adampur news Archives - Daily Post Punjabi

ਆਦਮਪੁਰ ਦੇ ਪਿੰਡ ਮਾਣਕੋ ‘ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ: ਖੇਤ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ
ਆਦਮਪੁਰ ਦੇ ਨੇੜੇ ਪਿੰਡ ਮਾਣਕੋ ਵਿੱਚ ਇੱਕ ਖੇਤ ਵਿੱਚ ਇੱਕ 60 ਸਾਲਾ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਖੇਤ ਵਿੱਚ ਖੂਨ ਨਾਲ ਲੱਥਪੱਥ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਜਾਂਚ ਵਿੱਚ ਮ੍ਰਿਤਕ ਜਗਜੀਤ ਸਿੰਘ ਉਰਫ਼ ਜਗੀ ਵਜੋਂ ਸਾਹਮਣੇ ਆਇਆ, ਜੋ ਕਿ ਲੁਧਿਆਣਾ ਦੇ ਦੋਰਾਹਾ ਥਾਣਾ ਖੇਤਰ ਦੇ ਪਿੰਡ ਕੱਦੋਂ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ, ਜਗਜੀਤ ਸਿੰਘ ਨੇ ਆਪਣੀ ਪਤਨੀ ਨੂੰ ਲਗਭਗ 20 ਸਾਲ ਪਹਿਲਾਂ ਤਲਾਕ ਦੇ ਦਿੱਤਾ ਸੀ। ਉਸਦੇ ਦੋ ਪੁੱਤਰ ਅਤੇ ਇੱਕ ਧੀ ਆਸਟ੍ਰੇਲੀਆ ਵਿੱਚ ਆਪਣੀ ਮਾਂ ਨਾਲ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਆਪਣੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਕੋਈ ਸੰਪਰਕ ਨਹੀਂ ਸੀ।

ਘਟਨਾ ਸਥਾਨ ਦੇ ਆਧਾਰ ‘ਤੇ, ਇਹ ਸ਼ੱਕ ਕੀਤਾ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਉਸਦੀ ਪਛਾਣ ਲੁਕਾਉਣ ਦੀ ਕੋਸ਼ਿਸ਼ ਵਿੱਚ, ਉਸਦੇ ਚਿਹਰੇ ‘ਤੇ ਇੱਟਾਂ ਅਤੇ ਤੇਜ਼ਧਾਰ ਹਥਿਆਰ ਨਾਲ ਵਾਰ-ਵਾਰ ਹਮਲਾ ਕਰਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਕਾਰ ਘਟਨਾ ਵਾਲੀ ਥਾਂ ਤੋਂ ਲਗਭਗ 100 ਮੀਟਰ ਦੂਰ ਇੱਕ ਕੱਚੀ ਸੜਕ ‘ਤੇ ਖੜ੍ਹੀ ਮਿਲੀ।

ਇਹ ਵੀ ਪੜ੍ਹੋ : ਪਠਾਨਕੋਟ ‘ਚ ਹੋਏ ਨੌਜਵਾਨ ਦੇ ਕ/ਤਲ ਦਾ ਮਾਮਲਾ : 11 ਵਿਅਕਤੀਆਂ ਖਿਲਾਫ਼ ਕੇਸ ਦਰਜ, ਪੁਲਿਸ ਨੇ 4 ਨੂੰ ਕੀਤਾ ਗ੍ਰਿਫ਼ਤਾਰ

ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ, ਪੁਲਿਸ ਨੇ ਮ੍ਰਿਤਕ ਦੇ ਦੋਸਤ ਦਿਲਬਾਗ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਰਾਜੀਵ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਦੇ ਰਸਤੇ ਨੂੰ ਬੰਦ ਕਰ ਦਿੱਤਾ ਹੈ ਅਤੇ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਦਮਪੁਰ ਦੇ ਪਿੰਡ ਮਾਣਕੋ ‘ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ: ਖੇਤ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਜਾਂਚ appeared first on Daily Post Punjabi.

ਆਦਮਪੁਰ ‘ਚ ਯੂਨੀਵਰਸਿਟੀ ਬਾਹਰ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ 48 ਘੰਟਿਆਂ ‘ਚ ਮੁਲਜ਼ਮਾਂ ਨੂੰ ਕੀਤਾ ਕਾਬੂ
ਜਲੰਧਰ ਦੇ ਆਦਮਪੁਰ ਵਿੱਚ ਦੋ ਦਿਨ ਪਹਿਲਾਂ ਹੋਏ ਨੌਜਵਾਨ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਜਲੰਧਰ ਦਿਹਾਤੀ ਪੁਲਿਸ ਨੇ ਸਵੇਰੇ 8 ਵਜੇ ਦੇ ਕਰੀਬ ਅਪਰਾਧੀਆਂ ਨੂੰ ਘੇਰ ਲਿਆ, ਅਤੇ ਜਦੋਂ ਉਨ੍ਹਾਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਅਤੇ ਪੁਲਿਸ ਵਿਚਕਾਰ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਦੋਵਾਂ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਦੋਵਾਂ ਨੂੰ ਫੜ ਲਿਆ ਗਿਆ ਅਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇੱਕ ਅਪਰਾਧੀ ਦੀ ਪਛਾਣ ਜੱਸਾ ਵਜੋਂ ਹੋਈ ਹੈ, ਜਿਸ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਦੂਜੇ ਅਪਰਾਧੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੋਵਾਂ ਬਦਮਾਸ਼ਾਂ ਨੇ ਦੋ ਦਿਨ ਪਹਿਲਾਂ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਪਿੰਡ ਸਦਰਾ ਸੋਢੀਆਂ ਬੁੱਲੋਵਾਲ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਫਰਾਰ ਹੋ ਗਏ ਸਨ। ਨੇੜਲੇ ਲੋਕਾਂ ਨੇ ਕੇਸਰ ਨੂੰ ਜ਼ਖਮੀ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਕੇਸਰ ਧਾਮੀ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਕਤਲ ਚਾਰ ਸਾਲ ਪੁਰਾਣੇ ਝਗੜੇ ਕਾਰਨ ਹੋਇਆ ਸੀ।

ਐਸਐਸਪੀ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ, ਉਹ ਆਪਣੇ ਸਾਥੀ ਨਾਲ ਭੱਜ ਗਿਆ ਅਤੇ ਡਰੌਲੀ ਕਲਾਂ ਨੇੜੇ ਹਥਿਆਰ ਲੁਕਾ ਦਿੱਤੇ। ਪੁਲਿਸ ਨੂੰ ਸੂਚਨਾ ਮਿਲੀ ਕਿ ਦੋਵੇਂ ਵਿਅਕਤੀ ਸਵੇਰੇ-ਸਵੇਰੇ ਹਥਿਆਰ ਚੁੱਕਣ ਦੀ ਯੋਜਨਾ ਬਣਾ ਰਹੇ ਸਨ, ਜਿਸ ਕਾਰਨ ਇਲਾਕੇ ਵਿੱਚ ਪਹਿਲਾਂ ਤੋਂ ਹੀ ਪੁਲਿਸ ਦੀ ਮੌਜੂਦਗੀ ਸੀ। ਹਥਿਆਰ ਚੁੱਕਣ ਤੋਂ ਬਾਅਦ, ਦੋਵੇਂ ਦੋਸ਼ੀ ਡਰੌਲੀ ਕਲਾਂ ਵਿੱਚੋਂ ਲੰਘ ਰਹੇ ਸਨ। ਜਦੋਂ ਪੁਲਿਸ ਨੇ ਨਾਕਾਬੰਦੀ ਦੌਰਾਨ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜ ਗਏ।

ਇਹ ਵੀ ਪੜ੍ਹੋ : ਜਗਰਾਓਂ ਫਾ.ਇ/ਰਿੰਗ ਮਾਮਲੇ ‘ਚ ਗੈਂ/ਗਸ.ਟਰ ਹੈ ਕੌਸ਼ਲ ਚੌਧਰੀ ਦੀ ਕੋਰਟ ‘ਚ ਹੋਈ ਪੇਸ਼ੀ, ਮਿਲਿਆ 2 ਦਿਨ ਦਾ ਪੁਲਿਸ ਰਿਮਾਂਡ

ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ ਜੋ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਦੋਵਾਂ ਮੁਲਜ਼ਮਾਂ ਤੋਂ ਅਪਰਾਧ ਵਿੱਚ ਵਰਤੇ ਗਏ ਦੋ ਪਿਸਤੌਲ ਬਰਾਮਦ ਕੀਤੇ ਗਏ। ਅਪਰਾਧੀਆਂ ਨੇ ਪੁਲਿਸ ਗੱਡੀ ‘ਤੇ ਚਾਰ ਗੋਲੀਆਂ ਵੀ ਚਲਾਈਆਂ। ਫਿਲਹਾਲ ਪੁਲਿਸ ਵੱਲੋਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਆਦਮਪੁਰ ‘ਚ ਯੂਨੀਵਰਸਿਟੀ ਬਾਹਰ ਨੌਜਵਾਨ ਦੇ ਕਤਲ ਦਾ ਮਾਮਲਾ, ਪੁਲਿਸ ਨੇ 48 ਘੰਟਿਆਂ ‘ਚ ਮੁਲਜ਼ਮਾਂ ਨੂੰ ਕੀਤਾ ਕਾਬੂ appeared first on Daily Post Punjabi.

ਹੁਣ ਸਿਰਫ਼ 1499 ਰੁਪਏ ‘ਚ ਫਲਾਈਟ ਰਾਹੀਂ ਕਰੋ ਸਫ਼ਰ! ਹਿੰਡਨ ਏਅਰਪੋਰਟ ਨੇ ਦਿੱਤੀ ਇਹ ਸਹੂਲਤ
ਦਿੱਲੀ ਤੋਂ ਪੰਜਾਬ ਆਉਣ ਵਾਲੇ ਲੋਕਾਂ ਲਈ ਚੰਗੀ ਖਬਰ ਹੈ ਕਿਉਂਕਿ ਹਿੰਡਨ ਏਅਰਪੋਰਟ ਤੋਂ ਜਲੰਧਰ ਦੇ ਆਦਮਪੁਰ ਲਈ ਟਿਕਟ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਜੋ ਸੋਮਵਾਰ ਸ਼ਾਮ ਤੋਂ ਜਾਰੀ ਹੈ।

ਹਿੰਡਨ ਏਅਰਪੋਰਟ ਤੋਂ 31 ਮਾਰਚ ਨੂੰ ਆਦਮਪੁਰ ਲਈ ਪਹਿਲੀ ਫਲਾਈਟ ਸ਼ੁਰੂ ਹੋਵੇਗੀ ਜੋ ਸਵੇਰੇ 11.25 ‘ਤੇ ਚੱਲ ਕੇ ਦੁਪਹਿਰ 12.25 ‘ਤੇ ਪਹੁੰਚੇਗੀ। ਦੂਜੇ ਪਾਸੇ ਆਮਦਪੁਰ ਤੋਂ ਹਿੰਡਨ ਲਈ 12.50 ‘ਤੇ ਫਲਾਈਟ ਸ਼ੁਰੂ ਹੋਵੇਗੀ ਜੋ ਦੁਪਹਿਰ 1.50 ‘ਤੇ ਵਾਪਸ ਹਿੰਡਨ ਏਅਰਪੋਰਟ ਪਹੁੰਚੇਗੀ।

ਇਹ ਵੀ ਪੜ੍ਹੋ : ਜਗਰਾਉਂ ‘ਚ ਪੈਸਿਆਂ ਨਾਲ ਭਰੀ ਕਾਰ ਛੱਡ ਕੇ 2 ਨੌਜਵਾਨ ਫਰਾਰ, ਪੁਲਿਸ ਨੇ ਗੱਡੀ ‘ਚੋਂ 40 ਲੱਖ ਰੁਪਏ ਕੀਤੇ ਬਰਾਮਦ

ਦੱਸ ਦੇਈਏ ਕਿ ਹਿੰਡਨ ਏਅਰਪੋਰਟ ਤੋਂ ਆਦਮਪੁਰ ਲਈ ਟਿਕਟ ਸਿਰਫ 1400 ਰੁਪਏ ਦਾ ਹੈ, ਜੋ ਹੁਣ ਤੱਕ ਦਾ ਸਭ ਤੋਂ ਸਸਤਾ ਟਿਕਟ ਹੈ।ਯਾਤਰੀ ਸਟੇਰ ਏਅਰਲਾਈਨਸ ਦੀ ਵੈੱਬਸਾਈਟ ਜਾਂ UPI ਤੋਂ ਟਿਕਟ ਬੁੱਕ ਕਰ ਸਕਦੇ ਹਨ। ਸਟਾਰ ਏਅਰ ਲਾਈਨਸ ਕੰਪਨੀ ਇਸ ਫਲਾਈਟ ਨੂੰ ਸ਼ੁਰੂ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਸਿਰਫ਼ 1499 ਰੁਪਏ ‘ਚ ਫਲਾਈਟ ਰਾਹੀਂ ਕਰੋ ਸਫ਼ਰ! ਹਿੰਡਨ ਏਅਰਪੋਰਟ ਨੇ ਦਿੱਤੀ ਇਹ ਸਹੂਲਤ appeared first on Daily Post Punjabi.