਇਸ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਣ ਦੀ ਮੰਗ ਵੀ ਸੰਸਦ ਵਿਚ ਉਠੀ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਆਦਮਪੁਰ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ,  ਸਾਂਸਦ ਰਿੰਕੂ ਨੇ ਮੰਤਰਾਲੇ ਵੱਲੋਂ ਰੂਟ ਵੰਡੇ ਜਾਣ ਦੀ ਦਿੱਤੀ ਜਾਣਕਾਰੀ appeared first on Daily Post Punjabi.

MP ਸੁਸ਼ੀਲ ਰਿੰਕੂ ਨੇ ਸੰਸਦ ‘ਚ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਦਾ ਚੁੱਕਿਆ ਮੁੱਦਾ
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਵੀਰਵਾਰ ਨੂੰ ਆਦਮਪੁਰ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਮੰਗ ਰੱਖੀ। ਉਨ੍ਹਾਂ ਨੇ ਸੰਸਦ ਵਿੱਚ ਮੰਗ ਕਰਦਿਆਂ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ ਜਾਵੇ । ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਭਰ ਦੇ ਕਰੋੜਾਂ ਲੋਕਾਂ ਖਾਸ ਕਰਕੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗਾ।

ਇਹ ਵੀ ਪੜ੍ਹੋ: ਇਕ ਵਾਰ ਫਿਰ ਰਾਮ ਨਗਰੀ ਅਯੁੱਧਿਆ ਪਹੁੰਚੇ ਅਮਿਤਾਭ ਬੱਚਨ, ਰਾਮਲੱਲਾ ਦੇ ਦਰਬਾਰ ‘ਚ ਲਗਾਈ ਹਾਜ਼ਰੀ

ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਸੰਸਦ ਮੈਂਬਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐੱਮ ਸਿੰਧੀਆ ਦਾ ਵੀ ਇਸ ਹਵਾਈ ਅੱਡੇ ’ਤੇ ਉਡਾਣਾਂ ਨੂੰ ਜਲਦੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਖਾਸ ਕਰਕੇ ਪੰਜਾਬ ਦੇ ਵੱਡੀ ਗਿਣਤੀ ਲੋਕ ਇਸ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣਾ ਚਾਹੁੰਦੇ ਹਨ ਤੇ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਲੋਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਬੰਧੀ ਮਤਾ ਪਾਸ ਕਰ ਚੁੱਕੀ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਵੀ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਲਈ ਲੋੜੀਂਦੀ ਕਾਰਵਾਈ ਕਰੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post MP ਸੁਸ਼ੀਲ ਰਿੰਕੂ ਨੇ ਸੰਸਦ ‘ਚ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਦਾ ਚੁੱਕਿਆ ਮੁੱਦਾ appeared first on Daily Post Punjabi.

ਪੰਜਾਬੀਆਂ ਨੂੰ ਮਿਲੇਗੀ ਇੱਕ ਹੋਰ ਸੁਗਾਤ ! ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗਾ ਆਦਮਪੁਰ ਦਾ ਸਿਵਲ ਹਵਾਈ ਅੱਡਾ
ਪੰਜਾਬੀਆਂ ਨੂੰ ਜਲਦ ਹੀ ਇੱਕ ਹੋਰ ਸੁਗਾਤ ਮਿਲਣ ਜਾ ਰਹੀ ਹੈ। ਬਹੁਤ ਸਮੇਂ ਤੋਂ ਉਡੀਕਿਆ ਜਾ ਰਿਹਾ ਆਦਮਪੁਰ ਸਿਵਲ ਹਵਾਈ ਅੱਡਾ ਅਗਲੇ ਮਹੀਨੇ ਤੱਕ ਚਾਲੂ ਹੋ ਜਾਵੇਗਾ। ਇਹ ਭਰੋਸਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਐੱਮ ਸਿੰਧੀਆ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਇਸ ਮੁੱਦੇ ‘ਤੇ ਹੋਈ ਮੀਟਿੰਗ ਦੌਰਾਨ ਦਿੱਤਾ।

Adampur airport will open

ਇਸ ਸਬੰਧੀ MP ਸੁਸ਼ੀਲ ਰਿੰਕੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਸਿਵਲ ਟਰਮੀਨਲ ਯਾਤਰੀਆਂ ਦੀ ਮੇਜ਼ਬਾਨੀ ਲਈ ਤਿਆਰ ਹੈ ਤੇ ਏਅਰਲਾਈਨ ਕੰਪਨੀ ਸਪਾਈਸ ਜੈੱਟ ਸੇਵਾਵਾਂ ਸ਼ੁਰੂ ਕਰਨ ਲਈ ਤਿਆਰ ਹੈ। ਕੁਝ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਹਵਾਈ ਅੱਡਾ ਅਗਲੇ ਮਹੀਨੇ ਤੱਕ ਚਾਲੂ ਹੋ ਜਾਵੇਗਾ । ਲੋਕ ਸਭਾ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਇਸ ਹਵਾਈ ਅੱਡੇ ਤੋਂ ਫਲਾਈਟ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਬੇਨਤੀ ਕੀਤੀ ਸੀ ਕਿਉਂਕਿ ਇਹ ਦੁਆਬਾ ਖੇਤਰ, ਜਿਸ ਨੂੰ NRI ਹੱਬ ਵਜੋਂ ਵੀ ਜਾਣਿਆ ਜਾਂਦਾ ਹੈ, ਦੇ ਹਜ਼ਾਰਾਂ ਯਾਤਰੀਆਂ ਦੀ ਸਹੂਲਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਹਵਾਈ ਅੱਡੇ ਦੇ ਟਰਮੀਨਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਕਟੜਾ ਤੋਂ ਨਵੀਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ, ਜੰਮੂ ਤਵੀ-ਲੁਧਿਆਣਾ-ਅੰਬਾਲਾ ਕੈਂਟ ‘ਚ 2-2 ਮਿੰਟ ਦਾ ਸਟਾਪੇਜ

ਦੱਸ ਦੇਈਏ ਕਿ ਇਹ ਹਵਾਈ ਅੱਡਾ ਕੁੱਲ 125 ਕਰੋੜ ਤੇ ਪ੍ਰਤੀ ਦਿਨ 300 ਯਾਤਰੀਆਂ ਦੀ ਸਿਖਰ ਸਮਰੱਥਾ ਵਾਲੇ ਯਾਤਰੀਆਂ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਇਸ ਸਨਅਤੀ ਸ਼ਹਿਰ ਦੇ ਵਪਾਰੀ ਵਰਗ ਦੀਆਂ ਖਵਾਹਿਸ਼ਾਂ ਨੂੰ ਵੀ ਖੰਭ ਲਗਾਏਗਾ । ਇਸ ਲਈ ਆਦਮਪੁਰ ਹਵਾਈ ਅੱਡੇ ਤੋਂ ਫਲਾਈਟਾਂ ਨੂੰ ਜਲਦੀ ਮੁੜ ਚਾਲੂ ਕਰਨਾ ਸਮੇਂ ਦੀ ਲੋੜ ਸੀ । ਉਨ੍ਹਾਂ ਇਸ ਖੇਤਰ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਇਸ ਸਿਵਲ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਵੀ ਚੁੱਕਿਆ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੰਜਾਬੀਆਂ ਨੂੰ ਮਿਲੇਗੀ ਇੱਕ ਹੋਰ ਸੁਗਾਤ ! ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗਾ ਆਦਮਪੁਰ ਦਾ ਸਿਵਲ ਹਵਾਈ ਅੱਡਾ appeared first on Daily Post Punjabi.

ਸੋਮਵਾਰ ਤੋਂ ਆਦਮਪੁਰ ਤੇ ਸਾਹਨੇਵਾਲ ਏਅਰਪੋਰਟ ਮੁੜ ਫਲਾਈਟ ਭਰੇਗੀ ਉਡਾਨ
Adampur and Sahnewal airports will : ਲੌਕਡਾਊਨ ਦੌਰਾਨ ਸੋਮਵਾਰ ਤੋਂ ਆਦਮਪੁਰ ਤੇ ਸਾਹਨੇਵਾਲ ਏਅਰਪੋਰਟ ਤੋਂ ਫਲਾਈਟ ਸੇਵਾ ਮੁੜ ਸ਼ੁਰੂ ਹੋ ਰਹੀ ਹੈ। ਦੱਸਣਯੋਗ ਹੈ ਕਿ ਆਦਮਪੁਰ ਏਅਰਪੋਰਟ ਤੋਂ ਸਪਾਈਸ ਜੈੱਟ ਦੀ ਉਡਾਨ ਸੋਮਵਾਰ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਆਦਮਪੁਰ ਏਅਰਪੋਰਟ ਤੋਂ ਸਪਾਈਸ ਜੈੱਟ ਦੀਆਂ ਉਡਾਨਾਂ ਜੈਪੁਰ ਲਈ ਸਵੇਰੇ 7.20 ਵਜੇ ਅਤੇ ਦਿੱਲੀ ਲਈ ਸਵੇਰੇ 9.10 ਵਜੇ ਉਡਾਨ ਭਰੇਗੀ। ਇਥੇ ਦੱਸ ਦੇਈਏ ਲੌਕਡਾਈਨ/ਕਰਫਿਊ ਦੇ ਦੌਰਾਨ ਪਿਛਲੇ ਦੋ ਮਹੀਨਿਆਂ ਤੋਂ ਹਰ ਤਰ੍ਹਾਂ ਦੀਆਂ ਘਰੇਲੂ ਤੇ ਕੌਮਾਂਤਰੀ ਉਡਾਨਾਂ ’ਤੇ ਪਾਬੰਦੀ ਲਗਾਈ ਗਈ ਸੀ। 1

Adampur and Sahnewal airports will

ਇਸ ਦੇ ਨਾਲ ਹੀ ਸੋਮਵਾਰ ਤੋਂ ਸਾਹਨੇਵਾਲ ਹਵਾਈ ਅੱਡੇ ਤੋਂ ਲੁਧਿਆਣਾ-ਦਿੱਲੀ ਦੀ ਫਲਾਈਟ ਸ਼ੁਰੂ ਹੋਣ ਜਾ ਰਹੀ ਹੈ। 25 ਮਈ ਨੂੰ ਅਲਾਇੰਸ ’ਤੇ ਲੈਂਡ ਕਰਨ ਤੋਂ ਬਾਅਦ 3.25 ਮਿੰਟ ’ਤੇ ਲੁਧਿਆਣਾ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਡਾਇਰੈਕਟਰ ਐਸਕੇ ਸ਼ਰਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾਬਾਜ਼ੀ ਮਹਿਕਮੇ ਵੱਲੋਂ ਕੋਵਿਡ-19 ਗਾਈਡਲਾਈਨਸ ਨੂੰ ਧਿਆਨ ਵਿਚ ਰਖਦੇ ਹੋਏ ਸਾਹਨੇਵਾਲ ਏਅਰਪੋਰਟ ਤੋਂ ਦਿੱਲੀ ਲਈ ਉਡਾਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁਸਾਫਰਾਂ ਨੂੰ ਹਵਾਈ ਅੱਡੇ ’ਤੇ ਉਡਾਨ ਤੋਂ ਦੋ ਘੰਟੇ ਪਹਿਲਾਂ ਜਾਂਚ ਕਰਨੀ ਹੋਵੇਗੀ ਅਤੇ ਉਡਾਨ ਦੇ ਮਿੱਥੇ ਸਮੇਂ ਤੋਂ 4 ਘੰਟੇ ਪਹਿਲਾਂ ਹਵਾਈ ਅੱਡੇ ’ਤੇ ਪੂਰੀ ਤਰ੍ਹਾਂ ਆਪ੍ਰੇਸ਼ਨਲ ਹੋਵੇਗਾ। ਇਸ ਦੌਰਾਨ ਮੁਸਾਫਰਾਂ ਲਈ ਫੇਸ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ ਅਤੇ ਉਨ੍ਹਾਂ ਦੀ ਬੋਰਡਿੰਗ ਆਨਲਾਈਨ ਸਿਸਟਮ ਨਾਲ ਹੋਵੇਗੀ।

Adampur and Sahnewal airports will

ਦੱਸਣਯੋਗ ਹੈ ਕਿ ਸਾਹਨੇਵਾਲ ਹਵਾਈ ਅੱਡੇ ਤੋਂ ਜਹਾਜ਼ 72 ਦੀ ਬਜਾਏ 55 ਤੋਂ 60 ਯਾਤਰੀਆਂ ਨਾਲ ਉਡਾਨ ਭਰੇਗਾ ਅਤੇ ਕਰਾਫਟ ਦੀ ਰੀ-ਫਿਊਲਿੰਗ ਦੀ ਪੂਰੀ ਸਹੂਲਤ ਰਖੀ ਗਈ ਹੈ। ਯਾਤਰੀ ਕਿਸੇ ਵੀ ਸਰਕਾਰੀ ਪਰੂਫ ਨਾਲ ਹਵਾਈ ਅੱਡੇ ਵਿਚ ਦਾਖਲ ਹੋ ਸਕਣਗੇ ਅਤੇ ਉਨ੍ਹਾਂ ਦੀ ਥਰਮਲ ਸਕੈਨਿੰਗ ਵੀ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੂੰ ਆਰੋਗਿਆ ਸੇਤੂ ਐਪ ਡਾਊਨਲੋਡ ਕਰਨਾ ਲਾਜ਼ਮੀ ਹੋਵੇਗਾ। ਮੁਸਾਫਰ ਆਪਣੇ ਨਾਲ ਸਿਰਫ ਇਕ ਬੈਗ ਲਿਆ ਸਕੇਦ ਹਨ ਅਤੇ ਬੈਗ ਨੂੰ ਸੈਨੇਟਾਈਜ਼ ਕਰਕੇ ਐਕਸਰ-ਰੇ ਮਸ਼ੀਨ ਰਾਹੀਂ ਏਅਰਕ੍ਰਾਫਟ ਵਿਚ ਪਹੁੰਚਾਇਆ ਜਾਵੇਗਾ। ਦੱਸਣਯੋਗ ਹੈ ਕਿ ਹਰੇਕ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ਨੀਵਾਰ ਨੂੰ ਸਾਹਨੇਵਾਲ ਹਵਾਈ ਅੱਡੇ ਤੋਂ ਫਲਾਈਟ ਤੈਅ ਸ਼ੈਡਿਊਲ ਨਾਲ ਆਪ੍ਰੇਟ ਕੀਤੀ ਜਾਵੇਗੀ।

The post ਸੋਮਵਾਰ ਤੋਂ ਆਦਮਪੁਰ ਤੇ ਸਾਹਨੇਵਾਲ ਏਅਰਪੋਰਟ ਮੁੜ ਫਲਾਈਟ ਭਰੇਗੀ ਉਡਾਨ appeared first on Daily Post Punjabi.