adipurush movie submit report Archives - Daily Post Punjabi

ਹਾਈਕੋਰਟ ਨੇ ‘ਆਦਿਪੁਰਸ਼’ ਦੇ ਨਿਰਮਾਤਾ-ਨਿਰਦੇਸ਼ਕ ਮਨੋਜ ਮੁੰਤਸ਼ੀਰ ਸਮੇਤ ਬਣਾਈ ਕਮੇਟੀ, ਅਦਾਲਤ ਚ ਪੇਸ਼ ਕਰੇਗੀ ਰਿਪੋਰਟ
ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਫਿਲਮ ‘ਆਦਿਪੁਰਸ਼’ ‘ਤੇ ਪਾਬੰਦੀ ਲਗਾਉਣ ਲਈ ਦਾਇਰ ਪਟੀਸ਼ਨ ‘ਤੇ ਹੁਕਮ ਦੀ ਮਿਆਦ ਵਧਾ ਦਿੱਤੀ ਹੈ। ਹਾਈਕੋਰਟ ਨੇ ਪਟੀਸ਼ਨ ਦੀ ਅਗਲੀ ਸੁਣਵਾਈ ‘ਤੇ ਫਿਲਮ ਦੇ ਨਿਰਮਾਤਾ ਭੂਸ਼ਣ ਕੁਮਾਰ, ਨਿਰਦੇਸ਼ਕ ਓਮ ਰਾਉਤ ਅਤੇ ਮਨੋਜ ਮੁੰਤਸ਼ੀਰ ਨੂੰ ਤਲਬ ਕੀਤਾ ਹੈ। ਹੁਕਮਾਂ ਮੁਤਾਬਕ ਤਿੰਨਾਂ ਨੂੰ ਖੁਦ ਅਦਾਲਤ ‘ਚ ਪੇਸ਼ ਹੋਣਾ ਪਵੇਗਾ।

adipurush movie submit report

ਹਾਈ ਕੋਰਟ ਦੀ ਲਖਨਊ ਬੈਂਚ ਨੇ ਫਿਲਮ ਦੇ ਨਿਰਮਾਤਾ ਭੂਸ਼ਣ ਕੁਮਾਰ, ਓਮ ਰਾਉਤ ਅਤੇ ਮਨੋਜ ਮੁਨਤਾਸ਼ੀਰ ਨੂੰ ਨਿੱਜੀ ਤੌਰ ‘ਤੇ ਤਲਬ ਕੀਤਾ ਹੈ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਅਗਲੀ ਤਰੀਕ ‘ਤੇ ਤਿੰਨਾਂ ਨੂੰ ਹਾਈ ਕੋਰਟ ‘ਚ ਪੇਸ਼ ਹੋਣਾ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ…

ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਜ ਮੈਂਬਰਾਂ ਦੀ ਕਮੇਟੀ ਬਣਾਉਣ ਲਈ ਵੀ ਕਿਹਾ ਹੈ। ਕਮੇਟੀ ਦੇ ਦੋ ਮੈਂਬਰ ਵਾਲਮੀਕਿ ਰਾਮਾਇਣ ਬਾਰੇ ਜਾਣਕਾਰ ਹੋਣੇ ਚਾਹੀਦੇ ਹਨ, ਜੋ ਇਹ ਦੇਖਣ ਕਿ ਫਿਲਮ ਵਿੱਚ ਰਾਮ, ਸੀਤਾ, ਹਨੂੰਮਾਨ, ਰਾਵਣ, ਵਿਭੀਸ਼ਣ ਦੀ ਪਤਨੀ ਆਦਿ ਨੂੰ ਜਿਸ ਤਰ੍ਹਾਂ ਦਿਖਾਇਆ ਗਿਆ ਹੈ, ਉਹ ਸਹੀ ਹੈ ਜਾਂ ਨਹੀਂ। ਕਮੇਟੀ ਨੇ 15 ਦਿਨਾਂ ਵਿੱਚ ਅਦਾਲਤ ਵਿੱਚ ਆਪਣੀ ਰਿਪੋਰਟ ਪੇਸ਼ ਕਰਨੀ ਹੈ।

The post ਹਾਈਕੋਰਟ ਨੇ ‘ਆਦਿਪੁਰਸ਼’ ਦੇ ਨਿਰਮਾਤਾ-ਨਿਰਦੇਸ਼ਕ ਮਨੋਜ ਮੁੰਤਸ਼ੀਰ ਸਮੇਤ ਬਣਾਈ ਕਮੇਟੀ, ਅਦਾਲਤ ਚ ਪੇਸ਼ ਕਰੇਗੀ ਰਿਪੋਰਟ appeared first on Daily Post Punjabi.