ADGP Gurinder Dhillon Archives - Daily Post Punjabi

ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ, ਲਾਅ ਐਂਡ ਆਰਡਰ ਦਾ ਸੰਭਾਲ ਰਹੇ ਸਨ ਚਾਰਜ
ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ADGP ਨੇ 30 ਸਾਲ ਦੀ ਸੇਵਾ ਤੋਂ ਬਾਅਦ ਸਵੈ-ਇੱਛੁਕ ਸੇਵਾਮੁਕਤੀ (VRS) ਲਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ IPS ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ADGP ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ।

ਇਹ ਵੀ ਪੜ੍ਹੋ  : ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਨਜਾਇਜ਼ ਸ਼.ਰਾ.ਬ ਦੀਆਂ 2 ਗੱਡੀਆਂ ਸਣੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ, ਲਾਅ ਐਂਡ ਆਰਡਰ ਦਾ ਸੰਭਾਲ ਰਹੇ ਸਨ ਚਾਰਜ appeared first on Daily Post Punjabi.